ਲਾਈਵ ਪੰਜਾਬੀ ਟੀਵੀ ਬਿਊਰੋ : ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ਵਿਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਕਾਰਵਾਈ ਕਰਦੇ ">
Ration Card New Instructions: ਜਲਦੀ ਕਰਵਾ ਲਓ ਇਹ ਜ਼ਰੂਰੀ ਕੰਮ, ਕੱਟੇ ਜਾਣਗੇ ਰਾਸ਼ਨ ਕਾਰਡ 'ਚੋਂ ਨਾਂ, ਨਹੀਂ ਮਿਲੇਗਾ ਕਣਕ ਦਾ ਇਕ ਵੀ ਦਾਣਾ    ਅਨੋਖਾ ਮਾਮਲਾ : ਚੋਰ ਨੇ ਵਿਖਾਈ ਦਰਿਆਦਿਲੀ, ਚੋਰੀ ਕੀਤੇ ਜ਼ਰੂਰੀ ਕਾਗਜ਼ ਪੱਤਰ ਪੀੜਤ ਵਿਅਕਤੀ ਨੂੰ ਡਾਕ ਰਾਹੀਂ ਕੀਤੇ ਵਾਪਸ    Chandigarh : ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਇਹ ਦੋ ਪਲੇਟਫਾਰਮ 10 ਦਿਨਾਂ ਲਈ ਰਹਿਣਗੇ ਬੰਦ     ਕਾਰੋਬਾਰੀਆਂ ਨੂੰ ਝਟਕਾ : ਪੰਜਾਬ 'ਚ ਕੁਲੈਕਟਰ ਰੇਟਾਂ 'ਚ ਹੋਣ ਲੱਗਾ ਵਾਧਾ, ਹੁਣ ਜਾਇਦਾਦ ਖਰੀਦਣੀ ਹੋਵੇਗੀ ਮਹਿੰਗੀ     Golden Temple : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸ੍ਰੀ ਹਰਿਮੰਦਰ ਸਾਹਿਬ 'ਚ ਸੰਗਤਾਂ ਲਈ ਸਖਤ ਚੇਤਾਵਨੀ ਜਾਰੀ    ਮਰਿਆ ਨੌਜਵਾਨ ਅਚਾਨਕ ਉੱਠ ਕੇ ਕਰਨ ਲੱਗਾ ਡਾਂਸ! ਵੀਡੀਓ ਵਾਇਰਲ    Aditi Rao Hydari-Siddharth Wedding: ਸੱਤ ਜਨਮਾਂ ਦੇ ਬੰਧਨ 'ਚ ਬੱਝੇ ਅਦਿਤੀ ਰਾਓ ਹੈਦਰੀ ਤੇ ਸਿਧਾਰਥ    Vande Metro: ਦੇਸ਼ ਨੂੰ ਅੱਜ ਮਿਲੇਗੀ ਪਹਿਲੀ ਵੰਦੇ ਮੈਟਰੋ, PM ਮੋਦੀ ਦਿਖਾਉਣਗੇ ਹਰੀ ਝੰਡੀ, ਯਾਤਰਾ ਦਾ ਘਟੇਗਾ ਸਮਾਂ, ਪੜ੍ਹੋ ਪੂਰੀ ਖਬਰ    2017 'ਚ NEET ਦੇ ਟਾਪਰ ਰਹੇ ਐੱਮਡੀ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤ 'ਚ ਮੌਤ, ਇਲਾਕੇ 'ਚ ਫੈਲੀ ਸਨਸਨੀ    Amritsar: ਦਿਨ-ਦਿਹਾੜੇ ਸੈਂਟਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼, ਨੌਜਵਾਨਾਂ ਨੇ ਚੋਰਾਂ ਦਾ ਕੀਤਾ ਛਿੱਤਰ-ਪਰੇਡ   
Ferozepur Triple Murder Case: ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫ਼ਿਰੋਜ਼ਪੁਰ ਕਤਲ ਦੇ ਮਾਮਲੇ \'ਚ 7 ਜਣੇ ਗ੍ਰਿਫ਼ਤਾਰ
September 7, 2024
The-police-got-a-big-success-7-p

Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ਵਿਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਕਾਰਵਾਈ ਕਰਦੇ ਹੋਏ ਗੁਜਰਾਤ ਤੋਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।


ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਦੇ ਸਾਹਮਣੇ ਚਿੱਟੇ ਰੰਗ ਦੀ ਕਾਰ ਵਿਚ ਸਵਾਰ 5 ਵਿਅਕਤੀਆਂ 'ਤੇ ਹਮਲਾਵਰਾਂ ਵੱਲੋਂ ਤੇਜ਼ ਰਫ਼ਤਾਰ ਫਾਇਰਿੰਗ ਕੀਤੀ ਗਈ ਸੀ, ਜਿਸ ਵਿਚ 2 ਨੌਜਵਾਨ ਅਤੇ 1 ਲੜਕੀ ਦੀ ਮੌਤ ਹੋ ਗਈ ਸੀ ਅਤੇ 2 ਗੰਭੀਰ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਵਿਚ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈਆਂ ਸਨ, ਜਿਸ 'ਚ ਦੇਖਿਆ ਜਾ ਰਿਹਾ ਸੀ ਕਿ ਕਿਵੇਂ ਕੁਝ ਨੌਜਵਾਨ ਅੰਨ੍ਹੇਵਾਹ ਫਾਇਰਿੰਗ ਕਰ ਰਹੇ ਹਨ। ਨੌਜਵਾਨ ਦੋ ਮੋਟਰਸਾਈਕਲਾਂ ’ਤੇ ਆਏ ਸਨ। ਪਹਿਲਾਂ ਤਾਂ ਉਹ ਕੁਝ ਦੇਰ ਖੜ੍ਹੇ ਰਹੇ ਅਤੇ ਫ਼ੋਨ 'ਤੇ ਗੱਲ ਕਰਦੇ ਰਹੇ, ਜਿਵੇਂ ਹੀ ਨੌਜਵਾਨ ਕਾਰ ਮੋੜ 'ਤੇ ਆਏ ਤਾਂ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ |


ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਪੋਸਟਮਾਰਟਮ ਦੌਰਾਨ ਮ੍ਰਿਤਕ ਜਸਪ੍ਰੀਤ ਕੌਰ, ਦਿਲਦੀਪ ਸਿੰਘ ਤੇ ਅਕਾਸ਼ਦੀਪ ਦੀਆਂ ਲਾਸ਼ਾਂ 'ਤੇ 50 ਦੇ ਕਰੀਬ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਸਿਰ ਵਿੱਚ ਗੋਲੀ ਲੱਗਣ ਕਾਰਨ ਤਿੰਨਾਂ ਦੀ ਮੌਤ ਹੋ ਗਈ। ਮਾਹਿਰਾਂ ਅਨੁਸਾਰ ਇਹ ਗੋਲੀਆਂ 30 ਬੋਰ ਅਤੇ 32 ਬੋਰ ਦੇ ਪਿਸਤੌਲ ਨਾਲ ਚਲਾਈਆਂ ਗਈਆਂ ਸਨ।

The police got a big success 7 people were arrested in the case of ferozepur murder

local advertisement banners
Comments


Recommended News
Popular Posts
Just Now
The Social 24 ad banner image