ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਨੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ    ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ   
ਸੀਨੀਅਰ ਕਾਂਗਰਸ ਨੇਤਾ ਮੋਹਸਿਨਾ ਕਿਦਵਈ ਦਾ ਦਿਹਾਂਤ
April 8, 2026
Mohsina-Kidwai-Passes-Away

ਸੀਨੀਅਰ ਕਾਂਗਰਸ ਨੇਤਾ ਮੋਹਸਿਨਾ ਕਿਦਵਈ ਦਾ ਦਿਹਾਂਤ


ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਮੋਹਸਿਨਾ ਕਿਦਵਈ ਦਾ ਅੱਜ ਦਿਹਾਂਤ ਹੋ ਗਿਆ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ94 ਸਾਲ ਦੀ ਉਮਰ ਵਿਚ ਆਖਰੀ ਸਾਹ ਲਿਆ। ਮੋਹਸਿਨਾ ਕਿਦਵਈ ਦਾ ਅੱਜ ਸਵੇਰੇ ਨੋਇਡਾ ਦੇ ਮੈਟਰੋ ਹਸਪਤਾਲ ਵਿਚ ਦਿਹਾਂਤ ਹੋਇਆ। ਉਨ੍ਹਾਂ ਦੇ ਜਵਾਈ ਰਾਜੀਉਰ ਰਹਿਮਾਨ ਕਿਦਵਈ ਨੇ ਕਿਹਾ ਕਿ ਉਹ ਉਮਰ ਨਾਲ ਸੰਬੰਧਿਤ ਬਿਮਾਰੀਆਂ ਤੋਂ ਪੀੜਤ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ5 ਵਜੇ ਦੇ ਕਰੀਬ ਨਿਜ਼ਾਮੂਦੀਨ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ। ਕਿਦਵਈ ਇਕ ਸਾਬਕਾ ਕੇਂਦਰੀ ਮੰਤਰੀ ਸਨ, ਜਿਨ੍ਹਾਂ ਨੇ ਰਾਜੀਵ ਗਾਂਧੀ ਦੀ ਸਰਕਾਰ ਵਿਚ ਮਹੱਤਵਪੂਰਨ ਵਿਭਾਗ ਸੰਭਾਲੇ ਸਨ। ਉਹ ਸਮੇਂ-ਸਮੇਂ'ਤੇ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਮੈਂਬਰ ਰਹਿ ਚੁੱਕੇ ਹਨ।

Mohsina Kidwai Passes Away

local advertisement banners
Comments


Recommended News
Popular Posts
Just Now