Actress Daljit Kaur death : ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਦਿਹਾਂਤ
November 17, 2022
![Actress-Daljit-Kaur-death-Punjab Actress-Daljit-Kaur-death-Punjab](https://livepunjabitv.com/control/media/2022-11-6-6.jpg)
LPTV / Chandigarh
ਵੈੱਬ ਡੈਸਕ : ਪੰਜਾਬੀ ਸਿਨਮਾ ਜਗਤ ਦੀ ਸੁਪਰ ਸਟਾਰ ਰਹੀ ਹੀਰੋਇਨ ਦਿਲਜੀਤ ਕੌਰ ਨਹੀਂ ਰਹੇ। ਉਨ੍ਹਾਂ 69 ਸਾਲ ਦੀ ਉਮਰ ਵਿਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ "ਹੇਮਾ ਮਾਲਿਨੀ" ਵਜੋਂ ਮਸ਼ਹੂਰ ਰਹੀ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਵੀ ਅਦਾਕਾਰੀ ਕੀਤੀ ਸੀ। ਉਹ ਪਿਛਲੇ ਕਈ ਸਾਲਾਂ ਤੋਂ ਗੁਮਨਾਮੀ ਦੀ ਜ਼ਿੰਦਗੀ ਜੀ ਰਹੇ ਸਨ ਅਤੇ ਬਿਮਾਰ ਚਲੇ ਆ ਰਹੇ ਸਨ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ।
Actress Daljit Kaur death Punjabi film actress Daljit Kaur passed away
Comments
Recommended News
Popular Posts
Just Now
![The Social 24 ad banner image The Social 24 ad banner image](/control/mediao/1710590663.jpg)