ਮਹਿੰਗਾਈ ਨਾਲ ਹੋਈ ਸੋਮਵਾਰ ਦੀ ਸ਼ੁਰੂਆਤ: ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ , ਜਾਣੋ ਹੁਣ ਕਿੰਨਾ ਹੋਇਆ ਵਾਧਾ    ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ    3 ਸਾਲਾ ਮਾਸੂਮ ਧੀ ਨੂੰ ਕਤਲ ਕਰਨ ਵਾਲੀ ਮਹਿਲਾ ਨੂੰ ਉਮਰਕੈਦ ਦੀ ਸਜ਼ਾ, ਸ੍ਰੀ ਦਰਬਾਰ ਸਾਹਿਬ ਦੇ ਬਾਹਰ ਛੱਡੀ ਸੀ ਬੱਚੀ ਦੀ ਲਾਸ਼    26 ਮਈ ਨੂੰ ਡਰਾਈ ਡੇਅ ਘੋਸ਼ਿਤ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ     ‘ਪਹਿਲਾਂ ਅਮਰੀਕਾ ਛੱਡੋ, ਫਿਰ ਕਰੋ ਅਪਲਾਈ….’ ਟਰੰਪ ਪ੍ਰਸ਼ਾਸਨ ਨੇ ਗ੍ਰੀਨ ਕਾਰਡ ਨਿਯਮਾਂ ‘ਚ ਕੀਤਾ ਬਦਲਾਅ    ‘ਪਹਿਲਾਂ ਅਮਰੀਕਾ ਛੱਡੋ, ਫਿਰ ਕਰੋ ਅਪਲਾਈ….’ ਟਰੰਪ ਪ੍ਰਸ਼ਾਸਨ ਨੇ ਗ੍ਰੀਨ ਕਾਰਡ ਨਿਯਮਾਂ ‘ਚ ਕੀਤਾ ਬਦਲਾਅ    ਪਟਿਆਲਾ ਦੇ ਖੇੜਕੀ ਪਿੰਡ ਤੋਂ ਦਰਦਨਾਕ ਘਟਨਾ, ਮਾਂ ਨੇ ਚਾਕੂ ਮਾਰ ਕੇ ਕੀਤੀ ਧੀ ਦੀ ਹੱਤਿਆ    10 ਦਿਨ ‘ਚ ਤੀਜੀ ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਪੰਜਾਬ-ਚੰਡੀਗੜ੍ਹ ‘ਚ ਅੱਜ ਦੇ ਰੇਟ    ਸਿੰਗਰ ਇੰਦਰ ਕੌਰ ਕਤਲਕਾਂਡ ਵਿਚ ਮੁਲਜ਼ਮ ਐੱਨ.ਆਰ.ਆਈ. ਖ਼ਿਲਾਫ਼ ਐੱਲ.ਓ.ਸੀ. ਜਾਰੀ    ਗਾਇਕਾ ਇੰਦਰ ਕੌਰ ਦਾ ਹੋਇਆ ਅੰਤਿਮ ਸੰਸਕਾਰ, ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ   
ਸਦਨ ’ਚ ਪਾਣੀਆਂ ਦੇ ਮੁੱਦੇ ’ਤੇ ਬੋਲੇ ਮੁਖ ਮੰਤਰੀ ਮਾਨ
July 11, 2025
Chief-Minister-Mann-Spoke-On-The

ਚੰਡੀਗੜ੍ਹ, 11ਜੁਲਾਈ 2025 : ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿਚ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸੀ ਬਾਹਰ ਜਾਣ ਦਾ ਬਹਾਨਾ ਭਾਲ ਰਹੇ ਹਨ ਪਰ ਮੈਂ ਸਪੀਕਰ ਸਾਹਿਬ ਤੁਹਾਨੂੰ ਜਿੰਦਾ ਕੁੰਜੀ ਦਿਤੇ ਹੋਏ ਹਨ, ਇਨ੍ਹਾਂ ਨੂੰ ਬਾਹਰ ਨਾ ਜਾਣ ਦਿਉ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਬਾਰੇ ਬਹਿਸ ਚੱਲ ਰਹੀ ਹੈ। ਹਾਲ ਹੀ ਵਿਚ ਇਕ ਸਰਬ ਪਾਰਟੀ ਮੀਟਿੰਗ ਹੋਈ ਸੀ। ਸਾਰੇ ਆਗੂਆਂ ਨੇ ਸਹਿਮਤੀ ਪ੍ਰਗਟਾਈ ਗਈ ਸੀ ਕਿ ਉਹ ਇਸ ਮੁੱਦੇ ’ਤੇ ਤੁਹਾਡੇ ਨਾਲ ਹਨ। ਬੀਤੀ ਦਿਨੀਂ ਮੈਂ ਐਸ.ਵਾਈ.ਐਲ. ਮੀਟਿੰਗ ਵਿਚ ਸ਼ਾਮਲ ਹੋਣ ਲਈ ਦਿੱਲੀ ਗਿਆ ਸੀ।

ਉੱਥੇ, ਚਰਚਾ ਦੋ ਤੋਂ ਤਿੰਨ ਘੰਟੇ ਚੱਲੀ। ਜਦੋਂ ਅਧਿਕਾਰੀ ਪੇਸ਼ਕਾਰੀ ਦਿੰਦੇ ਹਨ, ਤਾਂ ਉਹ 1955 ਤੋਂ ਦੇਣਾ ਸ਼ੁਰੂ ਕਰ ਦਿੰਦੇ ਹਨ। ਉਸ ਤੋਂ ਬਾਅਦ, ਹਰ ਕੋਈ ਸਾਲਾਂ ਦੀ ਗਿਣਤੀ ਕਰਦਾ ਹੈ। ਤੁਹਾਡਾ ਜਨਮ ਉਸ ਸਮੇਂ ਹੋਇਆ ਸੀ। ਅਸੀਂ 1975 ਦੇ ਮਾਡਲ ਹਾਂ। ਰਿਪੇਰੀਅਨ ਕਾਨੂੰਨ ਦੇ ਅਨੁਸਾਰ, ਸਮਝੌਤਿਆਂ ਦੀ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ।

ਦਿਲਜੀਤ ਦੋਸਾਂਝ ਦੇ ਹੱਕ ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿਚ ਦਿਲਜੀਤ ਦੋਸਾਂਝ ਦੇ ਹੱਕ ਵਿਚ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਗਾਮ ਦੀ ਦੁਖਦਾਈ ਘਟਨਾ ਤੋਂ ਬਹੁਤ ਪਹਿਲਾਂ ਉਨ੍ਹਾਂ ਦੀ ਫ਼ਿਲਮ ਬਣੀ ਸੀ, ਜਿਸ ’ਚ ਪਾਕਿਸਤਾਨੀ ਕਲਾਕਾਰ ਸੀ ਪਰ ਸਾਨੂੰ ਗੱਦਾਰ ਕਿਹਾ ਜਾ ਰਿਹਾ ਹੈ, ਕੀ ਹੁਣ ਤੁਸੀਂ ਸਾਨੂੰ ਦੇਸ਼ ਭਗਤੀ ਦੇ ਸਰਟੀਫ਼ਿਕੇਟ ਵੰਡੋਗੇ। ਇਸ ਦੌਰਾਨ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਮੁੜ ਆਹਮੋ-ਸਾਹਮਣੇ ਹੋ ਗਏ।

Read More : ਅੱਜ ਲੁਧਿਆਣਾ ਆਉਣਗੇ, CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ

Chief Minister Mann Spoke On The Issue Of Water In The Assembly

local advertisement banners
Comments


Recommended News
Popular Posts
Just Now