WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !    ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ    ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ    ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ    ਕਲਯੁਗੀ ਪਤੀ ਨੇ ਦੋ ਬੱਚਿਆਂ ਦੀ ਮਾਂ ਦਾ ਕੀਤਾ ਗੋਲੀਆਂ ਮਾਰ ਕੇ ਕਤਲ    By Elections: ਚੋਣ ਕਮਿਸ਼ਨ ਨੇ ਤਿੰਨ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕੀਤਾ ਐਲਾਨ    5 ਦਿਨ ਬਿਨਾਂ ਮੁੱਖ ਮੰਤਰੀ ਦੇ ਚੱਲੇਗਾ ਪੰਜਾਬ ! ਭਗਵੰਤ ਮਾਨ ਇਲਾਜ ਲਈ ਬੈਂਗਲੁਰੂ ਰਵਾਨਾ    ਕੁਝ ਦਿਨਾਂ ‘ਚ ਪੰਜਾਬ ਆਉਣਗੇ PM ਮੋਦੀ, ਸੂਬੇ ਨੂੰ ਦੇਣਗੇ ਵੱਡੀ ਸੌਗਾਤ!    ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ     ਸਰੀ ਗੁਰੂ ਸਿੰਘ ਸਭਾ ਗੁਰਦੁਆਰਾ ਵੱਲੋਂ ਸਰਦਾਰ ਬਹਾਦੁਰ ਸਿੰਘ ਤੇ ਸਰਦਾਰਨੀ ਪਰਵਿੰਦਰ ਕੌਰ ਦਾ ‘ਡਿਸਟਿੰਗਵਿਸ਼ਡ ਸੇਵਾ ਐਵਾਰਡ’ ਨਾਲ ਸਨਮਾਨ   
Big B Birthday: ਮਹਾਨਾਇਕ ਅਮਿਤਾਭ ਬੱਚਨ 80 ਸਾਲ ਦੇ ਹੋਏ, ਜਨਮਦਿਨ ਮਨਾਉਣ ਲਈ ਘਰ ਬਾਹਰ ਇਕੱਠੇ ਹੋਏ ਪ੍ਰਸ਼ੰਸਕ, ਦੇਖੋ ਵੀਡੀਓ
October 11, 2022
Big-B-Birthday-Fans-gathered-out

LPTV / Chandigarh

ਲਾਈਵ ਪੰਜਾਬੀ ਟੀਵੀ: ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਦਾ ਅੱਜ ਜਨਮਦਿਨ ਹੈ। ਉਨ੍ਹਾਂ ਦੀ ਉਮਰ 80 ਸਾਲ ਹੈ। ਮੁੰਬਈ ਦੇ ਜੁਹੂ ਸਥਿਤ ਅਮਿਤਾਭ ਦੇ ਘਰ ਫੈਨਜ਼ ਨੇ ਇਕੱਠੇ ਹੋ ਕੇ ਕੇਕ ਕੱਟਿਆ। ਪ੍ਰਸ਼ੰਸਕਾਂ ਦੀ ਖੁਸ਼ੀ 'ਚ ਸ਼ਾਮਲ ਹੋਣ ਲਈ ਅਮਿਤਾਭ ਬੱਚਨ ਘਰ ਤੋਂ ਬਾਹਰ ਆਏ ਅਤੇ ਦੇਰ ਰਾਤ ਤੱਕ ਇਕੱਠੇ ਹੁੰਦੇ ਰਹੇ। ਅਮਿਤਾਭ ਅੱਧੀ ਰਾਤ ਤੋਂ ਬਾਅਦ ਆਪਣੀ ਰਿਹਾਇਸ਼ ‘ਜਲਸਾ’ ਤੋਂ ਬਾਹਰ ਆਏ, ਜਿੱਥੇ ਵੱਡੀ ਗਿਣਤੀ ‘ਚ ਪ੍ਰਸ਼ੰਸਕ ਇਕੱਠੇ ਹੋਏ ਸਨ। ਉਨ੍ਹਾਂ ਨੇ ਹੱਥ ਹਿਲਾ ਕੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਕੁਝ ਦੇਰ ਬਾਅਦ ਮੁੜ ਘਰ ਦੇ ਅੰਦਰ ਚਲੇ ਗਏ। ਇਸ ਦੌਰਾਨ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਅਤੇ ਉਤਸ਼ਾਹਿਤ ਨਜ਼ਰ ਆਏ। ਇਸ ਦੇ ਨਾਲ ਹੀ ‘ਜਲਸਾ’ ਦਾ ਗੇਟ ਬੰਦ ਹੋਣ ਤੋਂ ਬਾਅਦ ਗੇਟ ਦੇ ਬਾਹਰ ਹੀ ਇੱਕ ਫੈਨ ਉਨ੍ਹਾਂ ਦੰਡਵੰਤ ਪ੍ਰਨਾਮ ਕਰਦਾ ਝੁਕਦਾ ਦੇਖਿਆ ਗਿਆ। ਨਿਊਜ਼ ਏਜੰਸੀ ਏਐਨਆਈ ਨੇ ਇਸ ਨਾਲ ਜੁੜਿਆ ਇੱਕ ਵੀਡੀਓ ਟਵੀਟ ਕੀਤਾ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਪ੍ਰਸ਼ੰਸਕ ਅੱਧੀ ਰਾਤ ਨੂੰ ਅਮਿਤਾਭ ਬੱਚਨ ਨੂੰ ਆਪਣੇ ਸਾਹਮਣੇ ਦੇਖ ਕੇ ਖੁਸ਼ੀ ਨਾਲ ਝੂਮ ਰਹੇ ਹਨ।

https://twitter.com/AHindinews/status/1579572547523575808?ref_src=twsrc%5Etfw%7Ctwcamp%5Etweetembed%7Ctwterm%5E1579572547523575808%7Ctwgr%5E960e05aba4f08eef4e429f9d03df62be80eb3688%7Ctwcon%5Es1_&ref_url=https%3A%2F%2Fpropunjabtv.com%2Ffans-gathered-outside-the-jalsa-late-at-night-to-congratulate-amitabh%2F

Big B Birthday Fans gathered outside to celebrate Amitabh Bachchans 80th birthday Watch video

local advertisement banners
Comments


Recommended News
Popular Posts
Just Now