ਤਰੁਣ ਚੁੱਘ ਦੇ 'ਆਪ' ਸਰਕਾਰ 'ਤੇ ਤਿੱਖੇ ਹਮਲੇ; ਕਿਹਾ— "ਪੁਲਿਸ ਰਾਹੀਂ ਰੈਲੀ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ    ਮੋਗਾ ਰੈਲੀ ਅਲਰਟ: ਅਮਿਤ ਸ਼ਾਹ ਦੀ ਆਮਦ 'ਤੇ ਟ੍ਰੈਫਿਕ ਪਲਾਨ ਜਾਰੀ; ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਦੇਖੋ ਬਦਲਵੇਂ ਰੂਟ    ਪੰਜਾਬ 'ਚ ਭਾਜਪਾ ਦਾ ਚੋਣ ਬਿਗਲ: ਮੋਗਾ ਦੀ 'ਬਦਲਾਅ ਰੈਲੀ' 'ਚ ਅੱਜ ਗਰਜਣਗੇ ਅਮਿਤ ਸ਼ਾਹ    ਬਠਿੰਡਾ 'ਚ ਚੱਲੀਆਂ ਤਾਬੜਤੋੜ ਗੋਲੀਆਂ: ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਟਕਰਾਅ    ਪੰਜਾਬ 'ਚ ਅੱਜ ਤੋਂ 'ਯੈਲੋ ਅਲਰਟ': ਪੱਛਮੀ ਗੜਬੜੀ ਕਾਰਨ 4 ਦਿਨ ਪਵੇਗਾ ਮੀਂਹ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਮਾਰਚ 2026)    Punjab News : ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ: ਹੁਣ ਇਹਨਾਂ ਸਟੇਸ਼ਨਾਂ 'ਤੇ ਮਿਲੇਗੀ ਇਹ ਸੁਵਿਧਾ     ਮਿਡਲ ਈਸਟ ਜੰਗ ਦਾ ਪੰਜਾਬ 'ਚ ਵੱਡਾ ਅਸਰ: ਰਸੋਈ ਗੈਸ ਲਈ ਪਈਆਂ ਹਾਹਾਕਾਰਾਂ; ਵਿਆਹਾਂ ਦੇ ਮੈਨਿਊ ਹੋਏ ਛੋਟੇ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ ਨੂੰ ਦੋ-ਟੂਕ ਜਵਾਬ: 'ਨਸ਼ਾ ਛੱਡੋ ਜਾਂ ਸ਼ਹਿਰ ਛੱਡੋ'    ਪੰਜਾਬ-ਚੰਡੀਗੜ੍ਹ 'ਚ ਭਲਕੇ ਤੋਂ ਬਦਲੇਗਾ ਮੌਸਮ: 4 ਦਿਨਾਂ ਲਈ ਮੀਂਹ ਤੇ ਤੇਜ਼ ਹਵਾਵਾਂ ਦਾ 'ਯੈਲੋ ਅਲਰਟ' ਜਾਰੀ   
ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਹੀ ਅਨੁਸ਼ਕਾ ਸ਼ਰਮਾ ਦੀ ਹਮਸ਼ਕਲ
May 28, 2025
Anushka-Sharma-s-Lookalike-Is-Go
NEW DELHI

ਸੋਸ਼ਲ ਮੀਡਿਆ 'ਤੇ ਹਮੇਸ਼ਾ ਹੀ (ਲੁੱਕਸ ਆ ਲਾਇਕ) ਦਿਖਣ ਵਾਲੀਆ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਅਕਸਰ ਹੀ ਵਾਇਰਲ ਹੁੰਦੀਆ ਨਜ਼ਰ ਆਉਂਦੀਆਂ। ਇਸੀ ਤਰ੍ਹਾਂ ਅਨੁਸ਼ਕਾ ਸ਼ਰਮਾ ਦੇ ਵਾਂਗ ਦਿਖਣ ਵਾਲੀ ਇੱਕ ਅਜਿਹੀ ਅਮਰੀਕਾ ਦੀ ਸਿੰਗਰ ਜੂਲੀਆ ਮਾਇਕਲਸ ਦੀ ਇੱਕ ਤਸਵੀਰ ਸਾਹਮਣੇ ਆਈ ਹੈ। ਇਸ ਤਸਵੀਰ ਨੂੰ ਦੇਖਣ ਤੋਂ ਬਾਅਦ ਜੂਲੀਆ ਸੋਸ਼ਲ ਮੀਡਿਆ ਉੱਤੇ ਸੁਰਖੀਆਂ ਦਾ ਹਿੱਸਾ ਬਣ ਰਹੇ ਨੇ।

ਇਸਦੇ ਨਾਲ ਕਈ ਫੈਨਸ ਨੇ ਕੰਮੈਂਟ ਕਰਦੇ ਹੋਏ ਲਿਖਿਆ ਕਿ "ਅਨੁਸ਼ਕਾ ਤੁਹਾਡੀ ਜੁੜਵਾ ਲੱਭ ਗਈ ",'ਤੇ ਕਈਆਂ ਨੇ ਕਿਹਾ ਕਿ ਇਹ ਫੋਟੋ ਤੋਂ ਬਾਅਦ ਵਿਰਾਟ ਕਨਫਿਊਜ਼ ਨਾ ਹੋਜੇ"

Anushka Sharma s Lookalike Is Going Viral On Social Media

local advertisement banners
Comments


Recommended News
Popular Posts
Just Now