Harbans Singh Jandu passes away : ਪ੍ਰਸਿੱਧ ਗੀਤਕਾਰ ਦਾ ਦਿਹਾਂਤ, ਸੰਗੀਤ ਜਗਤ 'ਚ ਸੋਗ ਦੀ ਲਹਿਰ
March 10, 2025

Admin / Entertainment
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬੀ ਇੰਡਸਟਰੀ ਤੋਂ ਦੁਖਦ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬੀ ਗੀਤਕਾਰ ਹਰਬੰਸ ਸਿੰਘ ਜੰਡੂ ਦਾ ਦਿਹਾਂਤ ਹੋ ਗਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਮੌਤ 8 ਮਾਰਚ ਨੂੰ ਹੋਈ।
ਉਨ੍ਹਾਂ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਪਿੰਡ ਲਿੱਤਰਾਂਵਾਲਾ ਵਿਚ ਹੋਇਆ ਸੀ। ਉਨ੍ਹਾਂ ਨੇ 1968 ਵਿਚ ਪਹਿਲੀ ਵਾਰ ਗੀਤ ਲਿਖਣੇ ਸ਼ੁਰੂ ਕੀਤੇ। ਉਨ੍ਹਾਂ ਨੇ ਕਈ ਮਸ਼ਹੂਰ ਗੀਤ ਲਿਖੇ ਹਨ ਅਤੇ ਪੰਜਾਬੀ ਇੰਡਸਟਰੀ 'ਚ ਕਾਫੀ ਨਾਮ ਕਮਾਇਆ ਹੈ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ।
Famous Lyricist Passes Away Wave Of Mourning In The Music World
Comments
Recommended News
Popular Posts
Just Now
