ਸਮਰਾਟ ਚੌਧਰੀ ਹੋਣਗੇ ਬਿਹਾਰ ਦੇ ਨਵੇਂ ਮੁੱਖ ਮੰਤਰੀ, BJP ਵਿਧਾਨ ਮੰਡਲ ਦੀ ਬੈਠਕ ‘ਚ ਲੱਗੀ ਮੋਹਰ    ਸਮਰਾਟ ਚੌਧਰੀ ਹੋਣਗੇ ਬਿਹਾਰ ਦੇ ਨਵੇਂ ਮੁੱਖ ਮੰਤਰੀ, BJP ਵਿਧਾਨ ਮੰਡਲ ਦੀ ਬੈਠਕ ‘ਚ ਲੱਗੀ ਮੋਹਰ    ਫ਼ਰੀਦਕੋਟ ਦੇ ਮੁੱਖ ਬਾਜ਼ਾਰ 'ਚ ਹੋਇਆ ਭੇਦਭਰੇ ਤਰੀਕੇ ਨਾਲ ਜ਼ੋਰਦਾਰ ਧਮਾਕਾ    ਇੱਕ ਰੀਲ ਬਣੀ ਜਾਨ ਬਚਾਉਣ ਦਾ ਸਬਕ, ਵ੍ਰਿੰਦਾਵਨ ਹਾਦਸੇ ‘ਚ ਮਹਿਲਾ ਦੀ ਸਿਆਣਪ ਕਾਮਯਾਬ    ਇੱਕ ਰੀਲ ਬਣੀ ਜਾਨ ਬਚਾਉਣ ਦਾ ਸਬਕ, ਵ੍ਰਿੰਦਾਵਨ ਹਾਦਸੇ ‘ਚ ਮਹਿਲਾ ਦੀ ਸਿਆਣਪ ਕਾਮਯਾਬ    ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ, ਜੁਲਾਈ ਤੋਂ ਖ਼ਾਤਿਆਂ ’ਚ ਆਉਣਗੇ ਪੈਸੇ    ਕੇਂਦਰ ਦਾ ਪੰਜਾਬ ’ਤੇ ਇੱਕ ਹੋਰ ਸਿਆਸੀ ਹਮਲਾ! ਪੰਜਾਬ-ਹਰਿਆਣਾ ਦਾ ਦਬਦਬਾ ਖ਼ਤਮ    ਕੇਂਦਰ ਦਾ ਪੰਜਾਬ ’ਤੇ ਇੱਕ ਹੋਰ ਸਿਆਸੀ ਹਮਲਾ! ਪੰਜਾਬ-ਹਰਿਆਣਾ ਦਾ ਦਬਦਬਾ ਖ਼ਤਮ    ਸਿੱਖ ਇਤਹਾਸ ਚ ਵਿਸ਼ੇਸ਼ ਮਹੱਤਤਾ ਰੱਖਦਾ ਵਿਸਾਖੀ ਦਾ ਤਿਉਹਾਰ    ਪ੍ਰਧਾਨ ਮੰਤਰੀ ਮੋਦੀ ਵਲੋਂ ਡਾ. ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ 'ਤੇ ਸ਼ਰਧਾਂਜਲੀ ਭੇਟ   
ਫ਼ਰੀਦਕੋਟ ਦੇ ਮੁੱਖ ਬਾਜ਼ਾਰ 'ਚ ਹੋਇਆ ਭੇਦਭਰੇ ਤਰੀਕੇ ਨਾਲ ਜ਼ੋਰਦਾਰ ਧਮਾਕਾ
April 14, 2026
Blast-In-Fdk

ਫ਼ਰੀਦਕੋਟ ਦੇ ਮੁੱਖ ਬਾਜ਼ਾਰ 'ਚ ਹੋਇਆ ਭੇਦਭਰੇ ਤਰੀਕੇ ਨਾਲ ਜ਼ੋਰਦਾਰ ਧਮਾਕਾ


ਕੁਝ ਦੇਰ ਪਹਿਲਾਂ ਫ਼ਰੀਦਕੋਟ ਦੇ ਮੇਨ ਬਾਜ਼ਾਰ ਵਿਚ ਇਕ ਸੁਨਿਆਰੇ ਦੀ ਦੁਕਾਨ ਦੇ ਉੱਪਰ ਬਣੇ ਚੁਬਾਰੇ ਵਿਚ ਸੁਨਿਆਰ ਦੇ ਗਹਿਣੇ ਬਣਾਉਣ ਦਾ ਕੰਮ ਕਰਨ ਵਾਲੇ ਕਾਰੀਗਰ ਦੇ ਕਮਰੇ ਵਿਚ ਇਕ ਜ਼ੋਰਦਾਰ ਧਮਾਕਾ ਹੋਇਆ, ਜਿਸ ਦੀ ਆਵਾਜ਼ ਦੇ ਨਾਲ ਆਸ-ਪਾਸ ਦਾ ਇਲਾਕਾ ਪੂਰੀ ਤਰ੍ਹਾਂ ਦਹਿਲ ਗਿਆ। ਇਸ ਧਮਾਕੇ'ਚ ਦੁਕਾਨ ਅੰਦਰ ਕੰਮ ਕਰ ਰਿਹਾ ਇਕ ਕਾਰੀਗਰ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ ਗਿਆ। ਮਿਲੀ ਪਹਿਲੀ ਜਾਣਕਾਰੀ ਤੋਂ ਸਾਹਮਣੇ ਆਇਆ ਕਿ ਇਹ ਧਮਾਕਾ ਗੈਸ ਸਿਲੰਡਰ ਦੇ ਕਾਰਨ ਹੋਇਆ ਹੈ, ਪਰ ਦੂਜੇ ਪਾਸੇ ਕਿਤੇ ਨਾ ਕਿਤੇ ਇਸ ਪਿੱਛੇ ਕੋਈ ਭੇਤ ਵੀ ਲੁਕਿਆ ਹੋਇਆ ਨਜ਼ਰ ਆ ਰਿਹਾ ਹੈ, ਜਿਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Blast In Fdk

local advertisement banners
Comments


Recommended News
Popular Posts
Just Now