ਪੰਜਾਬ ਸਰਕਾਰ ਨੇ 5 AIG ਅਤੇ 6 SSP ਸਮੇਤ ਕਈ ਅਧਿਕਾਰੀਆਂ ਦੇ ਕੀਤੇ ਤਬਾਦਲੇ
March 10, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਮਾਣਯੋਗ ਪੰਜਾਬ ਸਰਕਾਰ ਨੇ ਪੁਲਿਸ ਦੇ ਵਿਜੀਲੈਂਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਹੈ। ਫੇਰਬਦਲ ਸੂਚੀ ਜਾਰੀ ਕਰਦਿਆਂ 6 ਐਸਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਇੱਕ ਆਈਪੀਐਸ ਅਧਿਕਾਰੀ ਸਮੇਤ ਕੁੱਲ 16 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਰੁਪਿੰਦਰ ਸਿੰਘ ਨੂੰ ਡੀਸੀਪੀ ਸਿਟੀ ਲੁਧਿਆਣਾ ਲਾਇਆ ਗਿਆ ਹੈ।
Punjab Government Transfers Several Officers Including 5 AIGs And 6 SSPs
Comments
Recommended News
Popular Posts
Just Now
