ਖੋਸਲਾ ਪਰਿਵਾਰ ਕੌਣ ਹੈ? – ਜੋ ਬਣ ਸਕਦਾ ਹੈ ਸਿਆਟਲ ਸੀਹਾਕਸ ਦਾ ਨਵਾਂ ਮਾਲਕ    ਪਾਲ ਐਲਨ ਦੀ ਜਾਇਦਾਦ ਵੱਲੋਂ Seatte Seahwks ਵੇਚਣ ਲਈ ਸਮਝੌਤਾ,ਖੋਸਲਾ ਪਰਿਵਾਰ ਬਣ ਸਕਦਾ ਹੈ ਨਵਾਂ ਮਾਲਕ, ਐਨਐੱਫਐੱਲ ਦੀ ਮਨਜ਼ੂਰੀ ਬਾਕੀ    ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ     ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਪਤਨੀ ਨੇ ਮਾਰੀ ਗੁਆਂਢੀ ਨੂੰ ਗੋਲੀ, ਹੋਈ ਮੌਤ     ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ     ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼   
ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਜਾਨਲੇਵਾ ਹਮਲਾ
July 5, 2025
Punjabi-Actress-Tania-s-Father-A

ਮੋਗਾ ,5 ਜੁਲਾਈ 2025 : ਮੋਗਾ ਜ਼ਿਲ੍ਹਾ ਦੇ ਕਸਬਾ ਕੋਟ ਇਸੇ ਖਾ ਵਿਖੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਜਾਨਲੇਵਾ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਹਰਬੰਸ ਨਰਸਿੰਗ ਹੋਮ ’ਚ ਡਾਕਟਰ ਨੂੰ ਗੋਲੀਆਂ ਮਾਰੀਆਂ ਗਈਆਂ। ਡਾਕਟਰ ਨੂੰ ਇੱਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਦਿਨ ਦਿਹਾੜੇ ਹਰਬੰਸ ਨਰਸਿੰਗ ਹੋਮ ਵਿੱਚ ਦਾਖ਼ਲ ਹੋ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਅੰਨੇ ਵਾਹ ਫਾਇਰਿੰਗ ਕੀਤੀ ਗਈ। ਨਰਸਿੰਗ ਹੋਮ ਵਿੱਚ ਬੈਠੇ ਡਾਕਟਰ ਅਨਿਲਜੀਤ ਕੰਬੋਜ 55 ਸਾਲ ਦੇ ਤਿੰਨ ਗੋਲੀਆਂ ਲੱਗੀਆਂ। ਉਹਨਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਮੁਤਾਬਿਕ ਡਾਕਟਰ ਅਨਿਲਜੀਤ ਕੰਬੋਜ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ। ਪੁਲਿਸ ਮੌਕੇ ’ਤੇ ਪਹੁੰਚੀ ਅਤੇ ਨਰਸਿੰਗ ਹੋਮ ਨੂੰ ਕਬਜ਼ੇ ਵਿੱਚ ਲੈ ਲਿਆ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।

ਮੋਗਾ ਮੈਡੀਸਿਟੀ ਦੇ ਡਾਕਟਰ ਅਜਮੇਰ ਕਾਲੜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਕੋਲੇ ਕੋਟ ਇਸੇ ਖਾ ਤੋਂ ਡਾਕਟਰ ਅਨਿਲਜੀਤ ਕੰਬੋਜ ਦਾਖ਼ਲ ਹੋਏ, ਜਿਨਾਂ ਦੇ ਮਲਟੀਪਲ ਗੋਲੀਆਂ ਲੱਗੀਆਂ ਹੋਈਆਂ ਸਨ ਅਤੇ ਉਨ੍ਹਾਂ ਦੀ ਨਾਜ਼ੁਕ ਹਾਲਤ ਬਣੀ ਹੋਈ ਹੈ। ਉਹਨਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

Read More : ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ

Punjabi Actress Tania s Father Attacked With Lethal Assault

local advertisement banners
Comments


Recommended News
Popular Posts
Just Now