ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ    ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ    ਟਰੰਪ ਦੀ ਇਰਾਨ ਨੂੰ ਅੰਤਿਮ ਚਿਤਾਵਨੀ! ਯੂਰੇਨੀਅਮ ਲੈਣ ਦੀ ਜ਼ਿੱਦ ’ਤੇ ਅੜਿਆ ਅਮਰੀਕਾ    ਕੈਨੇਡਾ ’ਚ 9,000 ਪੰਜਾਬੀਆਂ ’ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ    ਪੰਜਾਬ ਚੋਣਾਂ ਲਈ ਕਾਂਗਰਸ ਦੀ ਦਿੱਲੀ ’ਚ ਵੱਡੀ ਮੀਟਿੰਗ! ਜਿੱਤਣ ਵਾਲੇ ਉਮੀਦਵਾਰ ਨੂੰ ਹੀ ਮਿਲੇਗੀ ਟਿਕਟ    ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਨੇ ਪੰਜਾਬ ‘ਚ ਕਣਕ ਖਰੀਦ ਮਾਪਦੰਡਾਂ ‘ਚ ਦਿੱਤੀ ਢਿੱਲ    ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਮੋਬਾਈਲ ਹੋਇਆ ਹੈਕ, ਸੰਪਰਕਾਂ ਨੂੰ ਫਰਜ਼ੀ ਮੈਸੇਜ ਭੇਜ ਮੰਗੇ ਪੈਸੇ    ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਮੋਬਾਈਲ ਹੋਇਆ ਹੈਕ, ਸੰਪਰਕਾਂ ਨੂੰ ਫਰਜ਼ੀ ਮੈਸੇਜ ਭੇਜ ਮੰਗੇ ਪੈਸੇ    ਪੰਜਾਬ ਕੈਬਨਿਟ ‘ਚ ਲੱਗੀ ਅਹਿਮ ਫ਼ੈਸਲਿਆਂ ‘ਤੇ ਮੋਹਰ    CBI ਕੋਰਟ ਦਾ ਵੱਡਾ ਫੈਸਲਾ: ਨਾਮਧਾਰੀ ਆਗੂ ਦਿਲੀਪ ਸਿੰਘ ਭਗੌੜਾ ਘੋਸ਼ਿਤ   
ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ
April 18, 2026
Punjab-heatwav

ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ



ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਸੂਬੇ ਭਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ‘ਹੀਟ ਸਟ੍ਰੋਕ’ ਤੋਂ ਬਚਾਅ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ।

ਹਸਪਤਾਲਾਂ ਵਿੱਚ ਵਿਸ਼ੇਸ਼ ਪ੍ਰਬੰਧ: ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ‘ਹੀਟ ਸਟ੍ਰੋਕ ਯੂਨਿਟ’ ਕਾਰਜਸ਼ੀਲ ਕਰ ਦਿੱਤੇ ਗਏ ਹਨ। ਸਿਵਲ ਸਰਜਨਾਂ ਨੂੰ24 ਘੰਟੇ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਮਰੀਜ਼ਾਂ ਨੂੰ ਤੁਰੰਤ ਸਹਾਇਤਾ ਮਿਲ ਸਕੇ। ਹਸਪਤਾਲਾਂ ਵਿੱਚORS ਅਤੇ ਹੋਰ ਜ਼ਰੂਰੀ ਐਮਰਜੈਂਸੀ ਦਵਾਈਆਂ ਦਾ ਪੂਰਾ ਸਟਾਕ ਮੌਜੂਦ ਹੈ। ਇਸ ਤੋਂ ਇਲਾਵਾ, ਐਂਬੂਲੈਂਸਾਂ ਵਿੱਚ ਮਰੀਜ਼ਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ‘ਕੂਲਿੰਗ’ (Cooling) ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ।ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਐਮਰਜੈਂਸੀ ਹੋਣ ’ਤੇ ਤੁਰੰਤ 104, 108 ਜਾਂ 112 ਨੰਬਰ ’ਤੇ ਕਾਲ ਕੀਤੀ ਜਾਵੇ। ਸਿਹਤ ਵਿਭਾਗ ਨੇ ਲੋਕਾਂ ਨੂੰ ਬਿਨਾਂ ਵਜ੍ਹਾ ਗਰਮੀ ਵਿੱਚ ਬਾਹਰ ਨਾ ਨਿਕਲਣ ਅਤੇ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਹੈ।

Punjab heatwav

local advertisement banners
Comments


Recommended News
Popular Posts
Just Now