ਲੁਧਿਆਣਾ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ 'ਚ ਪੂਰੇ ਸੂਬੇ ਵਿੱਚੋਂ ਮੋਹਰੀ    ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ATP ਸੁਖਦੇਵ ਵਸ਼ਿਸ਼ਟ ਦੀਆਂ ਵਧੀਆਂ ਮੁਸ਼ਕਿਲਾਂ, ਰਿਮਾਂਡ 'ਤੇ ਭੇਜਿਆ    ਜਲੰਧਰ 'ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਨਗੇ CM ਭਗਵੰਤ ਮਾਨ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਥੇਨੌਲ ਦੀ ਦੁਰਵਰਤੋਂ 'ਤੇ ਕੇਂਦਰ ਨੂੰ ਲਿਖਿਆ ਪੱਤਰ    ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਨੇ 52ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ    ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਅੱਜ ਭਾਰਤ ਦੇ ਚੀਫ਼ ਜਸਟਿਸ ਵਜੋਂ ਸੰਭਾਲਣਗੇ ਅਹੁਦਾ    ਪੁੰਛ 'ਚ ਹ.ਮ.ਲੇ ਦੌਰਾਨ ਮਾਰੇ ਗਏ 4 ਸਿੱਖਾਂ ਦੇ ਪਰਿਵਾਰਾਂ ਨੂੰ SGPC ਦੇਵੇਗੀ 5-5 ਲੱਖ ਰੁਪਏ    PSEB Result: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਵੇਗਾ 12ਵੀਂ ਜਮਾਤ ਦਾ ਨਤੀਜਾ    ਅੰਮ੍ਰਿਤਸਰ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 10 ਲੋਕਾਂ ਦੀ ਮੌਤ    ਇੰਡੀਗੋ ਨੇ ਜੰਮੂ, ਅੰਮ੍ਰਿਤਸਰ ਅਤੇ ਚੰਡੀਗੜ੍ਹ ਲਈ ਆਪਣੀਆਂ ਉਡਾਣਾਂ ਕੀਤੀਆਂ ਰੱਦ   
'ਮੋਦੀ' ਨਾਲ ਫੇਰੇ ਲਏਗੀ ਬਿਊਟੀ ਕੁਈਨ 'ਸੁਸ਼ਮਿਤਾ ਸੇਨ', 47 ਸਾਲ ਦੀ ਉਮਰ 'ਚ ਬੱਝੇਗੀ ਵਿਆਹ ਦੇ ਬੰਧਨ 'ਚ !
July 15, 2022
Beauty-queen-Sushmita-Sen-will-g

LPTV / Chandigarh

ਲਾਈਵ ਪੰਜਾਬੀ ਬਿਊਰੋ : ਮਿਸ ਯੂਨੀਵਰਸ ਰਹੀ ਸੁਸ਼ਮਿਤਾ ਸੇਨ 47 ਸਾਲ ਦੀ ਉਮਰ ਵਿਚ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੀ ਹੈ। ਇਸ ਦੀ ਪੁਸ਼ਟੀ ਉਨ੍ਹਾਂ ਦੇ ਮੌਜ਼ੂਦਾ ਬੁਆਏਫ੍ਰੈਂਡ ਤੇ IPL ਦੇ ਸਾਬਕਾ ਚੇਅਰਮੈਨ ਲਲਿਤ ਮੋਦੀ ਨੇ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਨੂੰ ਕਰੀਬ 6 ਵਜੇ ਲਲਿਤ ਮੋਦੀ ਨੇ ਟਵਿੱਟਰ ਤੇ ਮਿਸ ਯੂਨੀਵਰਸ ਸੁਸ਼ਮਿਤਾ ਸੇਨ ਨਾਲ ਵਿਆਹ ਹੋਣ ਦਾ ਐਲਾਨ ਕੀਤਾ।ਉਨ੍ਹਾਂ ਨੇ ਆਪਣੇ ਟਵੀਟ ਵਿਚ ਸੁਸ਼ਮਿਤਾ ਸੇਨ ਨੂੰ ਬੈਟਰ ਹਾਫ ਦੱਸਿਆ। ਇਹ ਖ਼ਬਰ ਦੇਖਦੇ ਹੀ ਦੇਖਦੇ ਮੀਡੀਆ ਵਿਚ ਵਿਚ ਅੱਗ ਵਾਂਗੂ ਫੈਲ ਗਈ, ਜਿਸ ਤੋਂ ਅੱਧੇ ਘੰਟੇ ਬਾਅਦ ਲਲਿਤ ਮੋਦੀ ਨੇ ਦੂਜਾ ਟਵੀਟ ਕੀਤਾ।
ਇਸ ਵਿਚ ਉਨ੍ਹਾਂ ਨੇ ਲਿਖਿਆ, ਸਾਫ਼ ਕਰ ਦੇਵਾਂ ਕਿ ਵਿਆਹ ਨਹੀਂ ਹੋਇਆ ਹੈ, ਇਕ-ਦੂਜੇ ਨੂੰ ਡੇਟ ਕਰ ਰਹੇ ਹਾਂ… ਜਲਦ ਵਿਆਹ ਵੀ ਹੋਵੇਗਾ। ਇਸ ਟਵੀਟ ਤੋਂ ਸਾਫ ਹੈ ਕਿ ਦੋਵੇਂ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਵਾਲੇ ਹਨ ਤੇ ਜਲਦ ਹੀ ਇਸ ਦਾ ਐਲਾਨ ਵੀ ਹੋਵੇਗਾ।
ਇਕ ਸਮਾਂ ਸੀ ਜਦੋਂ ਸੁਸ਼ਮਿਤਾ ਸੇਨ ਦਾ ਨਾਂ ਪਾਕਿਸਤਾਨ ਦੇ ਸਾਬਕਾ ਕਪਤਾਨ ਵਸੀਮ ਅਕਰਮ ਨਾਲ ਜੁੜਿਆ ਹੋਇਆ ਸੀ। ਦੋਵਾਂ ਦੀਆਂ ਪ੍ਰੇਮ ਕਹਾਣੀਆਂ ਕਾਫੀ ਆਮ ਸਨ। ਪਰ ਇਸ ਵਾਰ ਸੁਸ਼ਮਿਤਾ ਦੀ ਲਲਿਤ ਮੋਦੀ ਨਾਲ ਡੇਟਿੰਗ ਦੀਆਂ ਖਬਰਾਂ ਨੇ ਤੂਫਾਨ ਮਚਾ ਦਿੱਤਾ ਹੈ।

Beauty queen Sushmita Sen will get married with Modi at the age of 47

local advertisement banners
Comments


Recommended News
Popular Posts
Just Now