ਤਰੁਣ ਚੁੱਘ ਦੇ 'ਆਪ' ਸਰਕਾਰ 'ਤੇ ਤਿੱਖੇ ਹਮਲੇ; ਕਿਹਾ— "ਪੁਲਿਸ ਰਾਹੀਂ ਰੈਲੀ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ    ਮੋਗਾ ਰੈਲੀ ਅਲਰਟ: ਅਮਿਤ ਸ਼ਾਹ ਦੀ ਆਮਦ 'ਤੇ ਟ੍ਰੈਫਿਕ ਪਲਾਨ ਜਾਰੀ; ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਦੇਖੋ ਬਦਲਵੇਂ ਰੂਟ    ਪੰਜਾਬ 'ਚ ਭਾਜਪਾ ਦਾ ਚੋਣ ਬਿਗਲ: ਮੋਗਾ ਦੀ 'ਬਦਲਾਅ ਰੈਲੀ' 'ਚ ਅੱਜ ਗਰਜਣਗੇ ਅਮਿਤ ਸ਼ਾਹ    ਬਠਿੰਡਾ 'ਚ ਚੱਲੀਆਂ ਤਾਬੜਤੋੜ ਗੋਲੀਆਂ: ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਟਕਰਾਅ    ਪੰਜਾਬ 'ਚ ਅੱਜ ਤੋਂ 'ਯੈਲੋ ਅਲਰਟ': ਪੱਛਮੀ ਗੜਬੜੀ ਕਾਰਨ 4 ਦਿਨ ਪਵੇਗਾ ਮੀਂਹ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਮਾਰਚ 2026)    Punjab News : ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ: ਹੁਣ ਇਹਨਾਂ ਸਟੇਸ਼ਨਾਂ 'ਤੇ ਮਿਲੇਗੀ ਇਹ ਸੁਵਿਧਾ     ਮਿਡਲ ਈਸਟ ਜੰਗ ਦਾ ਪੰਜਾਬ 'ਚ ਵੱਡਾ ਅਸਰ: ਰਸੋਈ ਗੈਸ ਲਈ ਪਈਆਂ ਹਾਹਾਕਾਰਾਂ; ਵਿਆਹਾਂ ਦੇ ਮੈਨਿਊ ਹੋਏ ਛੋਟੇ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ ਨੂੰ ਦੋ-ਟੂਕ ਜਵਾਬ: 'ਨਸ਼ਾ ਛੱਡੋ ਜਾਂ ਸ਼ਹਿਰ ਛੱਡੋ'    ਪੰਜਾਬ-ਚੰਡੀਗੜ੍ਹ 'ਚ ਭਲਕੇ ਤੋਂ ਬਦਲੇਗਾ ਮੌਸਮ: 4 ਦਿਨਾਂ ਲਈ ਮੀਂਹ ਤੇ ਤੇਜ਼ ਹਵਾਵਾਂ ਦਾ 'ਯੈਲੋ ਅਲਰਟ' ਜਾਰੀ   
TWIST ਨਹੀਂ TWINS ਪੰਜਾਬੀ ਗਾਇਕ ਮਿਲਿੰਦ ਗਾਬਾ ਬਣੇ ਪਿਤਾ
May 31, 2025
TWIST-Not-TWINS-Punjabi-Singer-M
MUMBAI

ਮੁੰਬਈ,31ਮਈ 2025:ਮਸ਼ਹੂਰ ਗਾਇਕ ਮਿਲਿੰਦ ਗਾਬਾ ਨੇ ਆਪਣੀ ਪਤਨੀ ਪਰੀਆ ਬੈਨੀਵਾਲ ਨਾਲ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰ ਚੁੱਕੇ ਨੇ। ਦੱਸ ਦੇਈਏ ਕਿ ਮਿਲਿੰਦ ਨੇ ਆਪਣੇ ਇੰਸਟਾਗ੍ਰਾਮ ਆਫੀਸ਼ੀਅਲ ਪੇਜ਼ ਤੇ ਪੋਸਟ ਸਾਂਝਾ ਕਰਦੇ ਹੋਏ ਲਿਖਿਆ " Gaba ਕਿ ਸਟੋਰੀ ਮੈਂ twist ਨਹੀਂ twins ਹੈਂ "।ਇਸ ਤੋਂ ਬਾਅਦ ਲਗਾਤਾਰ ਉਹਨਾਂ ਦੇ ਫੈਂਨਸ ਕਮੈਂਟ ਸੈਕਸ਼ਨ ਚ ਮਿਲਿੰਦ ਨੂੰ ਵਧਾਈਆਂ ਦੇ ਰਹੇ ਨੇ।

ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਮਿਲਿੰਦ ਨੇ 16 ਅਪ੍ਰੈਲ 2022 ਨੂੰ ਪਰੀਆ ਨਾਲ ਵਿਆਹ ਦੇ ਬੰਧਨ 'ਚ ਬੱਝੇ ਸੀ ਤੇ,ਹੁਣ ਓਹਨਾ ਦੇ ਘਰ 2 ਜੁੜਵਾ ਬੱਚਿਆਂ ਦੀ ਕਿਲਕਾਰੀ ਆਈ ਹੈ।

TWIST Not TWINS Punjabi Singer Milind Gaba Becomes Father

local advertisement banners
Comments


Recommended News
Popular Posts
Just Now