ਪਠਾਨਕੋਟ ਦੇ ਕਿਸਾਨ ਦੀ ਧੀ ਨੇ ਨਾਂ ਕੀਤਾ ਰੋਸ਼ਨ, ਪਲਵੀ ਰਾਜਪੂਤ ਬਣੀ ਭਾਰਤੀ ਫੌਜ 'ਚ ਲੈਫਟੀਨੈਂਟ    Business Scam : 2200 ਕਰੋੜ ਦਾ ਆਨਲਾਈਨ ਘਪਲਾ ਕਰਨ ਵਾਲਾ ਇਕ ਹੋਰ ਮੁਲਜ਼ਮ ਗ੍ਰਿਫਤਾਰ, ਕਰੋੜਾਂ ਰੁਪਏ ਦੇ ਦਸਤਾਵੇਜ਼ ਬਰਾਮਦ    Panama Deports 130 Indian: ਪਨਾਮਾ ਨੇ ਅਮਰੀਕਾ ਨਾਲ ਸਮਝੌਤੇ ਤਹਿਤ 130 ਭਾਰਤੀ ਪ੍ਰਵਾਸੀਆਂ ਨੂੰ ਕੀਤਾ ਡਿਪੋਰਟ, ਚਾਰਟਰਡ ਫਲਾਈਟ ਰਾਹੀਂ ਵਾਪਸ ਦਿੱਲੀ ਭੇਜਿਆ    Haryana Elections 2024 : ਕਾਂਗਰਸ ਨੇ 32 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਤਿੰਨ ਨਵੇਂ ਚਿਹਰਿਆਂ ਨੂੰ ਮਿਲਿਆ ਮੌਕਾ    Kolkata Case: 'ਮੈਂ ਨਹੀਂ ਕੀਤਾ ਕਤਲ, ਮੈਨੂੰ ਫਸਾਇਆ ਗਿਆ', ਪੌਲੀਗ੍ਰਾਫ਼ ਟੈਸਟ 'ਚ ਸੰਜੇ ਰਾਏ ਕਤਲ ਦੇ ਦੋਸ਼ਾਂ ਤੋਂ ਮੁਕਰਿਆ    Punjab Weather: ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਇਸ ਸਾਲ 22 ਫੀਸਦੀ ਘੱਟ ਹੋਈ ਬਾਰਿਸ਼    Sidhugarh: ਗਰੀਬ ਪਰਿਵਾਰ ਦੇ ਘਰ ਦਾ ਬੁਝਿਆ ਚਿਰਾਗ, ਗੁਬਾਰੇ ਨੇ ਲਈ 13 ਸਾਲਾ ਬੱਚੇ ਦੀ ਜਾਨ    Boeing Starliner : ਸੁਨੀਤਾ ਵਿਲੀਅਮਸ ਦੇ ਬਿਨਾਂ ਨਿਊ ਮੈਕਸੀਕੋ ਦੇ ਰੇਗਿਸਤਾਨ 'ਚ ਲੈਂਡ ਹੋਇਆ ਬੋਇੰਗ ਸਟਾਰਲਾਈਨਰ    Punjabi Singer Karan Aujla : ਮਸ਼ਹੂਰ ਪੰਜਾਬੀ ਗਾਇਕ 'ਤੇ ਲਾਈਵ ਸ਼ੋਅ ਦੌਰਾਨ ਹੋਇਆ ਹਮਲਾ, Video Viral    Amroha : ਟਿਫਿਨ 'ਚ ਲੈ ਕੇ ਆਇਆ Non-Veg, ਪ੍ਰਿੰਸੀਪਲ ਨੇ 7 ਸਾਲ ਦੇ ਵਿਦਿਆਰਥੀ ਨੂੰ ਸਕੂਲ 'ਚੋਂ ਕੱਢਿਆ, ਵੀਡੀਓ ਵਾਇਰਲ   
Anant Radhika Wedding: ਗਾਇਕ ਰੇਮਾ ਕਰੇਗਾ ਅਨੰਤ-ਰਾਧਿਕਾ ਦੇ ਵਿਆਹ 'ਚ ਪਰਫਾਰਮ, ਇਕ ਗੀਤ ਲਈ ਲਵੇਗਾ 25 ਕਰੋੜ
July 12, 2024
Singer-Rema-Will-Charge-25-Crore

Admin / Entertainment

ਐਂਟਰਟੇਨਮੈਂਟ ਡੈਸਕ : ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਅੱਜ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਕਈ ਵਿਦੇਸ਼ੀ ਸੈਲੇਬਸ ਅਤੇ ਮਸ਼ਹੂਰ ਲੋਕ ਮੁੰਬਈ ਪਹੁੰਚੇ ਹਨ। ਅੰਬਾਨੀ ਪਰਿਵਾਰ ਨੇ ਹਰ ਵਿਆਹ ਸਮਾਗਮ ਵਿੱਚ ਅੰਤਰਰਾਸ਼ਟਰੀ ਗਾਇਕਾਂ ਨੂੰ ਸੱਦਾ ਦਿੱਤਾ ਹੈ। ਹੁਣ ਖਬਰਾਂ ਮੁਤਾਬਕ ਗਾਇਕ ਰੇਮਾ ਵੀ ਵਿਆਹ ਵਿਚ ਪਰਫਾਰਮ ਕਰਨ ਜਾ ਰਿਹਾ ਹੈ। ਇੰਨਾ ਹੀ ਨਹੀਂ ਇਸ ਦੇ ਲਈ ਉਹ ਮੋਟੀ ਰਕਮ ਵੀ ਲੈ ਰਿਹਾ ਹੈ।

ਇਕ ਰਿਪੋਰਟ ਮੁਤਾਬਕ ਰੀਮਾ ਪਰਫਾਰਮ ਕਰਨ ਲਈ 25 ਕਰੋੜ ਰੁਪਏ ਲੈ ਰਿਹਾ ਹੈ। ਉਹ ਆਪਣਾ ਵਾਇਰਲ ਟਰੈਕ ਗਾਉਣ ਜਾ ਰਿਹਾ ਹੈ। ਨਾਈਜੀਰੀਅਨ ਰੈਪਰ ਭਾਰਤ ਪਹੁੰਚ ਚੁੱਕੇ ਹਨ। ਉਹ ਪੂਰੇ ਕਾਲੇ ਰੰਗ ਦੇ ਕੱਪੜੇ ਪਾ ਕੇ ਆਇਆ ਸੀ ਅਤੇ ਆਪਣਾ ਚਿਹਰਾ ਇੱਕ ਮਾਸਕ ਨਾਲ ਢੱਕਿਆ ਹੋਇਆ ਸੀ। ਰੀਮਾ ਨੇ ਖੁਦ ਆਪਣੀ ਭਾਰਤ ਫੇਰੀ ਦਾ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਭਾਰਤ ਦੇ ਤਿਰੰਗੇ ਦਾ ਇਮੋਜੀ ਵੀ ਪੋਸਟ ਕੀਤਾ ਹੈ।


Singer Rema Will Charge 25 Crores For A Song

local advertisement banners
Comments


Recommended News
Popular Posts
Just Now
The Social 24 ad banner image