ਪੁਲਾੜ 'ਚ ਭਾਰਤ ਰਚੇਗਾ ਨਵਾਂ ਇਤਿਹਾਸ, ਭਾਰਤੀ ਹਵਾਈ ਸੈਨਾ ਦੇ ਸ਼ੁਭਾਂਸ਼ੂ ਸ਼ੁਕਲਾ NASA ਦੇ Axiom Mission 4 ਦੇ ਬਣਨਗੇ ਪਾਇਲਟ     ਸ਼ਰਮਨਾਕ ! 31 ਸਾਲ ਦੇ ਭਾਰਤੀ ਨੂੰ America 'ਚ ਮਿਲੀ 420 ਮਹੀਨੇ ਦੀ ਕੈਦ ਦੀ ਸਜ਼ਾ     ਹੁਣ ਕਰਨਲ ਬਾਠ 'ਤੇ ਹੋਏ ਹਮਲੇ ਦੀ ਚੰਡੀਗੜ੍ਹ ਪੁਲਿਸ ਕਰੇਗੀ ਜਾਂਚ, ਹਾਈਕੋਰਟ ਨੇ ਦਿੱਤੇ ਹੁਕਮ    Myanmar 'ਚ ਭੂਚਾਲ ਕਾਰਨ 3000 ਤੋਂ ਵੱਧ ਮੌਤਾਂ, ਨਮਾਜ਼ ਅਦਾ ਕਰਦੇ ਸਮੇਂ 700 ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ    ਪੰਜਾਬ 'ਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ, 100 ਕਰੋੜ ਰੁਪਏ ਦਾ ਰੱਖਿਆ ਗਿਆ ਬਜਟ     ਪੰਜਾਬ ਨੂੰ ਹਰ ਕੀਮਤ 'ਤੇ ਨਸ਼ਾ ਮੁਕਤ ਬਣਾਵਾਂਗੇ : ਮੰਤਰੀ Harbhajan Singh, ਲੋਕਾਂ ਨੂੰ ਕੀਤੀ ਇਹ ਅਪੀਲ    CAG : ਹੁਸ਼ਿਆਰਪੁਰ ਦੇ ਸਕਸ਼ਮ ਵਸ਼ਿਸ਼ਟ ਨੇ ਰਚਿਆ ਇਤਿਹਾਸ, ਕੈਗ ਰਾਸ਼ਟਰੀ ਪ੍ਰੀਖਿਆ 'ਚ ਹਾਸਲ ਕੀਤਾ ਪਹਿਲਾ ਸਥਾਨ     Jagjit Singh Dallewal ਨੂੰ ਪਟਿਆਲਾ ਦੇ ਹਸਪਤਾਲ ਤੋਂ ਮਿਲੀ ਛੁੱਟੀ, ਮਹਾਪੰਚਾਇਤ 'ਚ ਹੋਣਗੇ ਸ਼ਾਮਲ     ਬੱਸ ਯਾਤਰੀਆਂ ਲਈ ਅਹਿਮ ਖਬਰ : Punjab 'ਚ ਅੱਜ ਨਹੀਂ ਚੱਲਣਗੀਆਂ ਬੱਸਾਂ, ਮੁਲਾਜ਼ਮਾਂ ਨੇ ਇਨ੍ਹਾਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ    ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ (ਕੈਨੇਡਾ) ਤੋਂ 19 ਅਪ੍ਰੈਲ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ, ਵੱਧ ਤੋਂ ਵੱਧ ਸੰਗਤ ਨੂੰ ਗੁਰੂ ਘਰ ਨਤਮਸਤਕ ਹੋਣ ਦੀ ਅਪੀਲ    
Alia Bhatt ਨੂੰ 'RRR' ਲਈ ਮਿਲਿਆ ਹਾਲੀਵੁੱਡ 'ਸਪੌਟਲਾਈਟ ਐਵਾਰਡ 2023'
March 4, 2023
Alia-Bhatt-received-Hollywood-Sp

LPTV / Chandigarh

ਬੰਪਰ ਕਮਾਈ ਦੇ ਰਿਕਾਰਡ ਤੋੜਨ ਤੋਂ ਬਾਅਦ, ਹੁਣ ਐਸਐਸ ਰਾਜਾਮੌਲੀ ਦੀ 'ਆਰਆਰਆਰ' ਪੁਰਸਕਾਰ ਇਕੱਠੇ ਕਰਨ ਵਿੱਚ ਰੁੱਝੀ ਹੋਈ ਹੈ। ਹਾਲੀਵੁੱਡ ਕ੍ਰਿਟਿਕਸ ਐਸੋਸੀਏਸ਼ਨ ਦੇ ਸਾਲ 2023 ਦੇ ਇਵੈਂਟ ਵਿੱਚ ਇਸ ਫਿਲਮ ਨੇ ਪੰਜ ਐਵਾਰਡ ਆਪਣੀ ਝੋਲੀ ਵਿੱਚ ਪਾ ਲਏ ਹਨ। ਆਲੀਆ ਭੱਟ ਨੂੰ ਫਿਲਮ 'ਆਰਆਰਆਰ' ਲਈ ਸਪੌਟਲਾਈਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਦਕਿ ਜੂਨੀਅਰ ਐਨਟੀਆਰ ਨੂੰ ਵੀ ਸਪੌਟਲਾਈਟ ਐਵਾਰਡ ਮਿਲਿਆ ਹੈ। ਇਹ ਜਾਣਕਾਰੀ ਹਾਲੀਵੁੱਡ ਕ੍ਰਿਟਿਕਸ ਐਸੋਸੀਏਸ਼ਨ ਦੇ ਟਵਿੱਟਰ ਹੈਂਡਲ ਤੋਂ ਦਿੱਤੀ ਗਈ ਹੈ।

ਫਿਲਮ 'ਆਰਆਰਆਰ' ਮਾਰਚ 2022 'ਚ ਰਿਲੀਜ਼ ਹੋਈ ਸੀ। ਜਿਸ ਵਿੱਚ ਰਾਮ ਚਰਨ ਅਤੇ ਜੂਨੀਅਰ ਐਨਟੀਆਰ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏ ਸਨ। ਇਸ ਫਿਲਮ 'ਚ ਆਲੀਆ ਭੱਟ ਨੇ ਰਾਮ ਚਰਨ ਦੀ ਪਤਨੀ ਦਾ ਕਿਰਦਾਰ ਨਿਭਾਇਆ ਹੈ। ਇਸ ਤੋਂ ਇਲਾਵਾ ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਨੇ ਵੀ ਫਿਲਮ 'ਚ ਕੈਮਿਓ ਕੀਤਾ ਸੀ। ਫਿਲਮ ਨੇ ਕਮਾਈ ਦੇ ਮਾਮਲੇ ਵਿੱਚ ਕਈ ਰਿਕਾਰਡ ਤੋੜੇ ਅਤੇ ਬਾਕਸ ਆਫਿਸ 'ਤੇ ਇੱਕ ਮੈਗਾ ਬਲਾਕਬਸਟਰ ਰਹੀ।

Alia Bhatt received Hollywood Spotlight Award 2023 for RRR

local advertisement banners
Comments


Recommended News
Popular Posts
Just Now
The Social 24 ad banner image