ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਯੂਰਿਕ ਐਸਿਡ 'ਤੇ ਕਿਸ ਤਰ੍ਹਾਂ ਪਾਇਆ ਜਾਵੇ ਕਾਬੂ ,ਜਾਣੋ ਪੂਰੀ ਜਾਣਕਾਰੀ

ਯੂਰਿਕ ਐਸਿਡ 'ਤੇ ਕਿਸ ਤਰ੍ਹਾਂ ਪਾਇਆ ਜਾਵੇ ਕਾਬੂ ,ਜਾਣੋ ਪੂਰੀ ਜਾਣਕਾਰੀ


23ਮਈ 2025: ਪੰਜਾਬ ਦੇ ਪਿੰਡਾਂ ’ਚ ਬਹੁਤ ਸਾਰੇ ਲੋਕ ਯੂਰਿਕ ਐਸਿਡ ਦੀ ਸਮੱਸਿਆ ਤੋਂ ਪੀੜਤ ਹਨ। ਸਰੀਰ ’ਚ ਯੂਰਿਕ ਐਸਿਡ ਵਧਣ ਨਾਲ ਗਠੀਆ ਸਮੇਤ ਕਈ ਸਿਹਤ ਨਾਲ ਸਬੰਧਤ ਸਮੱਸਿਆਵਾਂ ਹੋ ਸਕਦੀਆਂ ਹਨ। ਸਮੇਂ ਦੇ ਨਾਲ ਯੂਰਿਕ ਐਸਿਡ ਗੋਡਿਆਂ ਸਮੇਤ ਵੱਖੋ-ਵੱਖ ਜੋੜਾਂ ’ਚ ਇਕੱਠਾ ਹੁੰਦਾ ਹੈ ਅਤੇ ਬਾਅਦ ’ਚ ਇਹ ਸੋਜ਼ਿਸ਼ ਅਤੇ ਦਰਦ ਦਾ ਕਾਰਨ ਬਣਦਾ ਹੈ। ਸਰੀਰ ’ਚ ਯੂਰਿਕ ਐਸਿਡ ਵਧਣ ਨਾਲ ਗਠੀਆ, ਬਲੱਡ ਪ੍ਰੈਸ਼ਰ, ਗੁਰਦੇ ਦੀਆਂ ਸਮੱਸਿਆਵਾਂ ਅਤੇ ਹੋਰ ਗੁੰਝਲਦਰ ਬਿਮਾਰੀਆਂ ਹੋ ਸਕਦੀਆਂ ਹਨ। 

ਸਰੀਰ ’ਚ ਯੂਰਿਕ ਐਸਿਡ ਦੇ ਪੱਧਰ ਨੂੰ ਕਾਬੂ ਕਰਨਾ ਬਹੁਤ ਜ਼ਰੂਰੀ ਹੈ ਪਰ ਯੂਰਿਕ ਐਸਿਡ ਨੂੰ ਕਿਸ ਤਰ੍ਹਾਂ ਕਾਬੂ ਕਰੀਏ? ਸਰੀਰ ’ਚ ਯੂਰਿਕ ਐਸਿਡ ਦੇ ਪੱਧਰ ਨੂੰ ਕਾਬੂ ’ਚ ਕਰਨ ਲਈ ਸੇਬ ਦਾ ਸਿਰਕਾ ਇਕ ਬਹੁਤ ਅਸਰਦਾਰ ਚੀਜ਼ ਹੈ। ਇਸ ਦੀ ਕੀਮਤ ਵੀ ਜ਼ਿਆਦਾ ਨਹੀਂ ਹੁੰਦੀ। ਯੂਰਿਕ ਐਸਿਡ ਦੇ ਪੱਧਰ ਨੂੰ ਕਾਬੂ ਕਰਨ ਲਈ ਇਕ ਚਮਚ ਸਿਰਕਾ ਲਉ। ਇਸ ਨੂੰ ਇਕ ਗਲਾਸ ਪਾਣੀ ’ਚ ਮਿਲਾਉ ਅਤੇ ਇਸ ਨੂੰ ਪੀ ਜਾਉ।

ਇਹ ਤੱਤ ਸਰੀਰ ’ਚ ਵੱਖੋ-ਵੱਖ ਦੂਸ਼ਿਤ ਪਦਾਰਥਾਂ ਨੂੰ ਬਾਹਰ ਕਢਦਾ ਹੈ। ਸ਼ੁੱਧ ਸੇਬ ਸਾਈਡਰ ਸਿਰਕਾ ’ਚ ਮੌਲਿਕ ਐਸਿਡ ਹੁੰਦਾ ਹੈ ਜੋ ਕਿ ਯੂਰਿਕ ਐਸਿਡ ਕਿ੍ਰਸਟਲ ਨੂੰ ਤੋੜਦਾ ਹੈ ਅਤੇ ਸਰੀਰ ’ਚ ਇਸ ਨੂੰ ਜੰਮਣ ਤੋਂ ਰੋਕਦਾ ਹੈ। ਇਸ ਤੋਂ ਇਲਾਵਾ ਹਰ ਰੋਜ਼ ਘੱਟ ਤੋਂ ਘੱਟ ਤਿੰਨ ਲਿਟਰ ਪਾਣੀ ਪੀਣ ਨਾਲ ਸਰੀਰ ’ਚ ਯੂਰਿਕ ਐਸਿਡ ਜਮ੍ਹਾਂ ਨਹੀਂਂ ਹੋ ਸਕਦਾ। ਹਾਲਾਂਕਿ ਯੂਰਿਕ ਐਸਿਡ ਦੀਆਂ ਸਮੱਸਿਆਵਾਂ ਕਾਰਨ ਭੋਜਨ ’ਤੇ ਜ਼ਿਆਦਾ ਕਾਬੂ ਪਾਉਣ ਦੀ ਜ਼ਰੂਰਤ ਨਹੀਂ ਹੁੰਦੀ। ਉੱਚ ਪ੍ਰੋਟੀਨ ਵਾਲੀਆਂ ਚੀਜ਼ਾਂ, ਮੱਛੀ, ਮਾਸ, ਦਾਲਾਂ ਸਮੇਤ ਕੁੱਝ ਹਰੀਆਂ-ਸਬਜ਼ੀਆਂ (ਪਾਲਕ) ਤੋਂ ਬਚੋ। ਇਸ ਤੋਂ ਇਲਾਵਾ ਲਾਲ ਮਾਸ, ਵਿਸ਼ੇਸ਼ ਤੌਰ ’ਤੇ ਸਮੁੰਦਰੀ ਮੱਛੀ ਨਾ ਖਾਣਾ ਸੱਭ ਤੋਂ ਚੰਗਾ ਹੈ।





 

How To Control Uric Acid Know Complete Information


Popular Posts
Just Now