ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
ਈਰਾਨ ਦਾ ਜਵਾਬੀ ਹਮਲਾ, ਇਜ਼ਰਾਈਲ ਦੇ ਕਈ ਸ਼ਹਿਰਾਂ ’ਚ ਦਾਗੀਆਂ ਮਿਜ਼ਾਈਲਾਂ
June 19, 2025
Iran-s-Retaliatory-Attack-Missil

ਈਰਾਨ ,19 ਜੂਨ 2025: ਈਰਾਨ ਅਤੇ ਇਜ਼ਰਾਈਲ ਵਿਚਕਾਰ ਜੰਗ ਹੁਣ ਤੇਜ਼ ਹੋ ਰਹੀ ਹੈ। ਇਜ਼ਰਾਈਲ ਦੇ ਹਮਲੇ ਤੋਂ ਬਾਅਦ, ਈਰਾਨ ਨੇ ਆਪਣਾ ਜਵਾਬੀ ਹਮਲਾ ਹੋਰ ਵੀ ਭਿਆਨਕ ਕਰ ਦਿੱਤਾ ਹੈ। ਅੱਜ ਈਰਾਨ ਨੇ ਇਜ਼ਰਾਈਲ 'ਤੇ ਕਈ ਮਿਜ਼ਾਈਲਾਂ ਨਾਲ ਹਮਲਾ ਕੀਤਾ ਹੈ। ਇਸਨੇ ਇਜ਼ਰਾਈਲ ਦੇ ਇੱਕ ਵੱਡੇ ਹਸਪਤਾਲ ਨੂੰ ਸਿੱਧਾ ਨਿਸ਼ਾਨਾ ਵੀ ਬਣਾਇਆ ਹੈ।

ਇਰਾਨ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਨੂੰ ਵੱਡਾ ਨੁਕਸਾਨ ਹੋਇਆ ਹੈ। ਈਰਾਨ ਨੇ ਇਜ਼ਰਾਈਲ ਦੇ ਸੋਰੋਕਾ ਮੈਡੀਕਲ ਸੈਂਟਰ 'ਤੇ ਹਮਲਾ ਕੀਤਾ ਹੈ, ਜੋ ਕਿ ਇਜ਼ਰਾਈਲ ਦੇ ਦੱਖਣ ਵਿੱਚ ਇੱਕ ਵੱਡਾ ਹਸਪਤਾਲ ਹੈ।

ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਨੇ ਟਵੀਟ ਕਰ ਲਿਖਿਆ ਹੈ ਕਿ ,‘‘ਬੀਅਰਸ਼ੇਬਾ ਦੇ ਸੋਰੋਕਾ ਹਸਪਤਾਲ 'ਤੇ ਹਾਲ ਹੀ ਵਿੱਚ ਇੱਕ ਈਰਾਨੀ ਬੈਲਿਸਟਿਕ ਮਿਜ਼ਾਈਲ ਦੁਆਰਾ ਹਮਲਾ ਕੀਤਾ ਗਿਆ ਸੀ। ਇਜ਼ਰਾਈਲ ਆਪਣੇ ਸਾਰੇ ਲੋਕਾਂ ਦੀ ਰੱਖਿਆ ਲਈ ਜੋ ਕਰਨਾ ਚਾਹੀਦਾ ਹੈ ਉਹ ਕਰਦੇ ਰਹਾਂਗੇ।

Read More: ਡੋਨਾਲਡ ਟਰੰਪ ਵੱਲੋਂ ਈਰਾਨ 'ਤੇ ਪ੍ਰਮਾਣੂ ਸਮਝੌਤੇ ਨੂੰ ਲੈ ਕੇ ਦਬਾਅ ਪਾਉਣ ਦੀ ਕੋਸ਼ਿਸ਼


Iran s Retaliatory Attack Missiles Fired At Several Cities In Israel

local advertisement banners
Comments


Recommended News
Popular Posts
Just Now