Tragic Accident : ਸਵੇਰੇ ਸਵੇਰੇ ਵਾਪਰਿਆ ਦਰਦਨਾਕ ਹਾਦਸਾ : ਕਾਰ ਝੀਲ 'ਚ ਡਿੱਗੀ, 5 ਲੋਕਾਂ ਦੀ ਮੌਤ, ਇਕ ਜ਼ਖਮੀ
December 7, 2024
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਤੇਲੰਗਾਨਾ ਦੇ ਯਾਦਾਦਰੀ ਭੁਵਨਾਗਿਰੀ ਜ਼ਿਲੇ 'ਚ ਸ਼ਨੀਵਾਰ ਸਵੇਰੇ ਇਕ ਦਰਦਨਾਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ। ਇਹ ਹਾਦਸਾ ਜਲਾਲਪੁਰ ਖੇਤਰ ਦੇ ਭੂਦਨ ਪੋਚਮਪੱਲੀ ਸਬ-ਡਿਵੀਜ਼ਨ 'ਚ ਉਸ ਸਮੇਂ ਵਾਪਰਿਆ, ਜਦੋਂ ਕਾਰ ਬੇਕਾਬੂ ਹੋ ਕੇ ਝੀਲ 'ਚ ਜਾ ਡਿੱਗੀ।
ਸੂਚਨਾ ਮਿਲਦੇ ਹੀ ਤੇਲੰਗਾਨਾ ਪੁਲਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਜ਼ਖਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ, ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਝੀਲ 'ਚੋਂ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।
Car Fell Into The Lake 5 People Died
Comments
Recommended News
Popular Posts
Just Now