ਖੋਸਲਾ ਪਰਿਵਾਰ ਕੌਣ ਹੈ? – ਜੋ ਬਣ ਸਕਦਾ ਹੈ ਸਿਆਟਲ ਸੀਹਾਕਸ ਦਾ ਨਵਾਂ ਮਾਲਕ    ਪਾਲ ਐਲਨ ਦੀ ਜਾਇਦਾਦ ਵੱਲੋਂ Seatte Seahwks ਵੇਚਣ ਲਈ ਸਮਝੌਤਾ,ਖੋਸਲਾ ਪਰਿਵਾਰ ਬਣ ਸਕਦਾ ਹੈ ਨਵਾਂ ਮਾਲਕ, ਐਨਐੱਫਐੱਲ ਦੀ ਮਨਜ਼ੂਰੀ ਬਾਕੀ    ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ     ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਪਤਨੀ ਨੇ ਮਾਰੀ ਗੁਆਂਢੀ ਨੂੰ ਗੋਲੀ, ਹੋਈ ਮੌਤ     ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ     ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼   
ਮਰਹੂਮ ਸਿੱਧੂ ਮੂਸੇਵਾਲਾ ਦੇ ਰਿਲੀਜ਼ ਹੋਏ ਨਵੇਂ ਗੀਤ ‘ਨੀਲ’ ਦੇ ਬੋਲ
June 11, 2025
The-Lyrics-Of-The-Newly-Released

ਮਾਨਸਾ ,11ਜੂਨ 2025:ਪੰਜਾਬ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੀ ਪਹਿਲੀ EP Moose Print ਦੇ 3 ਗੀਤ youtube ’ਤੇ ਰਿਲੀਜ਼ ਹੋ ਚੁੱਕੇ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਵੀ ਹੈ।

ਮੂਸੇਵਾਲਾ ਵਾਲਾ ਭਾਵੇਂ ਇਸ ਦੁਨੀਆ ਵਿੱਚ ਨਹੀਂ ਹੈ ਪਰ ਉਹ ਆਪਣੀਆਂ ਲਿਖਤਾਂ ਤੇ ਬੋਲਾਂ ਰਾਹੀਂ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਅੰਦਰ ਜਿਉਂਦਾ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ, ਉਸ ਦੇ 9 ਗੀਤ ਰਿਲੀਜ਼ ਕੀਤੇ ਗਏ ਹਨ। ਇਹ ਸਾਰੇ ਗੀਤ ਉਸ ਦੇ ਅਧਿਕਾਰਤ ਅਕਾਊਂਟ 'ਤੇ ਰਿਲੀਜ਼ ਕੀਤੇ ਗਏ ਸਨ। ਇਸ ਦੇ ਨਾਲ ਹੀ, ਉਸ ਦੇ ਕੁਝ ਗੀਤ ਹੋਰ ਗਾਇਕਾਂ ਅਤੇ ਰੈਪਰਾਂ ਦੁਆਰਾ ਆਪਣੇ-ਆਪਣੇ ਚੈਨਲਾਂ 'ਤੇ ਰਿਲੀਜ਼ ਕੀਤੇ ਗਏ ਹਨ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਏ ਸਾਰੇ ਗੀਤ ਹਿੱਟ ਹੋਏ ਹਨ। ਲੋਕ ਉਸ ਦੇ ਗੀਤਾਂ ਦੇ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।

ਸਿੱਧੂ ਮੂਸੇਵਾਲਾ ਦੇ ਗੀਤ ‘ਨੀਲ’ ਦੇ ਬੋਲ ਇਸ ਪ੍ਰਕਾਰ ਹਨ-

ਆਏ ਮੂਸੇ ਵਾਲਾ ਬੇਬੀ

ਕੀ ਪਤਾ ਨੀ ਤੇਰੇ ’ਚ ਦੇਖਿਆ,

ਰਹਿੰਦੀ ਕਰਦੀ ਤਰੀਫ਼ ਤੇਰੀ ਵੇ,

ਉਹਨਾਂ ਰਾਹਾਂ ਵਿਚੋਂ ਫੁੱਲ ਉੱਗਦੇ

ਜਿੱਥੋਂ ਲੰਘ ਜਾਂਦੀ ਜੀਪ ਤੇਰੀ ਵੇ,

ਕੁਝ ਤਾਂ ਤੇਰੇ ’ਚ ਸੱਜਣਾ

ਕੋਈ ਐਵੇਂ ਤਾਂ ਨੀ ਫੀਲ ਲੈ ਗਿਆ।

ਮਾਰੀ ਸੈਨਤ ਤੂੰ ਐਸੀ ਅੱਖ ਨਾਲ, ਮੇਰੇ ਕਾਲਜੇ ’ਤੇ ਨੀਲ ਪੈ ਗਿਆ।


ਮੁੜ ਮੁੜ ਵਰਾਂ ਤੇਰੇ ’ਤੇ ਐਸੀ ਬੱਦਲਾਂ ਦੀ ਘਟਾ ਬਣ ਜਾਂ,

ਤੇਰੇ ਮੋਢੇ ਨਾਲ ਲਟਕੀ ਫਿਰਾਂ ਵੇ ਤੇਰੀ ਰਫਲ ਦਾ ਪੱਟਾ ਬਣ ਜਾਂ,

ਰੂਹ ਕੱਢ ਲੈ ਗਿਆ ਸੋਹਣਿਆ

ਹੁਣ ਪਿੱਛੇ ਦੱਸ ਕੀ ਰਹਿ ਗਿਆ।

ਮਾਰੀ ਸੈਨਤ ਤੂੰ ਐਸੀ ਅੱਖ ਨਾਲ ਮੇਰੇ ਕਾਲਜੇ ’ਤੇ ਨੀਲ ਪੈ ਗਿਆ।


READ MORE :ਸਿੱਧੂ ਮੂਸੇਵਾਲਾ ਦੀ ਅੱਜ ਤੀਜੀ ਬਰਸੀ, ਮੁੱਖ ਮੁਲਜ਼ਮ ਅਜੇ ਵੀ ਸਜ਼ਾ ਤੋਂ ਦੂਰ


The Lyrics Of The Newly Released Song Neel By The Late Sidhu Moosewala

local advertisement banners
Comments


Recommended News
Popular Posts
Just Now