ਡਰੱਗ ਤਸਕਰੀ ਮਾਮਲੇ ਵਿੱਚ ਲੋੜੀਂਦੇ ਹਰਮਨਵੀਰ ਸਿੰਘ ਦੀ ਭਾਲ ਕਰ ਰਹੀ ਹੈ FBI    CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ    CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ    CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ    ਸੰਭੂ ਬਾਰਡਰ ’ਤੇ ਹਰਿਆਣਾ ਪੁਲਿਸ ਨੇ ਕੀਤੀ ਸਖ਼ਤ ਬੈਰੀਕੇਡਿੰਗ, ਆਉਣ ਅਤੇ ਜਾਣ ਦੇ ਦੋਨੋਂ ਰਾਹ ਕੀਤੇ ਬੰਦ    ਵਿਦਿਆਰਥੀਆਂ ਦੀਆਂ ਮੰਗਾਂ ਸੁਣੇ ਪ੍ਰਸ਼ਾਸਨ- ਦਿਲਜੀਤ ਦੋਸਾਂਝ    ਸਲਾਲ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ, ਚਨਾਬ ਨਦੀ ‘ਚ ਵਧਿਆ ਪਾਣੀ ਦਾ ਪੱਧਰ, ਆਮ ਲੋਕਾਂ ਲਈ ਐਡਵਾਇਜ਼ਰੀ ਜਾਰੀ    ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ    ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ    ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ   
ਅਮਰੀਕਾ ਤੋਂ ਦੁਖਦਾਈ ਖ਼ਬਰ, ਮਾਂ-ਧੀ ਦੀ ਸੜਕ ਹਾਦਸੇ ਵਿਚ ਹੋਈ ਮੌ.ਤ
June 5, 2025
Sad-News-From-America-Mother-And

ਅਮਰੀਕਾ,05ਜੂਨ 2025: ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਹਰ ਵਿਅਕਤੀ ਮਿਹਨਤ ਕਰਨ ਲਈ ਵਿਦੇਸ਼ ਜਾਂਦਾ ਹੈ। ਵਿਦੇਸ਼ਾਂ ਵਿੱਚ ਪੱਕੇ ਹੋਣ ਤੋਂ ਬਾਅਦ ਅੱਜ ਦੀ ਨੌਜਵਾਨ ਪੀੜੀ ਆਪਣੇ ਮਾਤਾ ਪਿਤਾ ਨੂੰ ਵੀ ਕੋਲ ਬੁਲਾ ਲੈਂਦੀ ਹੈ।ਪਰ ਉੱਥੇ ਕਦੋਂ ਕਿੱਥੇ ਕੀ ਵਾਪਰ ਜਾਵੇ। ਇਸ ਦਾ ਅੰਦਾਜ਼ਾ ਕਿਸੇ ਨੇ ਅੱਜ ਤੱਕ ਨਹੀਂ ਲਾਇਆ। ਅਜਿਹੀ ਹੀ ਇੱਕ ਘਟਨਾ ਹੋਰ ਸਾਹਮਣੇ ਆਈ ਹੈ। ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਭਿਆਨਕ ਸੜਕ ਹਾਦਸੇ ਵਿਚ ਭਾਰਤੀ ਮੂਲ ਦੀ ਮਾਂ ਧੀ ਦੀ ਮੌਤ ਹੋ ਗਈ। ਜਦਕਿ ਮਹਿਲਾ ਦਾ ਪਤੀ ਤੇ ਪੁੱਤ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਭਾਰਤੀ ਮੂਲ ਦਾ ਅਤੁਲ ਆਪਣੇ ਪਰਿਵਾਰ ਦੇ ਨਾਲ ਮੈਸੇਚਿਉਸੇਟਸ ਵਿੱਚ ਰਹਿੰਦਾ ਹੈ।

ਉਹ ਆਪਣੇ ਪੁੱਤਰ ਦਾ ਜਨਮਦਿਨ ਮਨਾਉਣ ਲਈ ਜਾ ਰਿਹਾ ਸੀ ਕਿ ਫਰੈਂਕਲਿਨ ਵਿੱਚ ਉਸ ਦੀ ਕਾਰ ਗਲਤ ਰਸਤੇ ਤੋਂ ਆ ਰਹੇ ਇੱਕ ਪਿਕਅੱਪ ਟਰੱਕ ਦੇ ਨਾਲ ਟਕਰਾ ਗਈ, ਜਿਸ ਨਾਲ ਪੰਜ ਸਾਲਾ ਦੀ ਧੀ ਕ੍ਰਿਸ਼ਾ ਪਟੇਲ ਅਤੇ ਉਸ ਦੀ ਮਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਅਤੁਲ ਤੇ ਉਸ ਦਾ ਪੁੱਤ ਗੰਭੀਰ ਜ਼ਖ਼ਮੀ ਹੋ ਗਿਆ।

ਮਾਮਲੇ ਵਿੱਚ ਦੋਸ਼ੀ ਇਸ ਸਮੇਂ 250,000 ਡਾਲਰ ਦੇ ਬਾਂਡ 'ਤੇ ਜੇਲ੍ਹ ਵਿੱਚ ਹੈ ਅਤੇ ਉਸਨੂੰ 24 ਜੂਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸਨੇ ਪਹਿਲਾਂ ਆਪਣੇ ਦੋਸ਼ ਤੋਂ ਇਨਕਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਕਿਹਾ ਸੀ ਕਿ ਉਸਨੂੰ ਹਾਦਸੇ ਬਾਰੇ ਕੁਝ ਵੀ ਯਾਦ ਨਹੀਂ ਹੈ।



Sad News From America Mother And Daughter Died In A Road Accident

local advertisement banners
Comments


Recommended News
Popular Posts
Just Now