*ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ    ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ਤੇ ਬੈਨ ਕਰਨ ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ   

ਪ੍ਰਿੰਸੀਪਲ ਦੇ ਕ.ਤ.ਲ ਵਿਰੋਧ ਹਰਿਆਣਾ 'ਚ ਸਾਰੇ ਪ੍ਰਾਈਵੇਟ ਸਕੂਲ ਬੰਦ

July 16, 2025
All-Private-Schools-Are-Closed-I

ਹਰਿਆਣਾ, 16 ਜੁਲਾਈ 2025: ਹਰਿਆਣਾ ਵਿੱਚ ਪ੍ਰਿੰਸੀਪਲ ਜਗਬੀਰ ਪਾਨੂ ਦੇ ਕਤਲ ਦੇ ਵਿਰੋਧ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਬੰਦ ਹਨ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਸੱਦੇ 'ਤੇ, ਸਾਰੇ ਪ੍ਰਾਈਵੇਟ ਸਕੂਲਾਂ ਨੇ ਅੱਜ ਆਪਣੇ-ਆਪਣੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਸੀ। ਇਸ ਵਿੱਚ ਸੀਬੀਐਸਈ ਅਤੇ ਐਚਬੀਐਸਈ ਦੋਵੇਂ ਪ੍ਰਾਈਵੇਟ ਸਕੂਲ ਸ਼ਾਮਲ ਹਨ। ਸੋਨੀਪਤ ਅਤੇ ਰੋਹਤਕ ਵਿੱਚ ਸਕੂਲ ਖੁੱਲ੍ਹੇ ਹਨ। ਪ੍ਰੀਖਿਆ ਕਾਰਨ ਪੰਚਕੂਲਾ ਵਿੱਚ ਵੀ 90 ਪ੍ਰਤੀਸ਼ਤ ਸਕੂਲ ਖੁੱਲ੍ਹੇ ਹਨ।

ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਪ੍ਰਿੰਸੀਪਲ ਜਗਬੀਰ ਪਾਨੂ ਨੂੰ ਸ਼ਹੀਦ ਦਾ ਦਰਜਾ ਦੇਣ ਅਤੇ ਉਨ੍ਹਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਐਸੋਸੀਏਸ਼ਨ ਨੇ ਪ੍ਰਸ਼ਾਸਨ ਨੂੰ ਅਧਿਆਪਕਾਂ ਦੀ ਸੁਰੱਖਿਆ ਲਈ ਇੱਕ ਵਿਸ਼ੇਸ਼ ਕਾਨੂੰਨ ਬਣਾਉਣ ਅਤੇ ਦੋਸ਼ੀ ਵਿਦਿਆਰਥੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਹੈ।

10 ਜੁਲਾਈ ਨੂੰ ਨਾਰਨੌਦ ਦੇ ਇੱਕ ਸਕੂਲ ਵਿੱਚ 4 ਵਿਦਿਆਰਥੀਆਂ ਨੇ ਜਗਬੀਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ | ਜਿਸ ਵਿੱਚ ਉਸਦਾ ਜਿਗਰ ਫਟ ਗਿਆ ਸੀ। ਪੁਲਿਸ ਨੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Read More : ਗੁਰੂਗ੍ਰਾਮ 'ਚ ਮਹਿਲਾ ਟੈਨਿਸ ਖਿਡਾਰਨ ਦਾ ਕ.ਤ.ਲ, ਪਿਓ ਨੇ ਹੀ ਮਾਰੀਆਂ ਗੋ.ਲੀ.ਆਂ

Powered by Froala Editor

All Private Schools Are Closed In Haryana In Opposition To The Principal s Instructions

Recommended News
Popular Posts
Just Now