ਵਲਾਦੀਮੀਰ ਪੁਤਿਨ ਦੀ ਯੂਨਾਈਟਿਡ ਰਸ਼ੀਆ ਪਾਰਟੀ ਨੇ ਸੰਸਦ ਵਿੱਚ ਬਹੁਮਤ ਬਰਕਰਾਰ ਰੱਖਿਆ ਜਲੰਧਰ ਜਿਮਖਾਨਾ ਕਲੱਬ ਕਾਰਜਕ੍ਰਮ ਵਿਵਾਦ, ਸਿੱਖ ਜਥੇਬੰਦੀਆਂ ਨੇ ਧਾਰਮਿਕ ਭਾਵਨਾਵਾਂ ਆਹਤ ਕਰਨ ਦਾ ਲਾਇਆ ਦੋਸ਼ ਆਪਣਾ ਚਿਹਰਾ ਖੁੱਲ੍ਹਾ ਰੱਖ ਕੇ ਜਾਓ : PM ਮੇਲੋਨੀ ਨੇ ਇਟਲੀ ਦੇ ਸਕੂਲਾਂ ਵਿੱਚ ਬੁਰਕਾ, ਨਿਕਾਬ 'ਤੇ ਪਾਬੰਦੀ ਦਾ ਐਲਾਨ ਕੀਤਾ ਮਿਰਜ਼ਾਪੁਰ: ਦ ਮੂਵੀ' 18ਵੇਂ ਦਿਨ ਬੁਰੀ ਤਰ੍ਹਾਂ ਡਿੱਗੀ, 'ਹਨੂਮਾਨ ਅੰਸ਼' ਤੋਂ ਅੱਧੀ ਵੀ ਨਹੀਂ ਕਮਾ ਸਕੀ PNB FD Rate: 666 ਦਿਨਾਂ ਦੀ FD ਵਿਚ ਮਿਲੇਗਾ 7.30% ਤੱਕ ਬਿਆਜ, ₹1 ਲੱਖ ਜਮ੍ਹਾਂ ਕਰਨ ’ਤੇ ਕਿੰਨੇ ਮਿਲਣਗੇ ਏਸ਼ੀਆਈ ਖੇਡਾਂ 2026: ਜਾਣੋ ਭਾਰਤ ਨੇ ਪਹਿਲੇ ਦਿਨ ਕਿੰਨੇ ਤਗਮੇ ਜਿੱਤੇ; MMA ਅਤੇ ਕ੍ਰਿਕਟ ਵਿੱਚ ਵੀ ਤਗਮੇ ਪੱਕੇ। ₹24 ਕਰੋੜ ਦਾ ਸਮਾਨ ਸੜਕੇ ਸੁਆਹ: ਤਨਖਾਹ ਨਾ ਮਿਲੀ ਤਾਂ ਕਰਮਚਾਰੀ ਨੇ ਲਗਾਈ ਅੱਗ ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ ਤਾਜ਼ਾ ਖਬਰ – ਲੁਧਿਆਣਾ ਦੇ ਹੋਟਲ ਇੰਪੀਰੀਅਲ ਬਲੂ ਵਿੱਚ ਪ੍ਰਾਪਰਟੀ ਡੀਲਰ ਦੀ ਲਾਸ਼ ਮਿਲੀ ਇਨਵੈਸਟ ਪੰਜਾਬ ਤਹਿਤ ਮੌਰਗਨ ਕਰਾਸਿੰਗ ਵਿਖੇ ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ

HSGMC ਦੇ ਪ੍ਰਧਾਨ ਦੀ ਚੋਣ ਜਿੱਤਣ ਮਗਰੋਂ ਜਗਦੀਸ਼ ਝੀਂਡਾ ਦਾ ਵੱਡਾ ਆਇਆ ਬਿਆਨ

HSGMC ਦੇ ਪ੍ਰਧਾਨ ਦੀ ਚੋਣ ਜਿੱਤਣ ਮਗਰੋਂ ਜਗਦੀਸ਼ ਝੀਂਡਾ ਦਾ ਵੱਡਾ ਆਇਆ ਬ


President of HSGMC, 24ਮਈ 2025 : HSGMC ਦੇ ਪ੍ਰਧਾਨ ਦੀ ਚੋਣ ਜਿੱਤਣ ਮਗਰੋਂ ਜਗਦੀਸ਼ ਝੀਂਡਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਗਦੀਸ਼ ਝੀਂਡਾ ਨੇ ਕਿਹਾ ਹੈ ਕਿ ਮੈਂ ਪਰਮਾਤਮਾ ਤੇ ਸੰਗਤ ਦਾ ਧੰਨਵਾਦ ਕਰਦਾ ਹਾਂ ਕਿ ਬਹੁਮਤ ਨਾਲ ਜਿੱਤ ਹਾਸਲ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਧ ਸੰਗਤ ਦਾ ਤਹਿ ਦਿਲ ਦੀਆ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ।

ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣਾ ਦੀ ਵੱਖਰੀ ਕਮੇਟੀ ਬਣਾਉਣ ਲਈ ਅਸੀਂ ਲੰਬਾ ਸਮਾਂ ਸੰਘਰਸ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨ ਦੀ ਸੇਵਾ ਮਿਲੀ ਹੈ ਇਸ ਲਈ ਐਲਾਨ ਕਰਦਾ ਹਾਂ ਕਿ ਨਾ ਗੁਰਦੁਆਰਾ ਤੋਂ ਤੇਲ ਲਵਾਂਗਾ, ਨਾ ਹੀ ਗੱਡੀ ਲਵਾਂਗਾ ਅਤੇ ਨਾ ਹੀ ਡਰਾਈਵਰ ਲਵਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਸੰਗਤ ਦੀ ਸੇਵਾ ਲਈ ਹਰ ਸਮੇਂ ਤਿਆਰ ਰਹਾਂਗਾ।

ਉਨ੍ਹਾਂ ਨੇ ਕਿਹਾ ਹੈ ਕਿ ਆਪਣੀ ਗੱਡੀ ਉੱਤੇ ਹੀ ਸਫ਼ਰ ਕਰਾਂਗਾ ਅਤੇ ਵਿਸ਼ੇਸ਼ ਸਹੂਲਤਾਂ ਨਹੀਂ ਲਵਾਂਗਾ। ਝੀਂਡਾ ਨੇ ਕਿਹਾ ਹੈ ਕਿ ਆਮ ਕਿਸਾਨ ਪਰਿਵਾਰ ਵਿਚੋ ਹਾਂ ਅਤੇ ਹਮੇਸ਼ਾ ਨਿਮਰਤਾ ਨਾਲ ਗੁਰੂ ਵੱਲੋਂ ਬਖ਼ਸ਼ੀ ਸੇਵਾ ਕਰਾਂਗਾ।

ਇਸ ਮੌਕੇ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਅਸੀਂ ਸੰਗਤ ਦਾ ਧੰਨਵਾਦ ਕਰਦੇ ਹਾਂ। ਸੰਗਤ ਨੇ ਸਾਨੂੰ ਵੱਡੀ ਜਿੱਤ ਦਿਵਾਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਾਦਲ ਧੜੇ ਦੇ ਅਕਾਲ ਦਲ ਮੋਰਚਾ ਪ੍ਰਧਾਨਗੀ ਦੀ ਚੋਣ ਹਾਰਨ ਤੋਂ  ਬਾਅਦ ਵਿਚਾਲੇ ਹੀ ਬਾਈਕਾਟ ਕਰਕੇ ਚੱਲੇ ਗਿਆ।
















After Winning The Election For The President Of HSGMC Jagdish Jhinda Made A Big Statement


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now