Punjab : ਪਾਸਪੋਰਟ ਬਣਵਾਉਣ ਵਾਲਿਆਂ ਲਈ ਖ਼ੁਸ਼ਖ਼ਬਰੀ; 25 ਫਰਵਰੀ ਨੂੰ ਲੱਗੇਗੀ 'ਪਾਸਪੋਰਟ ਅਦਾਲਤ'    Punjab Power Cut Alert : ਅੱਜ ਬਿਜਲੀ ਰਹੇਗੀ ਗੁੱਲ; ਮੁਰੰਮਤ ਦੇ ਚੱਲਦਿਆਂ ਲੱਗਣਗੇ ਲੰਬੇ ਕੱਟ    Earthquake News : ਭੂਚਾਲ ਦੇ ਜ਼ੋਰਦਾਰ ਝਟਕੇ: 5.9 ਰਹੀ ਤੀਬਰਤਾ    ਅੰਮ੍ਰਿਤਸਰ: 30 ਲੱਖ ਦੀ ਫਿਰੌਤੀ ਮੰਗਣ ਦੇ ਇਲਜ਼ਾਮ 'ਚ ਯੂਥ ਕਾਂਗਰਸ ਦਾ ਆਗੂ ਗ੍ਰਿਫ਼ਤਾਰ    ਮੋਹਾਲੀ: 1 ਲੱਖ ਰੁਪਏ ਰਿਸ਼ਵਤ ਲੈਂਦਾ ਫਾਇਰ ਅਫਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, NOC ਦੇ ਨਾਂ 'ਤੇ ਮੰਗੇ ਸੀ ਪੈਸੇ    ਪੰਜਾਬ ਤੇ ਚੰਡੀਗੜ੍ਹ 'ਚ ਗਰਮੀ ਨੇ ਦਿੱਤੀ ਦਸਤਕ: ਫਰਵਰੀ 'ਚ 97% ਘੱਟ ਪਿਆ ਮੀਂਹ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਫ਼ਰਵਰੀ 2026)    ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ   
Punjab Power Cut Alert : ਅੱਜ ਬਿਜਲੀ ਰਹੇਗੀ ਗੁੱਲ; ਮੁਰੰਮਤ ਦੇ ਚੱਲਦਿਆਂ ਲੱਗਣਗੇ ਲੰਬੇ ਕੱਟ
February 21, 2026
Punjab-Power-Cut-Alert-Power-Out
Punjab

Punjab Power Cut Alert : ਅੱਜ ਬਿਜਲੀ ਰਹੇਗੀ ਗੁੱਲ; ਮੁਰੰਮਤ ਦੇ ਚੱਲਦਿਆਂ ਲੱਗਣਗੇ ਲੰਬੇ ਕੱਟ

ਆਦਮਪੁਰ/ਨੂਰਪੁਰਬੇਦੀ, 21 Feb 2026 :ਆਦਮਪੁਰ ਅਤੇ ਨੂਰਪੁਰਬੇਦੀ ਦੇ ਇਲਾਕਿਆਂ ਵਿੱਚ ਅੱਜ ਯਾਨੀ 21 ਫਰਵਰੀ ਨੂੰ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਪਾਵਰਕਾਮ ਵਿਭਾਗ ਵੱਲੋਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਅਤੇ ਨਵੇਂ ਟਾਵਰਾਂ ਦੀ ਉਸਾਰੀ ਲਈ ਇਹ ਕੱਟ ਲਗਾਏ ਜਾ ਰਹੇ ਹਨ।

ਆਦਮਪੁਰ 'ਚ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ

ਐਸ.ਡੀ.ਓ. ਰਾਜ ਕੁਮਾਰ ਅਨੁਸਾਰ ਅਲਾਵਲਪੁਰ ਸਬ-ਸਟੇਸ਼ਨ ਦੀ 66 ਕੇ.ਵੀ. ਲਾਈਨ 'ਤੇ ਨਵੇਂ ਟਾਵਰ ਦਾ ਕੰਮ ਚੱਲ ਰਿਹਾ ਹੈ। ਇਸ ਕਾਰਨ ਆਦਮਪੁਰ ਸ਼ਹਿਰ ਸਮੇਤ ਚੂਹੜਵਾਲੀ, ਅਰਜਨਵਾਲ, ਕਠਾਰ, ਖੁਰਦਪੁਰ, ਪੰਡੋਰੀ ਅਤੇ ਨੇੜਲੇ ਪਿੰਡਾਂ ਦੀ ਬਿਜਲੀ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਗੁੱਲ ਰਹੇਗੀ।

ਨੂਰਪੁਰਬੇਦੀ ਦੇ ਪਿੰਡਾਂ 'ਚ ਵੀ ਲੱਗੇਗਾ ਕੱਟ

ਨੂਰਪੁਰਬੇਦੀ ਦੇ ਸਿੰਘਪੁਰ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ 11 ਕੇ.ਵੀ. ਨਲਹੋਟੀ ਫੀਡਰ ਦੀ ਮੁਰੰਮਤ ਕਾਰਨ ਰੈਂਸੜਾ, ਗੋਚਰ, ਰਾਮਪੁਰ ਠੋਡਾ ਅਤੇ ਗਨੁਰਾ ਸਮੇਤ ਕਈ ਪਿੰਡਾਂ ਦੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰੱਖੀ ਜਾਵੇਗੀ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਕੱਟ ਨੂੰ ਧਿਆਨ ਵਿੱਚ ਰੱਖ ਕੇ ਆਪਣੇ ਜ਼ਰੂਰੀ ਕੰਮ ਨਿਪਟਾ ਲੈਣ।

Punjab Power Cut Alert Power Outage Today Long Cuts Due To Repairs

local advertisement banners
Comments


Recommended News
Popular Posts
Just Now