Threat to Salman Khan : ਸਲਮਾਨ ਖਾਨ ਨੂੰ ਫਿਰ ਮਿਲੀ ਜਾਨ ਤੋਂ ਮਾਰਨ ਦੀ ਧਮਕੀ, 5 ਕਰੋੜ ਦੀ ਕੀਤੀ ਮੰਗ
November 4, 2024
Admin / Entertainment
ਲਾਈਵ ਪੰਜਾਬੀ ਟੀਵੀ ਬਿਊਰੋ : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਇਕ ਹੋਰ ਧਮਕੀ ਮਿਲੀ ਹੈ ਤੇ ਉਨ੍ਹਾਂ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਉਨ੍ਹਾਂ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਕ ਪੁਲਿਸ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਸਨੇ ਦੱਸਿਆ ਕਿ ਇਹ ਧਮਕੀ ਭਰਿਆ ਸੁਨੇਹਾ ਮੁੰਬਈ ਪੁਲਿਸ ਦੀ ਹੈਲਪਲਾਈਨ 'ਤੇ ਆਇਆ ਸੀ ਅਤੇ ਇੱਕ ਅਧਿਕਾਰੀ ਨੇ ਅੱਧੀ ਰਾਤ ਨੂੰ ਇਹ ਸੰਦੇਸ਼ ਦੇਖਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਹ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਰਾ ਹੈ।
Salman Khan Again Received A Death Threat Demanded 5 Crores
Comments
Recommended News
Popular Posts
Just Now