CM ਮਾਨ ਦੀ ਅਕਾਲ ਤਖ਼ਤ 'ਤੇ ਪੇਸ਼ੀ ਦਾ ਸਮਾਂ ਫਿਰ ਬਦਲਿਆ; ਚੌਥੀ ਵਾਰ ਆਇਆ ਨਵਾਂ ਟਾਈਮ, ਹੁਣ ਠੀਕ ਇੰਨੇ ਵਜੇ ਹੋਣਗੇ ਪੇਸ਼    ਕੰਗਨਾ ਰਣੌਤ ਲਈ ਅੱਜ ਦਾ ਦਿਨ ਭਾਰੀ; ਬਠਿੰਡਾ ਅਦਾਲਤ 'ਚ ਪੇਸ਼ੀ ਲਾਜ਼ਮੀ, ਨਾ ਪਹੁੰਚਣ 'ਤੇ ਨਿਕਲ ਸਕਦੇ ਨੇ ਗ੍ਰਿਫ਼ਤਾਰੀ ਵਾਰੰਟ    CM ਮਾਨ ਦੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ੀ    Punjab Weather Update: ਪੰਜਾਬ 'ਚ ਠੰਢ ਦਾ 'Orange Alert'; ਜਾਣੋ ਕਦੋਂ ਪਵੇਗਾ ਮੀਂਹ ਅਤੇ ਕਿਹੜੇ ਜ਼ਿਲ੍ਹਿਆਂ 'ਚ ਛਾਏਗੀ ਸੰਘਣੀ ਧੁੰਦ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (15 ਜਨਵਰੀ 2026)    328 ਸਰੂਪਾਂ ਦਾ ਮਾਮਲਾ: CM ਮਾਨ ਦਾ ਵੱਡਾ ਖੁਲਾਸਾ; 169 ਸਰੂਪ ਮਿਲੇ, ਪਰ 139 ਦਾ ਕੋਈ ਰਿਕਾਰਡ ਨਹੀਂ    ਰਾਣਾ ਬਲਾਚੌਰੀਆ ਕਤਲ ਕਾਂਡ 'ਚ ਵੱਡਾ ਖੁਲਾਸਾ; SSP ਮੋਹਾਲੀ ਨੇ ਖੋਲ੍ਹੇ ਡੂੰਘੇ ਰਾਜ    ਦਰਦਨਾਕ ਰੇਲ ਹਾਦਸਾ; ਚੱਲਦੀ ਟਰੇਨ 'ਤੇ ਡਿੱਗੀ ਕਰੇਨ, 22 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ    Punjab ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ RBI ਵੱਲੋਂ ਵੱਡੀ ਰਾਹਤ; ਡਿਫਾਲਟਰਾਂ ਨੂੰ ਵੀ ਮਿਲੇਗਾ ਨਵਾਂ ਫ਼ਸਲੀ ਕਰਜ਼ਾ, ਪਰ ਸ਼ਰਤ ਸਿਰਫ਼ ਇੰਨੀ...    ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਪੁਲਿਸ ਨੇ ਇਲਾਕਾ ਕੀਤਾ ਸੀਲ   
ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਨਹੀਂ ਰਹੇ, 91 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ
December 12, 2025
Former-Punjab-Governor-Shivraj-P
Punjab

ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਨਹੀਂ ਰਹੇ, 91 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ

Live Punjabi TV Bureau

ਚੰਡੀਗੜ੍ਹ, 12 ਦਸੰਬਰ 2025: ਦੇਸ਼ ਦੀ ਸਿਆਸਤ ਦਾ ਇੱਕ ਮਹੱਤਵਪੂਰਨ ਚਿਹਰਾ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ (Shivraj Patil) ਹੁਣ ਸਾਡੇ ਵਿਚ ਨਹੀਂ ਰਹੇ। ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਪਾਟਿਲ ਨੇ ਅੱਜ 91 ਸਾਲ ਦੀ ਉਮਰ ਵਿੱਚ ਮਹਾਰਾਸ਼ਟਰ ਦੇ ਲਾਤੂਰ ਜ਼ਿਲ੍ਹੇ ਵਿਚ ਸਥਿਤ ਆਪਣੇ ਨਿਵਾਸ ਸਥਾਨ ‘ਤੇ ਆਖਰੀ ਸਾਹ ਲਏ। ਬੀਮਾਰੀ ਕਾਰਨ ਉਹ ਪਿਛਲੇ ਕੁਝ ਸਮੇਂ ਤੋਂ ਘਰ ਵਿੱਚ ਹੀ ਇਲਾਜ ਹੇਠ ਸਨ।

ਸ਼ਿਵਰਾਜ ਪਾਟਿਲ ਆਪਣੀ ਲੰਮੀ ਅਤੇ ਸਧਾਰਣ ਸਿਆਸੀ ਯਾਤਰਾ ਲਈ ਜਾਣੇ ਜਾਂਦੇ ਸਨ। ਉਹ 2010 ਤੋਂ 2015 ਤੱਕ ਪੰਜਾਬ ਦੇ ਰਾਜਪਾਲ ਰਹੇ, ਅਤੇ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਿੱਚ ਗ੍ਰਹਿ ਮੰਤਰੀ (Home Minister) ਦੇ ਤੌਰ 'ਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਇਸਦੇ ਨਾਲ ਨਾਲ ਉਹ ਲੋਕ ਸਭਾ ਦੇ ਸਪੀਕਰ (Lok Sabha Speaker) ਵਜੋਂ ਵੀ ਚੋਟੀ ਦਾ ਅਹੁਦਾ ਸੰਭਾਲ ਚੁੱਕੇ ਸਨ।

ਸ਼ਿਵਰਾਜ ਪਾਟਿਲ ਦੇ ਨਿਧਨ ਨਾਲ ਰਾਜਨੀਤਿਕ ਗਲਿਆਰਿਆਂ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ ਅਤੇ ਕਈ ਸਿਆਸੀ ਆਗੂਆਂ ਨੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਸੰਵੇਦਨਾਵਾਂ ਪ੍ਰਗਟ ਕੀਤੀਆਂ ਹਨ।

Former Punjab Governor Shivraj Patil Is No More Breathed His Last At The Age Of 91

local advertisement banners
Comments


Recommended News
Popular Posts
Just Now