March 23, 2023
LPTV / Chandigarh
ਇਸੇ ਤਰ੍ਹਾਂ ਇਕ ਵਿਦੇਸ਼ ਤੋਂ ਮੁੜੇ 8 ਸਾਲਾ ਬੱਚੇ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਅਧਿਕਾਰੀਆਂ ਅਨੁਸਾਰ ਮਹਾਨਗਰ ’ਚ ਬੀਤੇ ਦਿਨ 2 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਿਸ ਤੋਂ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 113660 ਹੋ ਗਈ ਹੈ। ਸੂਬੇ 'ਚ 14 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਦੇ ਬਾਅਦ ਐਕਟਿਵ ਮਰੀਜ਼ਾਂ ਦੀ ਗਿਣਤੀ 97 ਹੋ ਗਈ ਹੈ। ਉਦਾਹਰਣ ਦੇ ਤੌਰ ’ਤੇ ਪਾਸੀ ਨਗਰ ਦੇ ਰਹਿਣ ਵਾਲੇ 40 ਸਾਲਾ ਮਰੀਜ਼ ਨੂੰ ਕੁੱਝ ਦਿਨਾਂ ਤੋਂ ਖੰਘ ਅਤੇ ਜ਼ੁਕਾਮ ਦੇ ਲੱਛਣ ਸਨ ਪਰ ਕੋਰੋਨਾ ਦੀ ਜਾਂਚ ਕਰਵਾਉਣ ’ਤੇ ਉਹ ਪਾਜ਼ੇਟਿਵ ਨਿਕਲਿਆ।
ਇਸੇ ਤਰ੍ਹਾਂ ਇਕ ਵਿਦੇਸ਼ ਤੋਂ ਮੁੜੇ 8 ਸਾਲਾ ਬੱਚੇ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਅਧਿਕਾਰੀਆਂ ਅਨੁਸਾਰ ਮਹਾਨਗਰ ’ਚ ਬੀਤੇ ਦਿਨ 2 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਿਸ ਤੋਂ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 113660 ਹੋ ਗਈ ਹੈ। ਸੂਬੇ 'ਚ 14 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਦੇ ਬਾਅਦ ਐਕਟਿਵ ਮਰੀਜ਼ਾਂ ਦੀ ਗਿਣਤੀ 97 ਹੋ ਗਈ ਹੈ।
Corona struck again in Punjab