ਸਮਰਾਟ ਚੌਧਰੀ ਹੋਣਗੇ ਬਿਹਾਰ ਦੇ ਨਵੇਂ ਮੁੱਖ ਮੰਤਰੀ, BJP ਵਿਧਾਨ ਮੰਡਲ ਦੀ ਬੈਠਕ ‘ਚ ਲੱਗੀ ਮੋਹਰ    ਸਮਰਾਟ ਚੌਧਰੀ ਹੋਣਗੇ ਬਿਹਾਰ ਦੇ ਨਵੇਂ ਮੁੱਖ ਮੰਤਰੀ, BJP ਵਿਧਾਨ ਮੰਡਲ ਦੀ ਬੈਠਕ ‘ਚ ਲੱਗੀ ਮੋਹਰ    ਫ਼ਰੀਦਕੋਟ ਦੇ ਮੁੱਖ ਬਾਜ਼ਾਰ 'ਚ ਹੋਇਆ ਭੇਦਭਰੇ ਤਰੀਕੇ ਨਾਲ ਜ਼ੋਰਦਾਰ ਧਮਾਕਾ    ਇੱਕ ਰੀਲ ਬਣੀ ਜਾਨ ਬਚਾਉਣ ਦਾ ਸਬਕ, ਵ੍ਰਿੰਦਾਵਨ ਹਾਦਸੇ ‘ਚ ਮਹਿਲਾ ਦੀ ਸਿਆਣਪ ਕਾਮਯਾਬ    ਇੱਕ ਰੀਲ ਬਣੀ ਜਾਨ ਬਚਾਉਣ ਦਾ ਸਬਕ, ਵ੍ਰਿੰਦਾਵਨ ਹਾਦਸੇ ‘ਚ ਮਹਿਲਾ ਦੀ ਸਿਆਣਪ ਕਾਮਯਾਬ    ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ, ਜੁਲਾਈ ਤੋਂ ਖ਼ਾਤਿਆਂ ’ਚ ਆਉਣਗੇ ਪੈਸੇ    ਕੇਂਦਰ ਦਾ ਪੰਜਾਬ ’ਤੇ ਇੱਕ ਹੋਰ ਸਿਆਸੀ ਹਮਲਾ! ਪੰਜਾਬ-ਹਰਿਆਣਾ ਦਾ ਦਬਦਬਾ ਖ਼ਤਮ    ਕੇਂਦਰ ਦਾ ਪੰਜਾਬ ’ਤੇ ਇੱਕ ਹੋਰ ਸਿਆਸੀ ਹਮਲਾ! ਪੰਜਾਬ-ਹਰਿਆਣਾ ਦਾ ਦਬਦਬਾ ਖ਼ਤਮ    ਸਿੱਖ ਇਤਹਾਸ ਚ ਵਿਸ਼ੇਸ਼ ਮਹੱਤਤਾ ਰੱਖਦਾ ਵਿਸਾਖੀ ਦਾ ਤਿਉਹਾਰ    ਪ੍ਰਧਾਨ ਮੰਤਰੀ ਮੋਦੀ ਵਲੋਂ ਡਾ. ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ 'ਤੇ ਸ਼ਰਧਾਂਜਲੀ ਭੇਟ   
8ਵੀਂ-10ਵੀਂ ਦੇ ਟੌਪਰਾਂ ਲਈ ਵੱਡਾ ਤੋਹਫਾ, ‘School of Eminence’ ‘ਚ ਸਿੱਧੀ ਐਂਟਰੀ
April 13, 2026
Top-20-students

8ਵੀਂ-10ਵੀਂ ਦੇ ਟੌਪਰਾਂ ਲਈ ਵੱਡਾ ਤੋਹਫਾ, ‘School of Eminence’ ‘ਚ ਸਿੱਧੀ ਐਂਟਰੀ

ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਸਿੱਖਿਆ, ਕਿਸਾਨ, ਮਹਿਲਾ ਸਸ਼ਕੀਤਕਰਨ ਤੇ ਧਾਰਮਿਕ ਸਥਾਨਾਂ ਨਾਲ ਜੁੜੇ ਕਈ ਅਹਿਮ ਫੈਸਲਿਆਂ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ8ਵੀਂ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਟੌਪ20 ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੀਖਿਆ ਦੇ ਸਿੱਧੇ ਸਕੂਲ ਆਫ ਐਮੀਨੈਂਸ ਵਿਚ ਦਾਖਲਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਹੁਣੇ ਜਿਹੇ8ਵੀਂ ਕਲਾਸ ਦੇ ਨਤੀਜਿਆਂ ਵਿਚ ਟੌਪ20 ਵਿਚੋਂ19 ਥਾਂ ਲੜਕੀਆਂ ਨੇ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਚੋਟੀ ਦੇ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਸਾਧਾਰਨ ਪਰਿਵਾਰਾਂ ਵਿਚੋਂ ਹਨ। ਸਰਕਾਰ ਦਾ ਉਦੇਸ਼ ਅਜਿਹੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਬੇਹਤਰ ਸਿੱਖਿਆ ਤੇ ਸਹੂਲਤਾਂ ਉਪਲਬਧ ਕਰਾਉਣਾ ਹੈ ਤਾਂ ਕਿ ਉਹ ਅੱਗੇ ਵਧ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਦੇ ਟੀਚੇ ‘ਤੇ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ ਖੇਤਰ ਵਿਚ ਸੁਧਾਰ ਨੂੰ ਪਹਿਲ ਦਿੱਤੀ ਜਾ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੇ ਕਦਮ ਚੁੱਕੇ ਜਾਣਗੇ।


Top 20 students

local advertisement banners
Comments


Recommended News
Popular Posts
Just Now