ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ    ਕਾਂਗਰਸ ਮੈਂਬਰ ਪ੍ਰਮਿਲਾ ਜੈਪਾਲ ਨੇ ਟਰੰਪ ਪ੍ਰਸ਼ਾਸਨ ਦੀ ਪਰਵਾਸ ਨੀਤੀ ਦੀ ਕੀਤੀ ਤਿੱਖੀ ਆਲੋਚਨਾ    ਅਮਰੀਕਾ ਦੀ 250ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਫਰੀਮਾਂਟ ਦੀ ਸ਼ਾਨਦਾਰ ਪਰੇਡ ਵਿੱਚ ਸਿੱਖ ਭਾਈਚਾਰੇ ਦੀ ਪ੍ਰਭਾਵਸ਼ਾਲੀ ਸ਼ਮੂਲੀਅਤ    ਮੈਂ ਪਹਿਲਾਂ ਹੀ ਫਿਲਮ ਡਾਊਨਲੋਡ ਕਰਨ ਦਾ ਦਿੱਤਾ ਸੀ ਇਸ਼ਾਰਾ, ਸਤਲੁਜ ਹਟਾਏ ਜਾਣ ‘ਤੇ ਦਿਲਜੀਤ ਦੀ ਪ੍ਰਤੀਕਿਰਿਆ    ਇਟਲੀ 'ਚ ਪੰਜਾਬੀ ਮੂਲ ਦੀ ਧੀ ਨੇ ਰਚਿਆ ਇਤਿਹਾਸ, ਹਰਪ੍ਰੀਤ ਕੌਰ ਨੂੰ ਸਨ ਬੋਨੀਫਾਚੋ ਪੁਲਿਸ ਸਟੇਸ਼ਨ 'ਚ ਮਿਲੀ ਅਹਿਮ ਜ਼ਿੰਮੇਵਾਰੀ    ਐਸ.ਆਈ.ਟੀ. ਅੱਗੇ ਪੇਸ਼ ਹੋਣ ਪਹੁੰਚੇ ਮਨਤਾਰ ਸਿੰਘ ਬਰਾੜ    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ   
CBSE ਦੀ 12ਵੀਂ ਜਮਾਤ ’ਚੋਂ ਅਵੱਲ ਆਉਣ ਵਾਲੇ ਸਿੱਖ ਨੌਜਵਾਨ ਨਾਲ ਅਕਾਲ ਤਖ਼ਤ ਸਾਹਿਬ ਦੇ ਜਥੇ : ਨੇ ਕੀਤੀ ਗੱਲਬਾਤ
May 14, 2025
Https-livepunjabitv-com-control-
Punjab

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਵੀਡੀਉ ਕਾਲ ਕਰ ਕੇ ਹਰਿਆਣਾ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿਚ 99.4 ਫ਼ੀ ਸਦੀ ਨੰਬਰਾਂ ਨਾਲ ਸੂਬੇ ਅੰਦਰ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਨੌਜਵਾਨ ਸ ਅਰਪਨਦੀਪ ਸਿੰਘ ਸਪੁੱਤਰ ਯਾਦਵਿੰਦਰ ਸਿੰਘ ਵਾਲੀ ਜ਼ਿਲ੍ਹਾ ਕੈਥਲ ਨੂੰ ਵਧਾਈ ਦਿੱਤੀ । ਜੱਥੇਦਾਰ ਗੜਗੱਜ ਨੇ ਅਰਪਨਦੀਪ ਸਿੰਘ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਖ਼ੁਸ਼ੀ ਪ੍ਰਗਟਾਈ ਕਿ ਉਨ੍ਹਾਂ ਨੇ ਸਾਬਤ ਸੂਰਤ ਪਛਾਣ ਕਾਇਮ ਰੱਖੀ ਹੈ ਜੋ ਕਿ ਸਿੱਖ ਨੌਜਵਾਨਾਂ ਲਈ ਪ੍ਰੇਰਣਾਸਰੋਤ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਤੁਸੀਂ ਪੂਰੇ ਸਾਬਤ ਸੂਰਤ ਰਹਿੰਦਿਆਂ, ਤੁਸੀਂ ਹਰਿਆਣੇ ਦਾ ਨਾਮ ਰੌਸ਼ਨ ਕੀਤਾ ਹੈ" ‘‘ਮੈਂ ਸੱਚ ਪਾਤਸ਼ਾਹ ਅੱਗੇ ਅਰਦਾਸ ਕਰਦਾ ਹਾਂ ਕਿ ਤੁਸੀਂ ਜੀਵਨ ਦੀਆਂ ਸਾਰੀਆਂ ਤਰੱਕੀਆਂ ਨੂੰ ਛੂਹੋ। ਸਿੱਖ ਨੌਜਵਾਨ ਲਈ ਅਰਦਾਸ ਕੀਤੀ ਕਿ ਉਹ ਅਪਣੇ ਜੀਵਨ ਨੂੰ ਵਿਚ ਚੰਗੇ ਰੁਤਬੇ ਨੂੰ ਹਾਸਲ ਕਰਨ ਅਤੇ ਇਸੇ ਤਰ੍ਹਾਂ ਅਪਣੇ ਮਾਪਿਆਂ ਤੇ ਸਿੱਖ ਕੌਮ ਦਾ ਨਾਮ ਰੋਸ਼ਨ ਕਰਦੇ ਰਹਿਣ। ਉਨ੍ਹਾਂ ਅਰਪਨਦੀਪ ਸਿੰਘ ਨੂੰ ਕਿਹਾ ਕਿ ਜਦੋਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣਗੇ ਤਾਂ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਤ ਕੀਤਾ ਜਾਵੇਗਾ।











Https livepunjabitv com control add posts php

local advertisement banners
Comments


Recommended News
Popular Posts
Just Now