ਸੰਸਦ ਵਿਚ ਰਾਜਾ ਵੜਿੰਗ ਨੇ ਉਠਾਇਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ
March 27, 2026
ਸੰਸਦ ਵਿਚ ਰਾਜਾ ਵੜਿੰਗ ਨੇ ਉਠਾਇਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ
ਕਾਂਗਰਸ ਦੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਵਿਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਮੁਤਾਬਿਕ ਜਿਸ ਵਿਅਕਤੀ ਨੇ ਆਪਣੇ ਜੁਰਮ ਦਾ ਸਜ਼ਾ ਪੂਰੀ ਲਰ ਲਈ ਹੈ, ਉਸ ਦੀ ਰਿਹਾਈ ਹੋਣੀ ਚਾਹੀਦੀ ਹੈ। ਜੇਲ੍ਹਾਂ ਵਿਚ ਬੰਦ ਪੰਜਾਬ ਦੇ ਸੈਂਕੜੇ ਲੋਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੀ ਰਿਹਾਈ ਉੱਪਰ ਜਾਣ ਬੁੱਝ ਕੇ ਰੋਕ ਲਗਾਈ ਜਾ ਰਹੀ ਹੈ।
Amarinder Singh Raja Warring
Comments
Recommended News
Popular Posts
Just Now