“ਗੁਰੂ ਘਰ ਵਿੱਚ ਤਣਾਅ: ਸੰਗਤ ਦੇ ਸਾਹਮਣੇ ਹੋਈ ਹਿੰਸਾ”    “ਅਮਰੀਕਾ ਦਾ ਵੱਡਾ ਫੈਸਲਾ: ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ‘ਤੇ ਰੋਕ”    “ਅਮਰੀਕਾ ਦਾ ਵੱਡਾ ਫੈਸਲਾ: ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ‘ਤੇ ਰੋਕ”    ਗੋਲਡ ਲੋਨ ਸਕੈਮ ਬੇਨਕਾਬ, ਨਕਲੀ ਸੋਨਾ ਰੱਖ ਲਿਆ 23 ਕਰੋੜ    ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ    ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ    ਸਾਬਕਾ ਮੰਤਰੀ ਲਾਲਜੀਤ ਭੁੱਲਰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ    ਸਾਬਕਾ ਮੰਤਰੀ ਲਾਲਜੀਤ ਭੁੱਲਰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ    ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, ਫੂਲਕਾ ਦੀ ਨਵੀਂ ਸਿਆਸੀ ਪਾਰੀ, ਸੀਐਮ ਮਾਨ ਬੋਲੇ-'ਗੁੱਡਲੱਕ'    6 ਮਹੀਨੇ ਤੱਕ ਜੰਗ ਲੜਨ ਲਈ ਤਿਆਰ ਇਰਾਨ! ਟਰੰਪ ਨੇ 2-3 ਹਫ਼ਤਿਆਂ ’ਚ ਜੰਗ ਖ਼ਤਮ ਹੋਣ ਦਾ ਕੀਤਾ ਦਾਅਵਾ   
ਚੰਡੀਗੜ੍ਹ ’ਚ ਹੀ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
March 29, 2026
Punjab-assembly-to-be-held-in-ch

ਚੰਡੀਗੜ੍ਹ ’ਚ ਹੀ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Punjab-assembly-to-be-held-in-chandigarh/



ਪੰਜਾਬ ਵਿਧਾਨ ਸਭਾ ਦਾ ਆਗਾਮੀ ਵਿਸ਼ੇਸ਼ ਇਜਲਾਸ ਹੁਣ ਚੰਡੀਗੜ੍ਹ ਸਥਿਤ ਵਿਧਾਨ ਸਭਾ ਕੰਪਲੈਕਸ ਵਿੱਚ ਹੀ ਕਰਵਾਇਆ ਜਾਵੇਗਾ। ਪਹਿਲਾਂ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਜ਼ੋਰਾਂ ’ਤੇ ਸੀ ਕਿ ਖ਼ਾਲਸਾ ਸਾਜਨਾ ਦਿਵਸ ਦੇ ਮੌਕੇ ’ਤੇ ਇਹ ਇਜਲਾਸ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਸਕਦਾ ਹੈ, ਪਰ ਹੁਣ ਸਾਫ਼ ਹੋ ਗਿਆ ਹੈ ਕਿ ਇਹ ਇਜਲਾਸ ਚੰਡੀਗੜ੍ਹ ਵਿਖੇ ਹੀ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ13 ਅਪ੍ਰੈਲ ਨੂੰ ਇਹ ਵਿਸ਼ੇਸ਼ ਬੈਠਕ ਬੁਲਾਈ ਹੈ। ਇਸ ਇਜਲਾਸ ਦਾ ਮੁੱਖ ਏਜੰਡਾ ਬੇਅਦਬੀ ਵਿਰੁੱਧ ਕਾਨੂੰਨ ਨੂੰ ਹੋਰ ਸਖ਼ਤ ਬਣਾਉਣਾ ਮੰਨਿਆ ਜਾ ਰਿਹਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਸਰਕਾਰ ਬੇਅਦਬੀ ਕਾਨੂੰਨ ਵਿੱਚ ਵੱਡੀ ਸੋਧ ਕਰਕੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕਰੇਗੀ।

Punjab assembly to be held in chandigarh

local advertisement banners
Comments


Recommended News
Popular Posts
Just Now