CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਬੈਠਕ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
April 17, 2026
CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਬੈਠਕ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ ਹੋਵੇਗੀ। ਦੱਸ ਦੇਈਏ ਕੀ ਸੀਐੱਮ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਹੋਵੇਗੀ ਤੇ ਸਵੇਰੇ9.30 ਵਜੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਸੱਦੀ ਗਈ ਹੈ।
ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ ਤੇ ਅਜਿਹੇ ਵਿਚ ਹਰੇਕ ਦੀਆਂ ਨਜ਼ਰਾਂ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ ਕਿ ਆਖਿਰਕਾਰ ਕਿਹੜੇ ਮਹੱਤਵਪੂਰਨ ਫੈਸਲਿਆਂ ‘ਤੇ ਚਰਚਾ ਹੋਵੇਗੀ ਤੇ ਕਿਹੜੇ ਫੈਸਲਿਆਂ ਨੂੰ ਮਨਜ਼ੂਰੀ ਮਿਲੇਗੀ।
Cebnet Meeting
Comments
Recommended News
Popular Posts
Just Now