“ਗੁਰੂ ਘਰ ਵਿੱਚ ਤਣਾਅ: ਸੰਗਤ ਦੇ ਸਾਹਮਣੇ ਹੋਈ ਹਿੰਸਾ”    “ਅਮਰੀਕਾ ਦਾ ਵੱਡਾ ਫੈਸਲਾ: ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ‘ਤੇ ਰੋਕ”    “ਅਮਰੀਕਾ ਦਾ ਵੱਡਾ ਫੈਸਲਾ: ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ‘ਤੇ ਰੋਕ”    ਗੋਲਡ ਲੋਨ ਸਕੈਮ ਬੇਨਕਾਬ, ਨਕਲੀ ਸੋਨਾ ਰੱਖ ਲਿਆ 23 ਕਰੋੜ    ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ    ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ    ਸਾਬਕਾ ਮੰਤਰੀ ਲਾਲਜੀਤ ਭੁੱਲਰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ    ਸਾਬਕਾ ਮੰਤਰੀ ਲਾਲਜੀਤ ਭੁੱਲਰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ    ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, ਫੂਲਕਾ ਦੀ ਨਵੀਂ ਸਿਆਸੀ ਪਾਰੀ, ਸੀਐਮ ਮਾਨ ਬੋਲੇ-'ਗੁੱਡਲੱਕ'    6 ਮਹੀਨੇ ਤੱਕ ਜੰਗ ਲੜਨ ਲਈ ਤਿਆਰ ਇਰਾਨ! ਟਰੰਪ ਨੇ 2-3 ਹਫ਼ਤਿਆਂ ’ਚ ਜੰਗ ਖ਼ਤਮ ਹੋਣ ਦਾ ਕੀਤਾ ਦਾਅਵਾ   
ਥਾਰ ‘ਚ ਆਈ ਔਰਤ ਨੇ ਖੇਡਿਆ ਦਾਅ, ਪੁਲਿਸ ਨੂੰ ਛੱਡਿਆ ਹੈਰਾਨ
March 29, 2026
-woman-in-thar

ਥਾਰ ‘ਚ ਆਈ ਔਰਤ ਨੇ ਖੇਡਿਆ ਦਾਅ, ਪੁਲਿਸ ਨੂੰ ਛੱਡਿਆ ਹੈਰਾਨ

ਅੰਮ੍ਰਿਤਸਰ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ ਪਰ ਉਸ ਨੂੰ ਇਕ ਔਰਤ ਪੁਲਿਸ ਹਿਰਾਸਤ ਵਿਚੋਂ ਹੀ ਭਜਾ ਕੇ ਲੈ ਜਾਂਦੀ ਹੈ ਜਿਸ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਗੇਟ ਹਕੀਮਾਂ ਦੀ ਪੁਲਿਸ ਵੱਲੋਂ420 ਮਾਮਲੇ ਵਿਚ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਕੁਝ ਸਮਾਂ ਪਹਿਲਾਂ ਨੌਜਵਾਨ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ ਤੇ ਉਸ ਨੂੰ ਥਾਣੇ ਲਿਜਾ ਰਹੀ ਸੀ ਪਰ ਇਕ ਔਰਤ ਥਾਰ ਵਿਚ ਆਈ ਤੇ ਇਸ ਨੌਜਵਾਨ ਨੂੰ ਆਪਣੇ ਨਾਲ ਭਜਾ ਕੇ ਲੈ ਗਈ। ਲਾਰੈਂਸ ਰੋਡ ਚੌਕ ‘ਤੇ ਨੌਜਵਾਨ ਨੂੰ ਫੜਿਆ ਗਿਆ ਸੀ ਤੇ ਫੜੇ ਜਾਣ ਦੇ ਇਕ ਘੰਟੇ ਮਗਰੋਂ ਹੀ ਉਹ ਭੱਜ ਨਿਕਲਿਆ।

ਪੁਲਿਸ ਵੱਲੋਂ ਭੀੜ ਤੇ ਟ੍ਰੈਫਿਕ ਜਾਮ ਕਰਕੇ ਗੱਡੀ ਰੋਕਣੀ ਪਈ ਇਸੇ ਦਰਮਿਆਨ ਨੌਜਵਾਨ ਨੇ ਮੌਕਾ ਦੇਖਦੇ ਹੋਏ ਗੱਡੀ ਦਾ ਦਰਵਾਜ਼ਾ ਖੋਲ੍ਹਿਆ ਅਤੇ ਇਕ ਔਰਤ ਨਾਲ ਉਹ ਫਰਾਰ ਹੋ ਗਿਆ।

woman in thar

local advertisement banners
Comments


Recommended News
Popular Posts
Just Now