ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ    ਗ੍ਰਿਫ਼ਤਾਰੀ ਦੀਆਂ ਖ਼ਬਰਾਂ ਵਿਚਾਲੇ LIVE ਹੋਇਆ ਹਨੀ ਸੇਠੀ, ਕਿਹਾ- “ਮੈਂ ਚੜ੍ਹਦੀ ਕਲਾਂ ‘ਚ ਹਾਂ…”,    ਗ੍ਰਿਫ਼ਤਾਰੀ ਦੀਆਂ ਖ਼ਬਰਾਂ ਵਿਚਾਲੇ LIVE ਹੋਇਆ ਹਨੀ ਸੇਠੀ, ਕਿਹਾ- “ਮੈਂ ਚੜ੍ਹਦੀ ਕਲਾਂ ‘ਚ ਹਾਂ…”,    ਦਿੱਤਾ ਹੋਇਆ ਸਮਾਂ ਪੂਰਾ ਹੋਣ 'ਤੇ ਪੁਲਿਸ ਵਲੋਂ ਬੱਬੂ ਮਾਨ ਦਾ ਅਖਾੜਾ ਰੋਕਣ 'ਤੇ ਨੌਜਵਾਨ ਭੜਕੇ    ਘਰ ਵਿੱਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ,ਵਿਆਹ ਤੋਂ ਇੱਕ ਦਿਨ ਪਹਿਲਾ ਲਾੜੀ ਹੋਈ ਫਰਾਰ     ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (13 ਫ਼ਰਵਰੀ 2026)    ਰੇਲ ਯਾਤਰੀਆਂ ਲਈ ਅਹਿਮ ਖ਼ਬਰ: ਕਈ ਮੁੱਖ ਟ੍ਰੇਨਾਂ ਦੇ ਨੰਬਰ ਬਦਲੇ, ਦੇਖੋ ਨਵੀਂ ਸੂਚੀ    ਲੁਧਿਆਣਾ ਪੁਲਿਸ ਦੀ ਸਖ਼ਤੀ: ਹਥਿਆਰਾਂ ਦੀ ਨੁਮਾਇਸ਼ ਅਤੇ ਭੜਕਾਊ ਗਾਣਿਆਂ 'ਤੇ ਮੁਕੰਮਲ ਪਾਬੰਦੀ    ਭਾਰਤ-ਅਮਰੀਕਾ ਵਪਾਰਕ ਸਮਝੌਤੇ ਵਿਰੁੱਧ ਅੱਜ 'ਭਾਰਤ ਬੰਦ': ਪੰਜਾਬ 'ਚ ਬੈਂਕ ਤੇ ਬਿਜਲੀ ਸੇਵਾਵਾਂ ਪ੍ਰਭਾਵਿਤ, ਪਾਵਰਕੌਮ ਦੀ ਸਖ਼ਤ ਚਿਤਾਵਨੀ    ਪੰਜਾਬ-ਚੰਡੀਗੜ੍ਹ 'ਚ ਗਰਮੀ ਨੇ ਦਿੱਤੀ ਦਸਤਕ: ਫ਼ਰੀਦਕੋਟ 'ਚ ਪਾਰਾ 27 ਡਿਗਰੀ ਤੋਂ ਪਾਰ, 16 ਫਰਵਰੀ ਤੋਂ ਮੀਂਹ ਤੇ ਗੜੇਮਾਰੀ ਦੀ ਚਿਤਾਵਨੀ   
ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
February 15, 2026
Gurinder-Singh-Dhillon

ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ


ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਇਹ ਅਹਿਮ ਫੈਸਲਾ ਡੇਰੇ ਵਿੱਚ ਵੀ.ਆਈ.ਪੀ. ਟ੍ਰੀਟਮੈਂਟ ਨਾਲ ਸਬੰਧਤ ਹੈ। ਨਵੇਂ ਨਿਰਦੇਸ਼ਾਂ ਮੁਤਾਬਕ ਹੁਣ ਡੇਰਾ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਵੀ.ਆਈ.ਪੀ. ਹਸਤੀਆਂ ਦੀਆਂ ਤਸਵੀਰਾਂ ਸਰਵਜਨਕ ਤੌਰ ‘ਤੇ ਜਾਰੀ ਨਹੀਂ ਕੀਤੀਆਂ ਜਾਣਗੀਆਂ।

ਮਿਲੀ ਜਾਣਕਾਰੀ ਅਨੁਸਾਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਹੁਣVIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ। ਇਸ ਦੇ ਨਾਲ ਹੀ ਹੁਣ ਡੇਰੇ ਵਿੱਚ ਕੋਈ ਵੀVIP ਟ੍ਰੀਟਮੈਂਟ ਨਹੀਂ ਹੋਵੇਗੀ। ਡੇਰਾ ਬਿਆਸ ਨੇ ਫੋਟੋ ਖਿੱਚਣ ‘ਤੇ ਪਾਬੰਦੀ ਲਗਾਉਣ ਵਾਲਾ ਸਰਕੁਲਰ ਜਾਰੀ ਕੀਤਾ ਹੈ। ਇਹ ਕਦਮ ਡੇਰੇ ਦੀ ਅਧਿਆਤਮਿਕ ਪਰੰਪਰਾ ਅਤੇ ਸਾਦਗੀ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

ਪ੍ਰਬੰਧਕਾਂ ਦਾ ਮੰਨਣਾ ਹੈ ਕਿ ਸਤਿਸੰਗ ਦਾ ਕੇਂਦਰ ਸਿਰਫ਼ ਆਤਮਿਕ ਉੱਨਤੀ ਅਤੇ ਸਿਮਰਨ ਹੋਣਾ ਚਾਹੀਦਾ ਹੈ, ਨਾ ਕਿ ਪ੍ਰਸਿੱਧ ਹਸਤੀਆਂ ਨਾਲ ਫੋਟੋਆਂ ਜਾਂ ਪ੍ਰਚਾਰ। ਡੇਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਡੇਰੇ ਦੀ ਮਰਿਆਦਾ ਅਤੇ ਨਿਯਮਾਂ ਦੀ ਪਾਲਣਾ ਕਰਨ ਅਤੇ ਸਤਿਸੰਗ ਦੌਰਾਨ ਫੋਟੋਗ੍ਰਾਫੀ ਤੋਂ ਪਰਹੇਜ਼ ਕਰਨ।

Gurinder Singh Dhillon

local advertisement banners
Comments


Recommended News
Popular Posts
Just Now