ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
Punjab News : ਅੱਜ 6 ਘੰਟੇ ਰਹੇਗਾ ਪਾਵਰ ਕੱਟ, ਇਨ੍ਹਾਂ ਪਿੰਡਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ
February 17, 2026
Punjab-News-Power-Cut-Will-Be-Fo
Punjab

Punjab News : ਅੱਜ 6 ਘੰਟੇ ਰਹੇਗਾ ਪਾਵਰ ਕੱਟ, ਇਨ੍ਹਾਂ ਪਿੰਡਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ

ਨੂਰਪੁਰਬੇਦੀ, 17 ਫਰਵਰੀ 2026 :ਨੂਰਪੁਰਬੇਦੀ ਇਲਾਕੇ ਦੇ ਕਈ ਪਿੰਡਾਂ ਵਿੱਚ ਅੱਜ ਬਿਜਲੀ ਦੀ ਸਪਲਾਈ ਬੰਦ ਰਹਿਣ ਵਾਲੀ ਹੈ। ਵਧੀਕ ਸਹਾਇਕ ਇੰਜੀਨੀਅਰ ਕੁਲਵਿੰਦਰ ਸਿੰਘ ਝੱਜ ਮੁਤਾਬਕ, ਝੰਡੀਆਂ ਫੀਡਰ ਦੀ ਜ਼ਰੂਰੀ ਮੁਰੰਮਤ ਅਤੇ ਦਰੱਖਤਾਂ ਦੀ ਕਟਾਈ ਕਾਰਨ ਬਿਜਲੀ ਕੱਟ ਲਗਾਇਆ ਜਾ ਰਿਹਾ ਹੈ।

ਪ੍ਰਭਾਵਿਤ ਹੋਣ ਵਾਲੇ ਇਲਾਕੇ:ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ

ਧਮਾਣਾ, ਗਰੇਵਾਲ, ਨੌਧੇਮਾਜਰਾ, ਨੀਲੀ ਰਾਜਗਿਰੀ, ਗੋਲੂ ਮਾਜਰਾ, ਜਟਵਾਹੜ, ਝਾਂਡੀਆਂ ਕਲਾਂ, ਝਾਂਡੀਆਂ ਖੁਰਦ, ਟਿੱਬਾ ਨੰਗਲ, ਬਾਲੇਵਾਲ ਅਤੇ ਬਾਹਮਣ ਮਾਜਰਾ ਆਦਿ ਪਿੰਡਾਂ ਦੀ ਬਿਜਲੀ ਗੁੱਲ ਰਹੇਗੀ। ਵਿਭਾਗ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

Punjab News Power Cut Will Be For 6 Hours Today Electricity Supply To These Villages Will Remain Off

local advertisement banners
Comments


Recommended News
Popular Posts
Just Now