ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ    ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ   
ਕਪੂਰਥਲਾ ਦੇ ਮਹਾਰਾਜਾ ਸੁਖਜੀਤ ਸਿੰਘ ਦੀ ਪਤਨੀ ਮਹਾਰਾਣੀ ਗੀਤਾ ਦੇਵੀ ਦਾ ਦੇਹਾਂਤ, ਦਿੱਲੀ ‘ਚ ਲਏ ਆਖਰੀ ਸਾਹ
December 29, 2023
Maharani-Geeta-Devi-wife-of-Maha

LPTV / Chandigarh

ਸਟੇਟ ਡੈਸਕ : ਕਪੂਰਥਲਾ ਦੇ ਮਹਾਰਾਜਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਪਤਨੀ ਮਹਾਰਾਣੀ ਗੀਤਾ ਦੇਵੀ ਦਾ ਬੀਤੀ ਸ਼ਾਮ ਨੂੰ ਦਿੱਲੀ ‘ਚ ਦੇਹਾਂਤ ਹੋ ਗਿਆ। ਉਹ 86 ਸਾਲ ਦੇ ਸਨ। ਪ੍ਰਾਪਤ ਜਾਣਕਾਰੀ ਮੁਤਾਬਕ ਸੰਖੇਪ ਬਿਮਾਰੀ ਤੋਂ ਬਾਅਦ ਗ੍ਰੇਟਰ ਕੈਲਾਸ਼ ਸਥਿਤ ਆਪਣੇ ਘਰ ਵਿੱਚ ਉਨ੍ਹਾਂ ਦੀ ਮੌਤ ਹੋਈ। ਉਨ੍ਹਾਂ ਦੇ ਪਰਿਵਾਰ ਵਿੱਚ ਪਤੀ ਮਹਾਰਾਜਾ ਸੁਖਜੀਤ ਸਿੰਘ, ਪੁੱਤਰ ਟਿੱਕਾ ਰਾਜਾ ਸ਼ਤਰੂਜੀਤ ਸਿੰਘ ਅਤੇ ਬੇਟੀਆਂ ਐੱਮਕੇ ਗਾਇਤਰੀ ਦੇਵੀ ਅਤੇ ਐੱਮਕੇ ਪ੍ਰੀਤੀ ਦੇਵੀ ਹਨ। ਮਹਾਰਾਣੀ ਦਾ ਅੰਤਿਮ ਸੰਸਕਾਰ ਅੱਜ ਦਿੱਲੀ ‘ਚ ਹੋਵੇਗਾ।

Maharani Geeta Devi wife of Maharaja Sukhjit Singh of Kapurthala passed away breathed her last in Delhi

local advertisement banners
Comments


Recommended News
Popular Posts
Just Now