Shilpa ਸ਼ੈੱਟੀ ਤੇ Raj ਕੁੰਦਰਾ ਦੀਆਂ ਵਧੀਆਂ ਮੁਸ਼ਕਿਲਾਂ, ਘਰ ਤੇ ਦਫਤਰ 'ਤੇ ED ਦਾ ਛਾਪਾ, ਜਾਣੋ ਕੀ ਹੈ ਮਾਮਲਾ
November 29, 2024
Admin / Entertainment
ਲਾਈਵ ਪੰਜਾਬੀ ਟੀਵੀ ਬਿਊਰੋ : ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜ ਕੁੰਦਰਾ ਦੇ ਘਰਾਂ ਅਤੇ ਦਫਤਰਾਂ 'ਤੇ ਛਾਪੇਮਾਰੀ ਕੀਤੀ ਹੈ। ਈਡੀ ਨੇ ਮੋਬਾਈਲ ਐਪਲੀਕੇਸ਼ਨ ਰਾਹੀਂ ਅਸ਼ਲੀਲ ਸਮੱਗਰੀ ਬਣਾਉਣ ਅਤੇ ਵੇਚਣ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਜੋੜੇ ਦੇ ਘਰ ਛਾਪਾ ਮਾਰਿਆ ਹੈ।
ਈਡੀ ਦੀ ਜਾਂਚ 2021 ਦੇ ਮੁੰਬਈ ਪੁਲਿਸ ਕੇਸ 'ਤੇ ਅਧਾਰਤ ਹੈ। ਰਾਜ ਕੁੰਦਰਾ ਨੂੰ ਇਸ ਤੋਂ ਪਹਿਲਾਂ ਜੁਲਾਈ 2021 'ਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕੀਤਾ ਸੀ। ਬਾਅਦ ਵਿਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ। ਰਾਜ ਕੁੰਦਰਾ ਨੇ ਮਾਮਲੇ 'ਚ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ।
Shilpa Shetty And Raj Kundra s Problems Increase ED Raids Their House And Office
Comments
Recommended News
Popular Posts
Just Now