ਗਾਇਕਾ ਇੰਦਰ ਕੌਰ ਦਾ ਹੋਇਆ ਅੰਤਿਮ ਸੰਸਕਾਰ, ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ    ਪੰਜਾਬ ‘ਚ ਬਦਲਿਆ ਸਕੂਲਾਂ ਅਤੇ ਦਫਤਰਾਂ ਦਾ ਸਮਾਂ, ਹੁਣ ਇਸ ਸਮੇਂ ਤੇ ਖੁਲ੍ਹਣਗੇ ਅਦਾਰੇ    ਪੰਜਾਬ ‘ਚ SIR: ਵੋਟਰ ਮੈਪਿੰਗ ‘ਚ ਮਾਨਸਾ-ਤਰਨਤਾਰਨ ਸਮੇਤ 4 ਜ਼ਿਲ੍ਹੇ ਮੋਹਰੀ, ਮੋਹਾਲੀ ਰਫ਼ਤਾਰ ਦੇ ਮਾਮਲੇ ‘ਚ ਸਭ ਤੋਂ ਪਿੱਛੇ    ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ ‘ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ    ਰੂਸ ਦੀ ਜੰਗ ਨੇ ਉਜਾੜਿਆ ਪੰਜਾਬ ਦਾ ਘਰ, 8 ਮਹੀਨਿਆਂ ਤੋਂ ਪੁੱਤ ਦੀ ਉਡੀਕ ‘ਚ ਪਰਿਵਾਰ    ਇਕ ਮਹੀਨੇ ਤੋਂ ਆਪਣੇ ਪਰਿਵਾਰ ਨੂੰ ਉਡੀਕ ਰਹੀ ਸਿਵਲ ਹਸਪਤਾਲ ਕਪੂਰਥਲਾ 'ਚ ਦਾਖਲ ਅੰਮ੍ਰਿਤਸਰ ਦੀ 15 ਸਾਲਾਂ ਬੱਚੀ    ਅਵਾਰਾ ਕੁੱਤਿਆਂ ਨੂੰ ਹਟਾਉਣ ਲਈ ਪੰਜਾਬ ‘ਚ ਮੁਹਿੰਮ ਸ਼ੁਰੂ, ਸੀਐਮ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਧੰਨਵਾਦ    ਲੈਂਡਿੰਗ ਦੌਰਾਨ Air India ਫਲਾਈਟ ਦਾ ਪਿਛਲਾ ਹਿੱਸਾ ਰਨਵੇ ਨਾਲ ਟਕਰਾਇਆ, ਵੱਡਾ ਹਾਦਸਾ ਟਲਿਆ    ਪੇਸ਼ੀ ‘ਤੇ ਲਿਆਂਦੇ ਮੁਲਜ਼ਮ ਨੇ ਅਦਾਲਤ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ    ਪੁਲਵਾਮਾ ਹਮਲੇ 'ਚ ਸ਼ਾਮਲ ਅੱਤਵਾਦੀ ਹਮਜ਼ਾ ਬੁਰਹਾਨ ਦਾ ਕਤਲ   
ਟੋਰਾਂਟੋ \'ਚ ਵਾਪਰੇ ਸੜਕ ਹਾਦਸੇ ਦੌਰਾਨ ਤਿੰਨ ਬੱਚਿਆਂ ਦੀ ਹੋਈ ਮੌ.ਤ
May 20, 2025
Three-children-killed-in-toronto
ਟੋਰਾਂਟੋ

ਟੋਰਾਂਟੋ, 20 ਮਈ :ਹਰ ਵਿਅਕਤੀ ਆਪਣੇ ਸੁਪਨੇ ਪੂਰੇ ਕਰਨ ਲਈ  ਵਿਦੇਸ਼ ਜਾਂਦਾ ਹੈ। ਸਖ਼ਤ ਮੇਹਨਤ ਕਰਨ ਦੇ ਬਾਅਦ ਜਦੋਂ ਵਿਅਕਤੀ ਜ਼ਿੰਦਗੀ ਵਿੱਚ ਕਾਮਯਾਬੀ ਹਾਸਲ ਕਰਦਾ ਹੈ ਤਾਂ ਉਹ ਆਪਣੇ ਮਾਤਾ ਪਿਤਾ ਨੂੰ ਵੀ ਆਪਣੇ ਕੋਲ ਹੀ ਰੱਖਣਾ ਚਾਹੁੰਦਾ ਹੈ ।  ਵਿਦੇਸ਼ਾ  ਵਿੱਚ ਅੱਜਕਲ੍ਹ ਰਹਿ ਰਹੇ ਨੌਜਵਾਨ ਪੀ.ਆਰ. ਮਿਲਣ ਤੇ ਆਪਣੇ ਮਾਪਿਆਂ ਨੂੰ ਵੀ ਨਾਲ ਹੀ ਲੈ ਜਾਂਦੇ ਹਨ ।  ਪਰ ਕਦੋ ਕੀ  ਘਟਨਾ ਵਾਪਰ ਜਾਵੇ। ਅਜਿਹਾ ਕਿਸੇ ਨੂੰ ਨਹੀਂ ਪਤਾ ਹੁੰਦਾ। ਹਰ ਰੋਜ਼  ਵਿਦੇਸ਼ਾ  ਵਿੱਚੋਂ  ਅਜਿਹੀਆਂ ਖ਼ਬਰਾਂ ਆਉਂਦੀਆ ਰਹਿੰਦੀਆਂ ਹਨ। ਦੱਸ ਦਿੰਦੇ ਹਾਂ  ਕਿ ਕੈਨੇਡਾ ਦੇ ਟੋਰਾਂਟੋ ਦੇ 401 ਹਾਈਵੇ 'ਤੇ ਲੰਘੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਤਿੰਨ  ਬੱਚਿਆਂ ਦੀ ਦਰਦਨਾਕ ਮੌਤ ਹੋਣ ਦੀ ਦੁਖ਼ਦਾਈ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਡਰਾਈਵਰ ਵੱਲੋਂ ਬੇਕਾਬੂ ਵੈਨ ਰੈਂਪ 'ਤੇ ਜਾਂ ਟਕਰਾਈ। ਜਿਸ ਦੇ ਸਿੱਟੇ ਵਜੋਂ ਉਕਤ ਹਾਦਸਾ ਵਾਪਰਿਆ।

ਵੈਨ 'ਚ ਸਵਾਰ 13 ਤੋਂ 15 ਸਾਲ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਜਦੋਂ ਕਿ 10 ਸਾਲ ਦਾ ਬੱਚਾ, ਡਰਾਈਵਰ ਅਤੇ ਉਸ ਦੀ ਮਾਂ ਗੰਭੀਰ ਵਿੱਚ ਜ਼ਖ਼ਮੀ ਹੋ ਗਏ। ਪੁਲਿਸ ਵੱਲੋਂ ਇਸ ਸਬੰਧੀ ਲੋੜੀਂਦੀ ਜਾਣਕਾਰੀ ਇਕੱਤਰ ਕਰਕੇ ਜਾਂਚ ਆਰੰਭ ਕਰ ਦਿੱਤੀ ਗਈ ਹੈ |

Three children killed in toronto road accident

local advertisement banners
Comments


Recommended News
Popular Posts
Just Now