ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ     ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ    ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼    ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ    ਡੇਢ ਸਾਲ ਦੇ ਮਾਸੂਮ ਨੂੰ ਪਟਕ ਕੇ ਮਾਰਨ ਵਾਲੇ ਦੋਸ਼ੀ ਨੂੰ ਫਾਂਸੀ, 41 ਦਿਨਾਂ ’ਚ ਅਦਾਲਤ ਦਾ ਇਤਿਹਾਸਕ ਫ਼ੈਸਲਾ    ਮੁੜ ਜੇਲ੍ਹ ਜਾਣਗੇ ਅਦਾਕਾਰ ਰਾਜਪਾਲ ਯਾਦਵ! ਚੈੱਕ ਬਾਊਂਸ ਮਾਮਲੇ ‘ਚ ਦਿੱਲੀ ਹਾਈਕੋਰਟ ਤੋਂ ਮਿਲਿਆ ਵੱਡਾ ਝਟਕਾ    ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ   
11 ਸਾਲ ਬਾਅਦ ਜੇਲ੍ਹ ਤੋਂ ਬਾਹਰ ਆਵੇਗਾ ਸੰਤ ਰਾਮਪਾਲ, ਦੇਸ਼ਧ੍ਰੋਹ ਦੇ ਮਾਮਲੇ ‘ਚ ਹਾਈਕੋਰਟ ਨੇ ਦਿੱਤੀ ਜ਼ਮਾਨਤ
April 8, 2026
-sant-rampal-will

11 ਸਾਲ ਬਾਅਦ ਜੇਲ੍ਹ ਤੋਂ ਬਾਹਰ ਆਵੇਗਾ ਸੰਤ ਰਾਮਪਾਲ, ਦੇਸ਼ਧ੍ਰੋਹ ਦੇ ਮਾਮਲੇ ‘ਚ ਹਾਈਕੋਰਟ ਨੇ ਦਿੱਤੀ ਜ਼ਮਾਨਤ

ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੇਸ਼ਧ੍ਰੋਹ ਦੇ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮਪਾਲ ਨੂੰ ਜ਼ਮਾਨਤ ਮਿਲ ਗਈ ਹੈ। ਇਸ ਕੇਸ ਵਿਚ ਰਾਮਪਾਲ11 ਸਾਲ4 ਮਹੀਨੇ ਤੇ20 ਦਿਨ ਤੋਂ ਹਿਸਾਰ ਜੇਲ੍ਹ ਵਿਚ ਬੰਦ ਹੈ। ਉਹ ਅੱਜ ਜੇਲ੍ਹ ਤੋਂ ਬਾਹਰ ਆ ਸਕਦਾ ਹੈ।

ਹਿਸਾਰ ਸੈਂਟਰਲ ਜੇਲ੍ਹ-2 ਦੇ ਸੁਪਰਡੈਂਟ ਉਮੇਸ਼ ਕੁਮਾਰ ਨੇ ਦੱਸਿਆ ਕਿ ਹਾਈਕੋਰਟ ਦੇ ਜ਼ਮਾਨਤ ਆਰਡਰ ਸਬੰਧਤ ਕੋਰਟ ਵਿਚ ਜਾਣਗੇ। ਉਸ ਦੇ ਬਾਅਦ ਉਥੇ ਬਾਂਡ ਭਰੇ ਜਾਣਗੇ। ਫਿਰ ਆਰਡਰ ਜੇਲ੍ਹ ਆਉਣਗੇ ਤੇ ਫਿਰ ਰਾਮਪਾਲ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ।


ਸੰਤ ਰਾਮਪਾਲ ਨੂੰ19 ਨਵੰਬਰ2014 ਨੂੰ ਹਿਸਾਰ ਜਿਲ੍ਹੇ ਦੇ ਬਰਵਾਲਾ ਸਥਿਤ ਸਤਲੋਕ ਆਸ਼ਰਮ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਹਾਈਕੋਰਟ ਨੇ ਉਸ ਨੂੰ ਕੋਰਟ ਦੀ ਉਲੰਘਣ ਦਾ ਇਕ ਮਾਮਲੇ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਉਹ ਪੇਸ਼ ਨਹੀਂ ਹੋਇਆ। ਜਦੋਂ ਪੁਲਿਸ ਉਸ ਨੂੰ ਗ੍ਰਿਫਤਾਰ ਕਰਨ ਪਹੁੰਚੀ ਤਾਂ ਸਮਰਥਕਾਂ ਦੀ ਝੜਪ ਹੋ ਗਈ। ਇਸ ਟਕਰਾਅ ਵਿਚ5 ਮਹਿਲਾਵਾਂ ਤੇ ਡੇਢ ਸਾਲ ਦੇ ਬੱਚੇ ਦੀ ਮੌਤ ਹੋਈ ਸੀ। ਇਸੇ ਮਾਮਲੇ ਵਿਚ ਰਾਮਪਾਲ ‘ਤੇ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਸੀ।

sant rampal will

local advertisement banners
Comments


Recommended News
Popular Posts
Just Now