Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)    CM ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ : ਸੁਖਬੀਰ ਸਿੰਘ ਬਾਦਲ    ਦੁਨੀਆ ਭਰ 'ਚ ਯੂਟਿਊਬ ਦਾ ਸਰਵਰ ਡਾਊਨ: ਭਾਰਤ ਸਣੇ ਲੱਖਾਂ ਯੂਜ਼ਰਸ ਪਰੇਸ਼ਾਨ, ਸੋਸ਼ਲ ਮੀਡੀਆ 'ਤੇ ਮੀਮਜ਼ ਦੀ ਆਈ ਹੜ੍ਹ    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: ਸਾਲ 'ਚ 245 ਗ੍ਰਿਫਤਾਰੀਆਂ, ਕਰੋੜਾਂ ਦੀ ਜਾਇਦਾਦ ਜ਼ਬਤ    Punjab Weather : ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਮੀਂਹ ਤੇ ਹਨੇਰੀ ਦੀ ਚੇਤਾਵਨੀ : ਕੱਲ੍ਹ ਤੋਂ ਸਾਫ਼ ਹੋਵੇਗਾ ਮੌਸਮ   
ਫਗਵਾੜਾ ਦੀ ਯੂਨੀਵਰਸਿਟੀ 'ਚ ਵਿਦਿਆਰਥੀ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ, ਖ਼ੁਦਕੁਸ਼ੀ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਪਾਈ ਪੋਸਟ
February 17, 2026
Student-Jumps-From-9th-Floor-Of-
Phagwara

ਫਗਵਾੜਾ ਦੀ ਯੂਨੀਵਰਸਿਟੀ 'ਚ ਵਿਦਿਆਰਥੀ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ, ਖ਼ੁਦਕੁਸ਼ੀ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਪਾਈ ਪੋਸਟ

ਫਗਵਾੜਾ, 17 ਫਰਵਰੀ 2026ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਇੱਕ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਫਿਲੌਰ ਦੇ ਪਿੰਡ ਸਲੇਮਖੁਰਦ ਦੇ ਰਹਿਣ ਵਾਲੇ ਨਿਖਿਲ ਵਜੋਂ ਹੋਈ ਹੈ, ਜਿਸ ਨੇ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ।

ਪਹਿਲਾਂ ਪਾਇਆ ਸਟੇਟਸ, ਫਿਰ ਚੁੱਕਿਆ ਖ਼ੌਫ਼ਨਾਕ ਕਦਮ

ਜਾਂਚ ਦੌਰਾਨ ਪਤਾ ਲੱਗਾ ਹੈ ਕਿ ਨਿਖਿਲ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ। ਸੋਮਵਾਰ ਨੂੰ ਯੂਨੀਵਰਸਿਟੀ ਆਉਣ ਤੋਂ ਬਾਅਦ ਉਸ ਨੇ ਦੁਪਹਿਰ ਵੇਲੇ ਸੋਸ਼ਲ ਮੀਡੀਆ 'ਤੇ ਖ਼ੁਦਕੁਸ਼ੀ ਬਾਰੇ ਇਕ ਸਟੇਟਸ ਪਾਇਆ ਅਤੇ ਉਸ ਤੋਂ ਤੁਰੰਤ ਬਾਅਦ ਛੱਤ ਤੋਂ ਛਾਲ ਮਾਰ ਦਿੱਤੀ।

ਪੁਲਿਸ ਦੀ ਕਾਰਵਾਈ

ਡੀਐਸਪੀ ਫਗਵਾੜਾ ਭਾਰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕਰੇਗੀ। ਨੌਜਵਾਨ ਪੁੱਤ ਦੀ ਮੌਤ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

Student Jumps From 9th Floor Of Phagwara University Posts On Social Media Before Committing Suicide

local advertisement banners
Comments


Recommended News
Popular Posts
Just Now