“ਚੋਣਾਂ ‘ਚ ਤਪਿਆ ਮਾਹੌਲ, ਅਮਿਤ ਸ਼ਾਹ ਨੇ ਮਮਤਾ ਨੂੰ ਲਲਕਾਰਿਆ”    “ਗੁਰੂ ਘਰ ਵਿੱਚ ਤਣਾਅ: ਸੰਗਤ ਦੇ ਸਾਹਮਣੇ ਹੋਈ ਹਿੰਸਾ”    “ਅਮਰੀਕਾ ਦਾ ਵੱਡਾ ਫੈਸਲਾ: ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ‘ਤੇ ਰੋਕ”    “ਅਮਰੀਕਾ ਦਾ ਵੱਡਾ ਫੈਸਲਾ: ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ‘ਤੇ ਰੋਕ”    ਗੋਲਡ ਲੋਨ ਸਕੈਮ ਬੇਨਕਾਬ, ਨਕਲੀ ਸੋਨਾ ਰੱਖ ਲਿਆ 23 ਕਰੋੜ    ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ    ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ    ਸਾਬਕਾ ਮੰਤਰੀ ਲਾਲਜੀਤ ਭੁੱਲਰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ    ਸਾਬਕਾ ਮੰਤਰੀ ਲਾਲਜੀਤ ਭੁੱਲਰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ    ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, ਫੂਲਕਾ ਦੀ ਨਵੀਂ ਸਿਆਸੀ ਪਾਰੀ, ਸੀਐਮ ਮਾਨ ਬੋਲੇ-'ਗੁੱਡਲੱਕ'   
ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
April 1, 2026
Punjab-bjp-office-in-chandigarh

ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ


ਸ਼ਹਿਰ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਬਾਹਰ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ।ਧਮਾਕੇ ਦੀ ਸੂਚਨਾ ਮਿਲਦੇ ਹੀ ਡੀਐਸਪੀ ਧੀਰਜ ਕੁਮਾਰ ਦੀ ਅਗਵਾਈ ਹੇਠ ਥਾਣਾ ਸੈਕਟਰ-39 ਦੀ ਪੁਲਿਸ ਅਤੇ ਆਪ੍ਰੇਸ਼ਨ ਸੈਲ ਦੀਆਂ ਟੀਮਾਂ ਫੌਰੀ ਤੌਰ ‘ਤੇ ਮੌਕੇ ‘ਤੇ ਪਹੁੰਚ ਗਈਆਂ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਸੁਰੱਖਿਆ ਦੇ ਮੱਦੇਨਜ਼ਰ ਤੁਰੰਤ ਬੁਲਾ ਲਿਆ ਗਿਆ।
ਘਟਨਾ ਸਮੇਂ ਸ਼ਾਮ ਦਾ ਸਮਾਂ ਹੋਣ ਕਾਰਨ ਸਰਕਾਰੀ ਅਤੇ ਨਿੱਜੀ ਦਫਤਰਾਂ ਤੋਂ ਛੁੱਟੀ ਉਪਰੰਤ ਸੜਕਾਂ ‘ਤੇ ਵਾਹਨਾਂ ਦੀ ਵੱਡੀ ਭੀੜ ਸੀ, ਜਿਸ ਕਰਕੇ ਪੁਲਿਸ ਨੂੰ ਆਵਾਜਾਈ ਸੰਭਾਲਣ ਅਤੇ ਤਲਾਸ਼ੀ ਮੁਹਿੰਮ ਚਲਾਉਣ ਦੌਰਾਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।ਪੁਲਿਸ ਵਲੋਂ ਇਲਾਕੇ ਨੂੰ ਘੇਰ ਕੇ ਸਖ਼ਤ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਰ ਸ਼ੱਕੀ ਵਾਹਨ ਤੇ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਵਿਗਿਆਨਕ ਜਾਂਚ ਲਈ ਸੀਐਫਐਸਐਲ (ਕੇਂਦਰੀ ਫੋਰੈਂਸਿਕ ਵਿਗਿਆਨ ਲੈਬ) ਦੀ ਟੀਮ ਨੂੰ ਵੀ ਮੌਕੇ ‘ਤੇ ਸੱਦਾ ਦੇ ਦਿੱਤਾ ਗਿਆ ਹੈ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਜਲਦ ਹੀ ਧਮਾਕੇ ਦੇ ਕਾਰਨ ਸਪੱਸ਼ਟ ਹੋ ਸਕ

Punjab bjp office in chandigarh

local advertisement banners
Comments


Recommended News
Popular Posts
Just Now