ਲਾਈਵ ਪੰਜਾਬੀ ਟੀਵੀ ਬਿਊਰੋ : ਸ੍ਰੀ ਮੁਕਤਸਰ ਸਾਹਿਬ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ NEET ਪ੍ਰੀਖਿਆ 2017 ਵਿਚ ਟਾਪ ਕਰਨ ਵਾਲੇ ਨਵਦੀਪ ">
Italy Kabaddi Cup : ਯੂਰਪੀਅਨ ਕਬੱਡੀ ਚੈਂਪੀਅਨਸ਼ਿਪ 'ਚ ਹਾਲੈਂਡ ਨੇ ਸਪੇਨ ਨੂੰ ਹਰਾ ਕੇ ਜਿੱਤਿਆ ਖ਼ਿਤਾਬ     Ban On Paddy Farming : ਪੰਜਾਬ 'ਚ ਬੰਦ ਹੋਵੇਗੀ ਝੋਨੇ ਦੀ ਖੇਤੀ! ਸੂਬਾ ਸਰਕਾਰ ਨੇ ਤਿਆਰ ਕੀਤੀ ਨਵੀਂ ਨੀਤੀ     Luminati India Tour: ਵਿਵਾਦਾਂ 'ਚ ਘਿਰਿਆ ਦਿਲਜੀਤ ਦੋਸਾਂਝ ਦਾ ਦਿੱਲੀ ਸ਼ੋਅ, ਭੇਜਿਆ ਕਾਨੂੰਨੀ ਨੋਟਿਸ    Jammu And Kashmir Vidhan Sabha Elections: ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ    Blood Donation Camp : ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਲਾਇਆ ਖੂਨਦਾਨ ਕੈਂਪ, 25 ਵਿਅਕਤੀਆਂ ਨੇ ਕੀਤਾ ਖੂਨ ਦਾਨ    ਚੰਡੀਗੜ੍ਹ ਏਅਰਪੋਰਟ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ, ਦਿੱਲੀ ਦੇ ਹਸਪਤਾਲ 'ਚ ਭਰਤੀ    Devara: Part 1 ; ਜੂਨੀਅਰ ਐੱਨਟੀਆਰ ਦੀ ਫਿਲਮ ਰਿਲੀਜ਼ ਤੋਂ ਪਹਿਲਾਂ ਕਰ ਰਹੀ ਹੈ ਛੱਪੜਪਾੜ ਕਮਾਈ, ਬਣਾਇਆ ਇਹ ਰਿਕਾਰਡ     Amritsar Border 'ਤੇ ਘੁਸਪੈਠ ਦੀ ਕੋਸ਼ਿਸ਼, ਬੀਐੱਸਐੱਫ ਨੇ ਕੀਤਾ ਢੇਰ, ਪਾਕਿਸਤਾਨੀ ਕਰੰਸੀ ਬਰਾਮਦ    Jio ਦੀ ਸੇਵਾ ਹੋਈ ਠੱਪ, ਇਕ ਘੰਟੇ 'ਚ 10 ਹਜ਼ਾਰ ਸ਼ਿਕਾਇਤਾਂ ਦਰਜ, ਉਪਭੋਗਤਾ ਪਰੇਸ਼ਾਨ    Kolkata Doctor Case : ਸੁਪਰੀਮ ਕੋਰਟ ਵੱਲੋਂ ਵਿਕੀਪੀਡੀਆ ਨੂੰ ਜਬਰ ਜਨਾਹ-ਕਤਲ ਪੀੜਤਾ ਦਾ ਨਾਮ ਤੇ ਫੋਟੋਆਂ ਹਟਾਉਣ ਦਾ ਹੁਕਮ   
2017 'ਚ NEET ਦੇ ਟਾਪਰ ਰਹੇ ਐੱਮਡੀ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤ 'ਚ ਮੌਤ, ਇਲਾਕੇ 'ਚ ਫੈਲੀ ਸਨਸਨੀ
September 16, 2024
MD-Student-Who-Was-The-Topper-Of

Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਸ੍ਰੀ ਮੁਕਤਸਰ ਸਾਹਿਬ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ NEET ਪ੍ਰੀਖਿਆ 2017 ਵਿਚ ਟਾਪ ਕਰਨ ਵਾਲੇ ਨਵਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਹੈ।


ਜਾਣਕਾਰੀ ਅਨੁਸਾਰ ਨਵਦੀਪ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦਾ ਵਿਦਿਆਰਥੀ ਸੀ ਅਤੇ ਉਸ ਨੇ ਸਾਲ 2017 ਦੀ ਨੀਟ ਪ੍ਰੀਖਿਆ ਵਿਚ ਟਾਪ ਕੀਤਾ ਸੀ। ਉਹ ਹੁਣ ਮੌਲਾਨਾ ਆਜ਼ਾਦ ਕਾਲਜ, ਨਵੀਂ ਦਿੱਲੀ ਵਿਚ ਐਮਡੀ ਰੇਡੀਓ ਡਾਇਗਨੋਸਿਸ (ਦੂਜੇ ਸਾਲ) ਦੀ ਪੜ੍ਹਾਈ ਕਰ ਰਿਹਾ ਸੀ।

ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਸ ਦੀ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਤਰਾਂ ਮੁਤਾਬਕ ਉਸ ਨੇ ਖੁਦਕੁਸ਼ੀ ਕਰ ਲਈ ਹੈ ਪਰ ਫਿਲਹਾਲ ਬਿਨਾਂ ਪੁੱਛਗਿੱਛ ਤੋਂ ਕੁਝ ਵੀ ਕਹਿਣਾ ਠੀਕ ਨਹੀਂ ਹੋਵੇਗਾ।

MD Student Who Was The Topper Of NEET In 2017 Died Under Suspicious Circumstances

local advertisement banners
Comments


Recommended News
Popular Posts
Just Now
The Social 24 ad banner image