122 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦੇ ਟੀਚੇ ਨੂੰ ਪੂਰਾ ਕਰਨ ਲਈ ਰਾਜ ਦੀਆਂ ਮੰਡੀਆਂ ‘ਚ ਪੁਖਤਾ ਇੰਤਜ਼ਾਮ    MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest    ਜੰਮੂ-ਕਸ਼ਮੀਰ : ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗੀ, ਹਾਦਸੇ ‘ਚ 10 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖਮੀ    ਇਟਲੀ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਕਤਲ    ਪੰਜਾਬ ’ਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ, ਦੋਸ਼ੀਆਂ ਲਈ ਉਮਰ ਕੈਦ ਤੱਕ ਸਜ਼ਾ    ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ    ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ    ਟਰੰਪ ਦੀ ਇਰਾਨ ਨੂੰ ਅੰਤਿਮ ਚਿਤਾਵਨੀ! ਯੂਰੇਨੀਅਮ ਲੈਣ ਦੀ ਜ਼ਿੱਦ ’ਤੇ ਅੜਿਆ ਅਮਰੀਕਾ    ਕੈਨੇਡਾ ’ਚ 9,000 ਪੰਜਾਬੀਆਂ ’ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ    ਪੰਜਾਬ ਚੋਣਾਂ ਲਈ ਕਾਂਗਰਸ ਦੀ ਦਿੱਲੀ ’ਚ ਵੱਡੀ ਮੀਟਿੰਗ! ਜਿੱਤਣ ਵਾਲੇ ਉਮੀਦਵਾਰ ਨੂੰ ਹੀ ਮਿਲੇਗੀ ਟਿਕਟ   
MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest
April 20, 2026
Pathanmajra-Arrest-

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest



ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਅੱਜ ਪਟਿਆਲਾ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਗਿਆ। ਬੀਤੇ ਸਮੇਂ ਥਾਣਾ ਜੁਲਕਾ, ਹਲਕਾ ਸਨੋਰ ਦੇ ਅਧੀਨ ਦਰਜ ਐਫਆਈਆਰ ਨੰਬਰ87, ਜੋ ਕਿ ਮਾਈਨਿੰਗ ਨਾਲ ਸੰਬੰਧਿਤ ਹੈ, ਉਸ ਮਾਮਲੇ ਵਿੱਚ ਪਠਾਨਮਾਜਰਾ ਵੱਲੋਂ ਆਪਣੀ ਗ੍ਰਿਫਤਾਰੀ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਇਨਵੈਸਟੀਗੇਸ਼ਨ ਹਰਬੰਸ ਬੈਂਸ ਨੇ ਦੱਸਿਆ ਕਿ ਜ਼ਬਰ-ਜਨਾਹ ਮਾਮਲੇ ਵਿੱਚ ਪਹਿਲਾਂ ਹੀ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਪਟਿਆਲਾ ਅਦਾਲਤ ਵੱਲੋਂ14 ਦਿਨਾਂ ਦੀ ਮੁੜ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।

ਉਨ੍ਹਾਂ ਹੋਰ ਦੱਸਿਆ ਕਿ ਥਾਣਾ ਜੁਲਕਾ ਵਿੱਚ ਦਰਜ ਐਫਆਈਆਰ ਨੰਬਰ87 ਦੇ ਮਾਮਲੇ ਵਿੱਚ ਵੀ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਆਤਮ ਸਮਰਪਣ ਕੀਤਾ ਗਿਆ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਰਿਮਾਂਡ ਨਹੀਂ ਲਿਆ ਗਿਆ, ਪਰ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਵੀ ਰਿਮਾਂਡ ਲਈ ਕਾਰਵਾਈ ਕੀਤੀ ਜਾਵੇਗੀ।

Pathanmajra Arrest

local advertisement banners
Comments


Recommended News
Popular Posts
Just Now