“ਗੁਰੂ ਘਰ ਵਿੱਚ ਤਣਾਅ: ਸੰਗਤ ਦੇ ਸਾਹਮਣੇ ਹੋਈ ਹਿੰਸਾ”    “ਅਮਰੀਕਾ ਦਾ ਵੱਡਾ ਫੈਸਲਾ: ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ‘ਤੇ ਰੋਕ”    “ਅਮਰੀਕਾ ਦਾ ਵੱਡਾ ਫੈਸਲਾ: ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ‘ਤੇ ਰੋਕ”    ਗੋਲਡ ਲੋਨ ਸਕੈਮ ਬੇਨਕਾਬ, ਨਕਲੀ ਸੋਨਾ ਰੱਖ ਲਿਆ 23 ਕਰੋੜ    ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ    ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ    ਸਾਬਕਾ ਮੰਤਰੀ ਲਾਲਜੀਤ ਭੁੱਲਰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ    ਸਾਬਕਾ ਮੰਤਰੀ ਲਾਲਜੀਤ ਭੁੱਲਰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ    ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, ਫੂਲਕਾ ਦੀ ਨਵੀਂ ਸਿਆਸੀ ਪਾਰੀ, ਸੀਐਮ ਮਾਨ ਬੋਲੇ-'ਗੁੱਡਲੱਕ'    6 ਮਹੀਨੇ ਤੱਕ ਜੰਗ ਲੜਨ ਲਈ ਤਿਆਰ ਇਰਾਨ! ਟਰੰਪ ਨੇ 2-3 ਹਫ਼ਤਿਆਂ ’ਚ ਜੰਗ ਖ਼ਤਮ ਹੋਣ ਦਾ ਕੀਤਾ ਦਾਅਵਾ   
ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਮਾਵਾਂ ਧੀਆਂ ਯੋਜਨਾ ਉਤੇ ਲੱਗੀ ਮੋਹਰ
March 29, 2026
Cabnet-Meeting

ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਮਾਵਾਂ ਧੀਆਂ ਯੋਜਨਾ ਉਤੇ ਲੱਗੀ ਮੋਹਰ


ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ'ਤੇ ਹੋਈ। ਇਸ ਮੀਟਿੰਗ ਦੌਰਾਨ13 ਅਪ੍ਰੈਲ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਕੈਬਨਿਟ ਨੂੰ ਪ੍ਰਵਾਨਗੀ ਮਿਲ ਗਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਮਾਵਾਂ ਧੀਆਂ ਯੋਜਨਾ ਉਤੇ ਮੋਹਰ ਲੱਗ ਗਈ ਹੈ। 1 ਅਪ੍ਰੈਲ ਤੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਨ ਨੂੰ ਪ੍ਰਵਾਨਗੀ ਮਿਲ ਗਈ ਹੈ। ਇਸ ਯੋਜਨਾ ਲਈ ਰਜਿਸਟ੍ਰੇਸ਼ ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ।13 ਅਪ੍ਰੈਲ ਤੋਂ ਮਹਿਲਾਵਾਂ ਨੂੰ ਪੈਸੇ ਮਿਲਣੇ ਸ਼ੁਰੂ ਹੋ ਜਾਣਗੇ। ਇਸ ਯੋਜਨਾ ਦਾ ਲਾਭ ਪੰਜਾਬ ਦੀਆਂ ਲਗਭਗ97% ਔਰਤਾਂ ਨੂੰ ਮਿਲੇਗਾ। ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ₹1,000, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ1,500 ਮਿਲਣਗੇ।

ਯੋਜਨਾ ਵਿਭਾਗ ਵਿੱਚ140 ਸਿੱਧੀਆਂ ਭਰਤੀਆਂ ਨੂੰ ਵੀ ਪ੍ਰਵਾਨਗੀ ਮਿਲ ਗਈ ਹੈ। ਉਦਯੋਗਿਕ ਪਲਾਟਾਂ ਨੂੰ ਲੀਜ਼ਹੋਲਡ ਤੋਂ ਫ੍ਰੀਹੋਲਡ ਵਿਚ ਬਦਲਣ ਲਈ ਨੀਤੀ ਵਿੱਚ ਸੋਧ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ। ਹੁਣ, ਬੈਂਕਾਂ ਨੂੰ ਗਿਰਵੀ ਰੱਖੇ ਪਲਾਟਾਂ ਨੂੰ ਵੀ ਐਨਓਸੀ ਨਾਲ ਬਦਲਿਆ ਜਾ ਸਕਦਾ ਹੈ। ਮੰਤਰੀ ਮੰਡਲ ਨੇ ਸਤਲੁਜ ਦਰਿਆ ਦੀ ਸਫਾਈ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

Cabnet Meeting

local advertisement banners
Comments


Recommended News
Popular Posts
Just Now