*ਵਿਦੇਸ਼ੀ ਹੈਂਡਲਰਾਂ ਤੋਂ ਜ਼ਮੀਨੀ ਅਪਰਾਧੀਆਂ ਤੱਕ, ‘ਗੈਂਗਸਟਰਾਂ ‘ਤੇ ਵਾਰ’ ਨੇ ਸੰਗਠਿਤ ਅਪਰਾਧ ਦੀ ਕਮਰ ਤੋੜੀ*    ‘50 ਲੱਖ ਰੁਪਏ ਦਿਓ ਨਹੀਂ ਤਾਂ ਪਰਿਵਾਰ ਸਮੇਤ ਖ਼ਤਮ ਕਰ ਦਿਆਂਗੇ', ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ 'ਤੇ ਐਂਬੂਲੈਂਸ ਚਾਲਕ ਤੋਂ ਮੰਗੀ ਫਿਰੌਤੀ    ਅਮਰੀਕੀ ਫੌਜ ਨੇ ਇਰਾਨੀ ਮਾਲਵਾਹਕ ਜਹਾਜ਼ ਕੀਤਾ ਜ਼ਬਤ, ਪਾਕਿਸਤਾਨ ’ਚ ਦੂਜੇ ਦੌਰ ਦੀ ਹੋਣ ਵਾਲੀ ਗੱਲਬਾਤ ’ਤੇ ਛਾਇਆ ਸੰਕਟ    ਅਮਰੀਕੀ ਫੌਜ ਨੇ ਇਰਾਨੀ ਮਾਲਵਾਹਕ ਜਹਾਜ਼ ਕੀਤਾ ਜ਼ਬਤ, ਪਾਕਿਸਤਾਨ ’ਚ ਦੂਜੇ ਦੌਰ ਦੀ ਹੋਣ ਵਾਲੀ ਗੱਲਬਾਤ ’ਤੇ ਛਾਇਆ ਸੰਕਟ    ਆਸਟਰੇਲੀਆ ’ਚ ਪੰਜਾਬੀ ਨੌਜਵਾਨ ਕਰੋੜਾਂ ਰੁਪਏ ਦੀ ਚੋਰੀ ਦੇ ਇਲਜ਼ਾਮ ’ਚ ਗ੍ਰਿਫ਼ਤਾਰ    ਆਸਟਰੇਲੀਆ ’ਚ ਪੰਜਾਬੀ ਨੌਜਵਾਨ ਕਰੋੜਾਂ ਰੁਪਏ ਦੀ ਚੋਰੀ ਦੇ ਇਲਜ਼ਾਮ ’ਚ ਗ੍ਰਿਫ਼ਤਾਰ    ਅਮਰੀਕੇ ‘ਚ ਸੜਕ ਹਾਦਸੇ ਦੌਰਾਨ ਹਰਿਆਣਾ ਦੇ ਨੌਜਵਾਨ ਦੀ ਮੌਤ, ਡੰਕੀ ਰੂਟ ਪਹੁੰਚਿਆ ਸੀ ਅਮਰੀਕਾ    ਰੋਪੜ ਦੇ ਪਿੰਡ ਓਇੰਦ ਦੀ ਪੰਚਾਇਤ ਦਾ ਫਰਮਾਨ, ਪਿੰਡ ਦੇ ਮੁੰਡਾ-ਕੁੜੀ ਦੇ ਆਪਸ ‘ਚ ਵਿਆਹ ਕਰਵਾਉਣ ‘ਤੇ ਹੋਵੇਗਾ ਬਾਈਕਾਟ    ਰੋਪੜ ਦੇ ਪਿੰਡ ਓਇੰਦ ਦੀ ਪੰਚਾਇਤ ਦਾ ਫਰਮਾਨ, ਪਿੰਡ ਦੇ ਮੁੰਡਾ-ਕੁੜੀ ਦੇ ਆਪਸ ‘ਚ ਵਿਆਹ ਕਰਵਾਉਣ ‘ਤੇ ਹੋਵੇਗਾ ਬਾਈਕਾਟ    122 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦੇ ਟੀਚੇ ਨੂੰ ਪੂਰਾ ਕਰਨ ਲਈ ਰਾਜ ਦੀਆਂ ਮੰਡੀਆਂ ‘ਚ ਪੁਖਤਾ ਇੰਤਜ਼ਾਮ   
ਕਲਿਯੁਗੀ ਪੁੱਤ-ਨੂੰਹ ਨੇ ਮਾਂ ਨੂੰ ਸੰਗਲਾਂ ਨਾਲ ਬੰਨ੍ਹਿਆ, ਪੰਜਾਬ ਮਹਿਲਾ ਕਮਿਸ਼ਨ ਨੇ ਮਾਮਲੇ ’ਤੇ ਲਿਆ ਸੋ-ਮੋਟੋ ਨੋਟਿਸ
April 16, 2026
Mother-ties-with-chains

ਕਲਿਯੁਗੀ ਪੁੱਤ-ਨੂੰਹ ਨੇ ਮਾਂ ਨੂੰ ਸੰਗਲਾਂ ਨਾਲ ਬੰਨ੍ਹਿਆ, ਪੰਜਾਬ ਮਹਿਲਾ ਕਮਿਸ਼ਨ ਨੇ ਮਾਮਲੇ ’ਤੇ ਲਿਆ ਸੋ-ਮੋਟੋ ਨੋਟਿਸ



ਜ਼ਮੀਨ ਪਿੱਛੇ ਪੁੱਤਰ ਤੇ ਨੂੰਹ ਵੱਲੋਂ ਬਜ਼ੁਰਗ ਮਾਂ ਨੂੰ ਸੰਗਲਾਂ ਨਾਲ ਬੰਨ੍ਹਣ ਦਾ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਕੋਲ ਪਹੁੰਚ ਗਿਆ ਹੈ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਮਾਮਲੇ ’ਤੇ ਸੋ-ਮੋਟੋ ਨੋਟਿਸ ਲਿਆ ਹੈ ਤੇ ਸੀਨੀਅਰ ਅਧਿਕਾਰੀ ਕੋਲੋਂ ਮਾਮਲੇ ਦੀ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ। ਕਾਰਵਾਈ ਸਬੰਧੀ20 ਅਪ੍ਰੈਲ2026 ਤੱਕ ਕਮਿਸ਼ਨ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।

ਰਿਪੋਰਟਾਂ ਮੁਤਾਬਕ ਇਹ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿਥੇ ਪੁੱਤਰ ਤੇ ਨੂੰਹ ਨੇ75 ਸਾਲਾ ਮਾਂ ਨੂੰ15 ਕਿਲੋ ਦੇ ਬਾਰੀ ਸੰਗਲ ਨਾਲ ਬੰਨ੍ਹ ਕੇ ਮਰਨ ਲਈ ਛੱਡਿਆ ਹੋਇਆ ਹੈ। ਔਰਤ ਪਿਛਲੇ20-22 ਦਿਨਾਂ ਤੋਂ ਸੰਗਲਾਂ ਵਿਚ ਬੰਨ੍ਹੀ ਹੋਈ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਖਾਣਾ ਵੀ ਨਹੀਂ ਦਿੱਤਾ ਜਾ ਰਿਹਾ ਜਿਸ ਕਰਕੇ ਉਸ ਦ ਭਾਰ50 ਕਿਲੋ ਤੋਂ ਘਟ ਕੇ ਸਿਰਫ30 ਕਿਲੋ ਰਹਿ ਗਿਆ ਹੈ। ਔਰਤ ਨੂੰ ਇੱਕ ਛੋਟੀ ਜਿਹੀ ਬੰਦ ਦੁਕਾਨ ਦੇ ਗੇਟ ਦੇ ਸਾਹਮਣੇ ਬਨ੍ਹਿਆ ਹੋਇਆ ਹੈ। ਪੁੱਛਣ ‘ਤੇ ਉਸ ਨੇ ਦੱਸਿਆ ਕਿ ਉਸ ਦ ਪੁੱਤਰ ਡਰਾਈਵਰ ਹੈ ਤੇ ਉਸ ਦੇ ਪੁੱਤਰ, ਨੂੰਹ, ਪੋਤਾ ਤੇ ਹੋਰ ਪਰਿਵਾਰ ਦੇ ਮੈਂਬਰ ਬਿਲਕੁਲ ਸਾਹਮਣੇ ਉਪਰ ਮਕਾਨ ਵਿਚ ਰਹਿੰਦੇ ਹਨ।

ਇੱਕ ਅਖਬਾਰ ਵਿਚ ਪ੍ਰਕਾਸ਼ਿਤ ਖਬਰ ਰਾਹੀਂ ਇਹ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਦੇ ਧਿਆਨ ਵਿਚ ਆਇਆ ਜਿਸ ਮਗਰੋਂ ਕਮਿਸ਼ਨ ਵੱਲੋਂ ਇਸ ਦਾ ਸਖਤ ਨੋਟਿਸ ਲੈਂਦੇ ਹੋਏ ਇਸ ਮਾਮਲੇ ਦੀ ਜਾਂਚ ਕਰਾਉਣ ਦੇ ਹੁਕਮ ਦਿੱਤੇ ਗਏ।

Mother ties with chains

local advertisement banners
Comments


Recommended News
Popular Posts
Just Now