ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ     ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼    ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ    ਡੇਢ ਸਾਲ ਦੇ ਮਾਸੂਮ ਨੂੰ ਪਟਕ ਕੇ ਮਾਰਨ ਵਾਲੇ ਦੋਸ਼ੀ ਨੂੰ ਫਾਂਸੀ, 41 ਦਿਨਾਂ ’ਚ ਅਦਾਲਤ ਦਾ ਇਤਿਹਾਸਕ ਫ਼ੈਸਲਾ    ਮੁੜ ਜੇਲ੍ਹ ਜਾਣਗੇ ਅਦਾਕਾਰ ਰਾਜਪਾਲ ਯਾਦਵ! ਚੈੱਕ ਬਾਊਂਸ ਮਾਮਲੇ ‘ਚ ਦਿੱਲੀ ਹਾਈਕੋਰਟ ਤੋਂ ਮਿਲਿਆ ਵੱਡਾ ਝਟਕਾ    ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ   
ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, PU ਨੇ ਮੁਲਤਵੀ ਕੀਤੀਆਂ ਸਾਰੀਆਂ ਪ੍ਰੀਖਿਆਵਾਂ
April 7, 2026
Hollyday-Punjab

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, PU ਨੇ ਮੁਲਤਵੀ ਕੀਤੀਆਂ ਸਾਰੀਆਂ ਪ੍ਰੀਖਿਆਵਾਂ


ਪੰਜਾਬ ਯੂਨੀਵਰਸਿਟੀ (ਪੀਯੂ) ਨੇ8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ ਐਲਾਨੀ ਗਈ ਜਨਤਕ ਛੁੱਟੀ ਕਾਰਨ ਕੀਤਾ ਗਿਆ ਹੈ।


ਯੂਨੀਵਰਸਿਟੀ ਪ੍ਰਸ਼ਾਸਨ ਮੁਤਾਬਕ8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਹੁਣ16 ਅਪ੍ਰੈਲ ਨੂੰ ਹੋਣਗੀਆਂ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਤਿਆਰੀਆਂ ਨਵੀਂ ਮਿਤੀ ਮੁਤਾਬਕ ਯਕੀਨੀ ਬਣਾਉਣ ਅਤੇ ਕਿਸੇ ਵੀ ਅਪਡੇਟ ਲਈ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ‘ਤੇ ਨਜਰ ਰੱਖਣ।

ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ8 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ। ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦਿਨ ਪੰਜਾਬ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ ਇਸ ਦਿਨ ਸਰਕਾਰੀ ਅਦਾਰੇ ਵੀ ਬੰਦ ਰਹਿਣਗੇ।


Hollyday Punjab

local advertisement banners
Comments


Recommended News
Popular Posts
Just Now