ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਬੀਬੀ ਸਵਰਾਜ ਕੌਰ ਜੀ ਦੀ ਨਿੱਘੀ ਯਾਦ 'ਚ ਸਮਾਗਮ, ਲਘੂ ਫਿਲਮ 'ਗੁਆਚਿਆ ਪੰਜਾਬ' ਦਾ Poster Release
September 30, 2024
Admin / International
ਗੁਰਪ੍ਰੀਤ ਸਿੰਘ ਧੰਜੂ, ਸਿਆਟਲ ਵਾਸ਼ਿੰਗਟਨ : ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਬੀਬੀ ਸਵਰਾਜ ਕੌਰ ਜੀ ਦੀ ਨਿੱਘੀ ਯਾਦ ਵਿਚ ਕਾਵਿ ਅਤੇ ਸੰਗੀਤ ਮਹਿਫ਼ਲ ਦਾ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਲਿਹਾਰ ਸਿੰਘ ਲੇਹਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਵੈਨਕੂਵਰ ਕੈਨੇਡਾ ਤੇ ਵੈਨਕੂਵਰ ਵਾਸ਼ਿੰਗਟਨ ਤੋਂ ਵੀ ਬਹੁਤ ਸਾਰੇ ਸਾਹਿਤ ਪ੍ਰੇਮੀ ਪਹੁੰਚੇ, ਜਿਨ੍ਹਾਂ ਨੇ ਆਪਣੀਆਂ ਰਚਨਾਵਾਂ ਰਾਹੀਂ ਖੂਬ ਰੰਗ ਬੰਨ੍ਹਿਆ।
ਇਸ ਪ੍ਰੋਗਰਾਮ ਵਿਚ ਸਿਆਟਲ ਵਿਚ ਬਣੀ ਲਘੂ ਫਿਲਮ 'ਗੁਆਚਿਆ ਪੰਜਾਬ' ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ।
Punjabi Likhari Sabha Seattle Event In Warm Memory Of Bibi Swaraj Kaur Ji
Comments
Recommended News
Popular Posts
Just Now