Ahmedabad Plane Crash: ਅਹਿਮਦਾਬਾਦ 'ਚ ਘਟਨਾ ਵਾਲੀ ਥਾਂ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ    ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ 'ਚ 241 ਲੋਕਾਂ ਦੀ ਮੌ.ਤ, ਇੱਕ ਯਾਤਰੀ ਦੀ ਬਚੀ ਜਾਨ    ਤੇਜ਼ ਰਫ਼ਤਾਰ ਸਕਾਰਪੀਓ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਦਰੜਿਆ    ਪੰਜਾਬ 'ਚ ਸਰਕਾਰੀ ਛੁੱਟੀ ਦੇ ਬਾਵਜੂਦ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ    ਪੰਜਾਬ 'ਚ ਹੀਟਵੇਵ ਸਬੰਧੀ ਰੈੱਡ ਅਲਰਟ ਜਾਰੀ, ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ    ਲਾਰਡਜ਼ ਸਟੇਡੀਅਮ 'ਚ ਸਟੀਵ ਸਮਿਥ ਨੇ ਐਲਨ ਬਾਰਡਰ ਤੇ ਵਿਵੀਅਨ ਰਿਚਰਡਸ ਦਾ ਰਿਕਾਰਡ ਤੋੜਿਆ    CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ 'ਚ ਨਵੇਂ ਸਪੋਰਟਸ ਹੱਬ ਦਾ ਉਦਘਾਟਨ    WTC Final: ਆਸਟ੍ਰੇਲੀਆ ਦੀ ਪਹਿਲੀ ਪਾਰੀ 212 ਦੌੜਾਂ 'ਤੇ ਸਿਮਟੀ, ਦੋ ਵਿਕਟ ਗੁਆ ਕੇ ਦੱਖਣੀ ਅਫਰੀਕਾ ਪਾਰੀ ਜਾਰੀ    CM ਭਗਵੰਤ ਮਾਨ ਤੇ ਕੇਜਰੀਵਾਲ ਨੇ ਰਗਬੀ ਵਿਸ਼ਵ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ    ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਲਾਂਚ ਕੀਤਾ ਜਾਣ ਵਾਲਾ ਐਕਿਸਓਮ -4 ਮਿਸ਼ਨ ਨੂੰ ਚੌਥੀ ਵਾਰ ਮੁਲਤਵੀ   
ਚੋਣ ਕਮਿਸ਼ਨ ਨੇ ਇੱਕ ਹੋਰ ਰਾਜਨੀਤਿਕ ਪਾਰਟੀ ਦੇ ਵਫ਼ਦ ਨਾਲ ਕੀਤਾ ਵਿਚਾਰ-ਵਟਾਂਦਰਾ
May 14, 2025
Election-Commission-Holds-Discus

ਦਿੱਲੀ , 14 ਮਈ 2025: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਮੰਗਲਵਾਰ ਨੂੰ ਦਿੱਲੀ ਦੇ ਨਿਰਵਾਚਨ ਸਦਨ ਵਿਖੇ ਨੈਸ਼ਨਲ ਪੀਪਲਜ਼ ਪਾਰਟੀ ਦੇ ਪ੍ਰਧਾਨ ਕੋਂਰਾਡ ਸੰਗਮਾ ਦੇ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ।

ਇਹ ਗੱਲਬਾਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਰਾਜ ਪੱਧਰੀ ਰਾਜਨੀਤਿਕ ਪਾਰਟੀਆਂ ਦੇ ਮੁਖੀਆਂ ਨਾਲ ਕੀਤੀ ਜਾ ਰਹੀ ਸਲਾਹ-ਮਸ਼ਵਰੇ ਦੀ ਲੜੀ ਦਾ ਹਿੱਸਾ ਹੈ। ਇਸ ਤੋਂ ਪਹਿਲਾਂ, ਚੋਣ ਕਮਿਸ਼ਨ ਨੇ ਬਸਪਾ, ਭਾਜਪਾ ਅਤੇ ਸੀਪੀਆਈ (ਐਮ) ਦੇ ਵਫ਼ਦਾਂ ਨਾਲ ਵੀ ਮੁਲਾਕਾਤ ਕੀਤੀ ਸੀ।

Election Commission Holds Discussions With Another Political Party Delegation

local advertisement banners
Comments


Recommended News
Popular Posts
Just Now