ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ">
Italy Kabaddi Cup : ਯੂਰਪੀਅਨ ਕਬੱਡੀ ਚੈਂਪੀਅਨਸ਼ਿਪ 'ਚ ਹਾਲੈਂਡ ਨੇ ਸਪੇਨ ਨੂੰ ਹਰਾ ਕੇ ਜਿੱਤਿਆ ਖ਼ਿਤਾਬ     Ban On Paddy Farming : ਪੰਜਾਬ 'ਚ ਬੰਦ ਹੋਵੇਗੀ ਝੋਨੇ ਦੀ ਖੇਤੀ! ਸੂਬਾ ਸਰਕਾਰ ਨੇ ਤਿਆਰ ਕੀਤੀ ਨਵੀਂ ਨੀਤੀ     Luminati India Tour: ਵਿਵਾਦਾਂ 'ਚ ਘਿਰਿਆ ਦਿਲਜੀਤ ਦੋਸਾਂਝ ਦਾ ਦਿੱਲੀ ਸ਼ੋਅ, ਭੇਜਿਆ ਕਾਨੂੰਨੀ ਨੋਟਿਸ    Jammu And Kashmir Vidhan Sabha Elections: ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ    Blood Donation Camp : ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਲਾਇਆ ਖੂਨਦਾਨ ਕੈਂਪ, 25 ਵਿਅਕਤੀਆਂ ਨੇ ਕੀਤਾ ਖੂਨ ਦਾਨ    ਚੰਡੀਗੜ੍ਹ ਏਅਰਪੋਰਟ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ, ਦਿੱਲੀ ਦੇ ਹਸਪਤਾਲ 'ਚ ਭਰਤੀ    Devara: Part 1 ; ਜੂਨੀਅਰ ਐੱਨਟੀਆਰ ਦੀ ਫਿਲਮ ਰਿਲੀਜ਼ ਤੋਂ ਪਹਿਲਾਂ ਕਰ ਰਹੀ ਹੈ ਛੱਪੜਪਾੜ ਕਮਾਈ, ਬਣਾਇਆ ਇਹ ਰਿਕਾਰਡ     Amritsar Border 'ਤੇ ਘੁਸਪੈਠ ਦੀ ਕੋਸ਼ਿਸ਼, ਬੀਐੱਸਐੱਫ ਨੇ ਕੀਤਾ ਢੇਰ, ਪਾਕਿਸਤਾਨੀ ਕਰੰਸੀ ਬਰਾਮਦ    Jio ਦੀ ਸੇਵਾ ਹੋਈ ਠੱਪ, ਇਕ ਘੰਟੇ 'ਚ 10 ਹਜ਼ਾਰ ਸ਼ਿਕਾਇਤਾਂ ਦਰਜ, ਉਪਭੋਗਤਾ ਪਰੇਸ਼ਾਨ    Kolkata Doctor Case : ਸੁਪਰੀਮ ਕੋਰਟ ਵੱਲੋਂ ਵਿਕੀਪੀਡੀਆ ਨੂੰ ਜਬਰ ਜਨਾਹ-ਕਤਲ ਪੀੜਤਾ ਦਾ ਨਾਮ ਤੇ ਫੋਟੋਆਂ ਹਟਾਉਣ ਦਾ ਹੁਕਮ   
Chandigarh Grenade Case: ਚੰਡੀਗੜ੍ਹ ਗ੍ਰਨੇਡ ਹਮਲੇ 'ਚ ਪੰਜਾਬ ਪੁਲਿਸ ਨੂੰ ਮਿਲੀ ਕਾਮਯਾਬੀ, ਮੁੱਖ ਦੋਸ਼ੀ ਗ੍ਰਿਫਤਾਰ
September 13, 2024
-Punjab-Police-Got-Success-In-Ch

Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਪਰੋਕਤ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।

ਡੀਜੀਪੀ ਨੇ ਦੱਸਿਆ ਕਿ ਰੋਹਨ ਮਸੀਹ ਵਾਸੀ ਪਿੰਡ ਪਸਿਆਣਾ, ਥਾਣਾ ਰਮਦਾਸ, ਅੰਮ੍ਰਿਤਸਰ ਦੇਹਾਤੀ ਨੂੰ ਗ੍ਰਿਫ਼ਤਾਰ ਕਰ ਕੇ ਹੋਰ ਮੁਲਜ਼ਮਾਂ ਦੀ ਸ਼ਨਾਖ਼ਤ ਕਰਕੇ ਮਾਮਲਾ ਸੁਲਝਾ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 9 ਐੱਮਐੱਮ ਦਾ ਗਲਾਕ ਪਿਸਤੌਲ ਬਰਾਮਦ ਕੀਤਾ ਹੈ।

ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਚੰਡੀਗੜ੍ਹ ਪੁਲਿਸ ਦੇ ਸਹਿਯੋਗ ਨਾਲ ਅਗਲੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਇਸ ਸਮੇਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਦੀ ਹਿਰਾਸਤ ਵਿਚ ਹੈ। ਸ਼ੁਰੂਆਤੀ ਖੁਲਾਸੇ ਤੋਂ ਪਤਾ ਲੱਗਾ ਹੈ ਕਿ ਰੋਹਨ ਨੇ 11.09.2024 ਨੂੰ ਚੰਡੀਗੜ੍ਹ ਵਿਚ ਹੋਏ ਗ੍ਰਨੇਡ ਧਮਾਕੇ ਵਿਚ ਅਹਿਮ ਭੂਮਿਕਾ ਨਿਭਾਈ ਸੀ, ਜਿਸ ਦਾ ਉਸ ਨੇ ਇਕਬਾਲ ਕਰ ਲਿਆ ਹੈ।

Punjab Police Got Success In Chandigarh Grenade Attack Main Accused Arrested

local advertisement banners
Comments


Recommended News
Popular Posts
Just Now
The Social 24 ad banner image