Punjab : ਪਾਸਪੋਰਟ ਬਣਵਾਉਣ ਵਾਲਿਆਂ ਲਈ ਖ਼ੁਸ਼ਖ਼ਬਰੀ; 25 ਫਰਵਰੀ ਨੂੰ ਲੱਗੇਗੀ 'ਪਾਸਪੋਰਟ ਅਦਾਲਤ'    Punjab Power Cut Alert : ਅੱਜ ਬਿਜਲੀ ਰਹੇਗੀ ਗੁੱਲ; ਮੁਰੰਮਤ ਦੇ ਚੱਲਦਿਆਂ ਲੱਗਣਗੇ ਲੰਬੇ ਕੱਟ    Earthquake News : ਭੂਚਾਲ ਦੇ ਜ਼ੋਰਦਾਰ ਝਟਕੇ: 5.9 ਰਹੀ ਤੀਬਰਤਾ    ਅੰਮ੍ਰਿਤਸਰ: 30 ਲੱਖ ਦੀ ਫਿਰੌਤੀ ਮੰਗਣ ਦੇ ਇਲਜ਼ਾਮ 'ਚ ਯੂਥ ਕਾਂਗਰਸ ਦਾ ਆਗੂ ਗ੍ਰਿਫ਼ਤਾਰ    ਮੋਹਾਲੀ: 1 ਲੱਖ ਰੁਪਏ ਰਿਸ਼ਵਤ ਲੈਂਦਾ ਫਾਇਰ ਅਫਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, NOC ਦੇ ਨਾਂ 'ਤੇ ਮੰਗੇ ਸੀ ਪੈਸੇ    ਪੰਜਾਬ ਤੇ ਚੰਡੀਗੜ੍ਹ 'ਚ ਗਰਮੀ ਨੇ ਦਿੱਤੀ ਦਸਤਕ: ਫਰਵਰੀ 'ਚ 97% ਘੱਟ ਪਿਆ ਮੀਂਹ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਫ਼ਰਵਰੀ 2026)    ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ   
ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ
May 14, 2025
Https-livepunjabitv-com-control-
PUNJAB

14 ਮਈ 2025:ਪੰਜਾਬ ਸਕੂਲ ਸਿੱਖਿਆ ਬੋਰਡ (punjab school education board) 12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ। ਬੋਰਡ ਦੀ ਅਧਿਕਾਰਤ ਵੈੱਬਸਾਈਟ (official website) ‘ਤੇ ਪ੍ਰਕਾਸ਼ਿਤ ਜਾਣਕਾਰੀ ਦੇ ਅਨੁਸਾਰ, ਬੋਰਡ 12ਵੀਂ ਜਮਾਤ ਦੇ ਨਤੀਜੇ ਬੁੱਧਵਾਰ, 14 ਮਈ ਨੂੰ ਦੁਪਹਿਰ 3 ਵਜੇ ਤੋਂ ਬਾਅਦ ਐਲਾਨ ਕੀਤਾ।ਰੈਗੂਲਰ ਅਤੇ ਓਪਨ ਸਕੂਲ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਬੋਰਡ ਦੇ ਵਾਈਸ ਚੇਅਰਮੈਨ ਵਲੋਂ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੇ ਮੀਟਿੰਗ ਰੂਮ ਵਿਖੇ ਐਲਾਨ ਦਿੱਤਾ ਗਿਆ।

12ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਬਾਜ਼ੀ ਮਾਰੀ ਹੈ।ਪਹਿਲੇ, ਦੂਜੇ ਤੇ ਤੀਸਰੇ ਸਥਾਨ 'ਤੇ ਕੁੜੀਆਂ ਆਈਆ ਹਨ। ਬੋਰਡ ਵਿੱਚ 94.2 ਫੀਸਦੀ ਕੁੜੀਆਂ ਪਾਸ ਹੋਈਆਂ ਹਨ ਅਤੇ ਮੁੰਡੇ 88.08 ਫੀਸਦੀ ਪਾਸ ਹੋਏ ਹਨ। ਕੁਲ 91 ਫੀਸਦ ਵਿਦਿਆਰਥੀ ਪਾਸ ਹੋਏ ਹਨ।

ਨਤੀਜੇ ਕਿੱਥੇ ਜਾਰੀ ਕੀਤੇ ਜਾਣਗੇ?
ਪੰਜਾਬ ਬੋਰਡ ਦੇ 12ਵੀਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਰੀ ਕੀਤੇ ਜਾਣਗੇ ਅਤੇ ਵਿਦਿਆਰਥੀ ਇੱਥੋਂ ਆਪਣੀਆਂ ਮਾਰਕਸ਼ੀਟਾਂ ਵੀ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ, ਵਿਦਿਆਰਥੀਆਂ ਨੂੰ ਅਸਲ ਮਾਰਕ ਸ਼ੀਟ ਲਈ ਆਪਣੇ ਸਕੂਲ ਜਾਣਾ ਪਵੇਗਾ।

ਤੁਸੀਂ ਨਤੀਜੇ ਕਿਵੇਂ ਦੇਖ ਸਕਦੇ ਹੋ?
ਸਭ ਤੋਂ ਪਹਿਲਾਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟpseb.ac.in'ਤੇ ਜਾਓ।
ਇਸ ਤੋਂ ਬਾਅਦ ਹੋਮਪੇਜ 'ਤੇ 'ਨਤੀਜਾ' ਭਾਗ 'ਤੇ ਕਲਿੱਕ ਕਰੋ।
ਇਸ ਤੋਂ ਬਾਅਦ12ਵੀਂ ਜਮਾਤ ਦੇ ਨਤੀਜੇ ਦਾ ਲਿੰਕ ਚੁਣੋ
ਹੁਣ ਆਪਣਾ ਰੋਲ ਨੰਬਰ, ਜਨਮ ਮਿਤੀ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰੋ।
ਸਬਮਿਟ ਬਟਨ 'ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।

Https livepunjabitv com control add posts php

local advertisement banners
Comments


Recommended News
Popular Posts
Just Now