ਪੰਜਾਬ ਦੇ 40 ਹਜ਼ਾਰ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ    ਪੰਜਾਬ ਦੇ 40 ਹਜ਼ਾਰ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ    ਰਾਜੋਆਣਾ ਦਾ ਵੱਡਾ ਫੈਸਲਾ, ਫਾਂਸੀ ਸਜ਼ਾ ਸੰਬੰਧੀ ਅਪੀਲ ਵਾਪਸ ਲੈਣ ਦੀ ਮੰਗ    ਰਾਜੋਆਣਾ ਦਾ ਵੱਡਾ ਫੈਸਲਾ, ਫਾਂਸੀ ਸਜ਼ਾ ਸੰਬੰਧੀ ਅਪੀਲ ਵਾਪਸ ਲੈਣ ਦੀ ਮੰਗ    ਸੀਨੀਅਰ ਵਕੀਲ ਤੇ ਸਾਬਕਾ ਵਿਧਾਇਕ HS ਫੂਲਕਾ BJP ‘ਚ ਸ਼ਾਮਲ    ਸੀਨੀਅਰ ਵਕੀਲ ਤੇ ਸਾਬਕਾ ਵਿਧਾਇਕ HS ਫੂਲਕਾ BJP ‘ਚ ਸ਼ਾਮਲ    ਸੀਨੀਅਰ ਵਕੀਲ ਤੇ ਸਾਬਕਾ ਵਿਧਾਇਕ HS ਫੂਲਕਾ BJP ‘ਚ ਸ਼ਾਮਲ    Google ਅਤੇ Apple ‘ਤੇ ਖਤਰਾ! ਈਰਾਨ ਵੱਲੋਂ ਸਾਇਬਰ ਹਮਲਿਆਂ ਦੀ ਚੇਤਾਵਨੀ    ਰੂਸ ‘ਚ ਵੱਡਾ ਹਾਦਸਾ, ਪਹਾੜੀ ਨਾਲ ਟਕਰਾਉਣ ਮਗਰੋਂ ਫੌਜੀ ਜਹਾਜ਼ ਕ੍ਰੈਸ਼, 29 ਲੋਕਾਂ ਦੀ ਹੋਈ ਮੌਤ    ਅਮਰੀਕਾ, ਇਜ਼ਰਾਇਲ ਤੇ ਈਰਾਨ ਜੰਗ ਵਿਚਾਲੇ ਦੁਨੀਆ ਭਰ ‘ਚ ਇੰਟਰਨੈੱਟ ‘ਤੇ ਮੰਡਰਾਇਆ ਖਤਰਾ!   
ਰੂਸ ‘ਚ ਵੱਡਾ ਹਾਦਸਾ, ਪਹਾੜੀ ਨਾਲ ਟਕਰਾਉਣ ਮਗਰੋਂ ਫੌਜੀ ਜਹਾਜ਼ ਕ੍ਰੈਸ਼, 29 ਲੋਕਾਂ ਦੀ ਹੋਈ ਮੌਤ
April 1, 2026
Plane-crashes

ਰੂਸ ‘ਚ ਵੱਡਾ ਹਾਦਸਾ, ਪਹਾੜੀ ਨਾਲ ਟਕਰਾਉਣ ਮਗਰੋਂ ਫੌਜੀ ਜਹਾਜ਼ ਕ੍ਰੈਸ਼, 29 ਲੋਕਾਂ ਦੀ ਹੋਈ ਮੌਤ



ਕ੍ਰੀਮੀਆ ਵਿਚ ਰੂਸ ਦੀ ਫੌਜ ਦ ਜਹਾਜ਼ ਕ੍ਰੈਸ਼ ਹੋਣ ਦ ਖਬਰ ਹੈ। ਜਹਾਜ਼ ਦਾ ਨਾਂAN-26 ਹੈ। ਫੌਜ ਵੱਲੋਂ ਜਾਰੀ ਇੱਕ ਬਿਆਨ ਵਿੱਚ ਪੁਸ਼ਟੀ ਕੀਤੀ ਗਈ ਹੈ ਕਿ ਹਾਦਸੇ ਵਿੱਚ29 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਰੂਸੀ ਰੱਖਿਆ ਮੰਤਰਾਲੇ ਨੇ ਦੱਸਿਆ ਕਿ ਇੱਕ ਫੌਜੀ ਟਰਾਂਸਪੋਰਟ ਜਹਾਜ਼ ਕ੍ਰੀਮੀਆ ਵਿੱਚ ਹਾਦਸਾਗ੍ਰਸਤ ਹੋ ਗਿਆ। ਰਿਪੋਰਟਾਂ ਮੁਤਾਬਕ ਰੂਸੀ ਫੌਜੀ ਟਰਾਂਸਪੋਰਟ ਜਹਾਜ਼AN-26, ਇੱਕ ਪਹਾੜੀ ਨਾਲ ਟਕਰਾ ਕੇ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਸਵਾਰ29 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸੰਭਾਵਤ ਤੌਰ ‘ਤੇ ਤਕਨੀਕੀ ਖਰਾਬੀ ਕਾਰਨ ਹੋਇਆ ਹੈ। ਇਨ੍ਹਾਂ ਵਿਚ23 ਯਾਤਰੀ ਤੇ6 ਚਾਲਕ ਦਲ ਦੇ ਮੈਂਬਰ ਸਵਾਰ ਸਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਬੁੱਧਵਾਰ ਤੜਕੇ ਆਈਆਂ ਰਿਪੋਰਟਾਂ ਮੁਤਾਬਕ ਰੂਸੀ ਨਿਊਜ਼ ਏਜੰਸੀTASS ਨੇ ਰੱਖਿਆ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਕਿ ਸਥਾਨਕ ਸਮੇਂ ਮੁਤਾਬਕ ਸ਼ਾਮ6:00 ਵਜੇ (1500 GMT) ਕ੍ਰੀਮੀਆ ਉੱਤੇ ਉਡਾਣ ਭਰਦੇ ਸਮੇਂ ਜਹਾਜ਼ ਨਾਲ ਸੰਪਰਕ ਟੁੱਟ ਗਿਆ ਸੀ।

ਕ੍ਰੀਮੀਆ ਵਿੱਚ ਹਾਦਸੇ ਦਾ ਸਥਾਨ ਇੱਕ ਪ੍ਰਾਏਦੀਪੀ ਖੇਤਰ ਹੈ। ਕਾਲੇ ਸਾਗਰ ਤੱਟ ਤੱਕ ਫੈਲੀਆਂ ਵਿਸ਼ਾਲ ਪਹਾੜੀ ਸ਼੍ਰੇਣੀਆਂ ਨਾਲ ਘਿਰੇ ਹੋਏ ਇਸ ਖੇਤਰ ਨੂੰ ਰੂਸ ਨੇ2014 ਵਿੱਚ ਆਪਣੇ ਅਧਿਕਾਰ ਵਿਚ ਲੈ ਲਿਆ ਸੀ। ਪਹਿਲਾਂ, ਯੂਕਰੇਨ ਦਾ ਇਸ ਖੇਤਰ ‘ਤੇ ਅਧਿਕਾਰ ਸੀ।

ਰੂਸੀ ਰੱਖਿਆ ਮੰਤਰਾਲੇ ਨੇ ਅਜੇ ਤੱਕ ਇਸ ਸੰਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।AN-26 ਜਹਾਜ਼1960 ਦੇ ਦਹਾਕੇ ਤੋਂ ਸੇਵਾ ਵਿੱਚ ਹੈ ਅਤੇ ਹਾਲ ਹੀ ਦੇ ਸਾਲਾਂ ਵਿੱਚ ਕਈ ਹਾਦਸਿਆਂ ਵਿੱਚ ਸ਼ਾਮਲ ਰਿਹਾ ਹੈ।2022 ਵਿੱਚ ਇੱਕAn-26 ਜਹਾਜ਼ ਯੂਕਰੇਨ ਦੇ ਜ਼ਾਪੋਰਿਝਿਆ ਖੇਤਰ ਵਿੱਚ ਕ੍ਰੈਸ਼ ਹੋ ਗਿਆ ਸੀ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਇਸੇ ਤਰ੍ਹਾਂ2020 ਵਿੱਚ ਇੱਕ ਅਜਿਹਾ ਹੀ ਜਹਾਜ਼ ਕ੍ਰੈਸ਼ ਹੋਇਆ ਸੀ, ਜਿਸ ਵਿੱਚ27 ਲੋਕ ਮਾਰੇ ਗਏ ਸਨ।

Plane crashes

local advertisement banners
Comments


Recommended News
Popular Posts
Just Now